ਪੜਚੋਲ ਕਰੋ

Watch: ਪਹਿਲੇ ਓਵਰ ਦੀ ਦੂਜੀ ਗੇਂਦ ‘ਤੇ ਪ੍ਰਭਸਿਮਰਨ ਬਣੇ ਸ਼ਿਕਾਰ, ਟ੍ਰੇਂਟ ਬੋਲਟ ਦਾ ਕੈਚ ਦੇਖ ਕੇ ਤੁਸੀਂ ਵੀ ਕਰੋਗੇ ਤਾਰੀਫ

PBKS vs RR IPL 2023: ਪੰਜਾਬ ਕਿੰਗਜ਼ ਦਾ ਪਹਿਲਾ ਵਿਕਟ ਪਹਿਲੇ ਹੀ ਓਵਰ ਵਿੱਚ ਡਿੱਗ ਗਿਆ। ਟ੍ਰੇਂਟ ਬੋਲਟ ਨੇ ਪ੍ਰਭਸਿਮਰਨ ਸਿੰਘ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ।

PBKS vs RR IPL 2023 Prabhsimran Singh Trent Boult: ਪ੍ਰਭਸਿਮਰਨ ਸਿੰਘ ਦਾ ਪੰਜਾਬ ਕਿੰਗਜ਼ ਲਈ IPL 2023 ਵਿੱਚ ਚੰਗਾ ਪ੍ਰਦਰਸ਼ਨ ਰਿਹਾ ਹੈ। ਉਹ ਇਸ ਤੋਂ ਪਹਿਲਾਂ ਵੀ ਕਈ ਮੌਕਿਆਂ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ। ਪਰ ਉਹ ਧਰਮਸ਼ਾਲਾ ਵਿੱਚ ਬਹੁਤਾ ਕੁਝ ਨਹੀਂ ਕਰ ਸਕੇ। ਪ੍ਰਭਸਿਮਰਨ ਧਰਮਸ਼ਾਲਾ 'ਚ ਰਾਜਸਥਾਨ ਰਾਇਲਜ਼ ਖਿਲਾਫ ਸਿਰਫ 2 ਦੌੜਾਂ ਬਣਾ ਕੇ ਆਊਟ ਹੋ ਗਏ। ਟ੍ਰੇਂਟ ਬੋਲਟ ਨੇ ਉਨ੍ਹਾਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਬੋਲਟ ਨੇ ਮੈਚ ਦੇ ਪਹਿਲੇ ਹੀ ਓਵਰ ਦੀ ਦੂਜੀ ਗੇਂਦ 'ਤੇ ਪ੍ਰਭਾਸਿਮਰਨ ਨੂੰ ਪੈਵੇਲੀਅਲ ਦਾ ਰਸਤਾ ਦਿਖਾਇਆ।

ਦਰਅਸਲ, ਰਾਜਸਥਾਨ ਨੇ ਟਾਸ ਜਿੱਤ ਕੇ ਪੰਜਾਬ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇਸ ਦੌਰਾਨ ਪੰਜਾਬ ਲਈ ਪ੍ਰਭਸਿਮਰਨ ਅਤੇ ਸ਼ਿਖਰ ਧਵਨ ਓਪਨਿੰਗ ਕਰਨ ਆਏ। ਪਰ ਪ੍ਰਭਸਿਮਰਨ 2 ਗੇਂਦਾਂ 'ਤੇ 2 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਦੌਰਾਨ ਰਾਜਸਥਾਨ ਨੇ ਪਹਿਲਾ ਓਵਰ ਟ੍ਰੇਂਟ ਬੋਲਟ ਨੂੰ ਸੌਂਪਿਆ। ਬੋਲਟ ਨੇ ਓਵਰ ਦੀ ਦੂਜੀ ਗੇਂਦ 'ਤੇ ਪ੍ਰਭਾਸਿਮਰਨ ਨੂੰ ਸ਼ਿਕਾਰ ਬਣਾਇਆ। ਇਸ ਗੇਂਦ 'ਤੇ ਪ੍ਰਭਾਸਿਮਰਨ ਨੇ ਸ਼ਾਟ ਖੇਡਿਆ ਤਾਂ ਗੇਂਦ ਸਿੱਧੀ ਬੋਲਟ ਦੇ ਕੋਲ ਜਾ ਪਹੁੰਚੀ। ਉਨ੍ਹਾਂ ਨੇ ਹਵਾ ਵਿੱਚ ਛਾਲ ਮਾਰ ਕੇ ਇਹ ਮੁਸ਼ਕਲ ਕੈਚ ਫੜ ਲਿਆ।

ਇਹ ਵੀ ਪੜ੍ਹੋ: IPL 2023: ਸੈਂਕੜੇ ਤੋਂ ਬਾਅਦ ਕੋਹਲੀ ਦੇ ਖ਼ਾਸ ਅੰਦਾਜ਼ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ, ਸੋਸ਼ਲ ਮੀਡੀਆ ‘ਤੇ ਹੋ ਰਹੀ ਤਾਰੀਫ਼

IPL ਨੇ ਟ੍ਰੇਂਟ ਬੋਲਟ ਦੇ ਸ਼ਾਨਦਾਰ ਕੈਚ ਦਾ ਵੀਡੀਓ ਟਵੀਟ ਕੀਤਾ ਹੈ। ਬਹੁਤ ਘੱਟ ਸਮੇਂ ਵਿੱਚ ਸੈਂਕੜੇ ਲੋਕਾਂ ਨੇ ਇਸ ਨੂੰ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਇਸ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦਿੱਤੀਆਂ ਗਈਆਂ। ਬੋਲਟ ਦੇ ਇਸ ਕੈਚ ਦੀ ਪ੍ਰਸ਼ੰਸਕਾਂ ਨੇ ਤਾਰੀਫ ਕੀਤੀ। ਇਸ ਮੈਚ 'ਚ ਪ੍ਰਭਸਿਮਰਨ ਦੇ ਆਊਟ ਹੋਣ ਤੋਂ ਬਾਅਦ ਅਥਰਵ ਤਾਇਡੇ ਨੂੰ ਵੀ ਜਲਦੀ ਹੀ ਆਊਟ ਕਰ ਦਿੱਤਾ ਗਿਆ। ਉਨ੍ਹਾਂ ਨੇ 12 ਗੇਂਦਾਂ ਵਿੱਚ 19 ਦੌੜਾਂ ਬਣਾਈਆਂ। ਖ਼ਬਰ ਲਿਖੇ ਜਾਣ ਤੱਕ ਪੰਜਾਬ ਨੇ 5 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ਨਾਲ 45 ਦੌੜਾਂ ਬਣਾ ਲਈਆਂ ਸਨ।

ਦੱਸ ਦਈਏ ਕਿ ਪ੍ਰਭਸਿਮਰਨ ਸਿੰਘ ਨੇ ਇਸ ਸੀਜ਼ਨ 'ਚ 13 ਮੈਚ ਖੇਡੇ ਹਨ ਅਤੇ ਇਸ ਦੌਰਾਨ 356 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ ਇੱਕ ਸੈਂਕੜਾ ਅਤੇ ਇੱਕ ਅਰਧ ਸੈਂਕੜਾ ਲਗਾਇਆ ਹੈ। ਪ੍ਰਭਸਿਮਰਨ ਸਿੰਘ ਦਾ ਸਰਵੋਤਮ ਸਕੋਰ 103 ਦੌੜਾਂ ਰਿਹਾ ਹੈ। 

ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਨੇ ਸੈਂਕੜਾ ਲਾਉਂਦੇ ਹੀ ਪਤਨੀ ਅਨੁਸ਼ਕਾ ਨੂੰ ਕੀਤਾ ਵੀਡੀਓ ਕਾਲ, ਅਦਾਕਾਰਾ ਨੇ ਪਤੀ 'ਤੇ ਕੀਤੀ ਪਿਆਰ ਦੀ ਵਰਖਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget