ਪੜਚੋਲ ਕਰੋ

LSG vs MI, Eliminator Preview: ਲਖਨਊ ਦੇ ਖ਼ਿਲਾਫ਼ ਐਲੀਮੀਨੇਟਰ ‘ਚ ਜਿੱਤ ਹਾਸਲ ਕਰ ਸਕੇਗੀ ਮੁੰਬਈ? ਜਾਣੋ ਕੀ ਕਹਿੰਦਾ ਇਹ ਅੰਕੜਾ

IPL 2023, LSG vs MI: IPL 2023 ਦਾ ਐਲੀਮੀਨੇਟਰ ਮੈਚ ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ 'ਚ ਇਸ ਖਾਸ ਅੰਕੜੇ ਦਾ ਮੁੰਬਈ ਨੂੰ ਫਾਇਦਾ ਹੋ ਸਕਦਾ ਹੈ।

IPL 2023 Eliminator LSG vs MI: ਇੰਡੀਅਨ ਪ੍ਰੀਮੀਅਰ ਲੀਗ ਦੇ 16ਵੇਂ ਸੀਜ਼ਨ ਦਾ ਐਲੀਮੀਨੇਟਰ ਮੈਚ ਅੱਜ (24 ਮਈ) ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਮੈਚ ਵਿੱਚ ਕਿਹੜੀ ਟੀਮ ਜਿੱਤੇਗੀ? ਇਹ ਸਵਾਲ ਹਰ ਕਿਸੇ ਦੇ ਦਿਮਾਗ ਵਿੱਚ ਘੁੰਮ ਰਿਹਾ ਹੈ। ਲਖਨਊ ਅਤੇ ਮੁੰਬਈ ਵਿਚਾਲੇ ਇਹ ਮੁਕਾਬਲਾ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ 'ਚ ਹੋਵੇਗਾ। ਦੋਵਾਂ ਵਿਚਾਲੇ ਹੁਣ ਤੱਕ ਤਿੰਨ ਮੈਚ ਖੇਡੇ ਗਏ ਹਨ, ਜਿਨ੍ਹਾਂ 'ਚ ਲਖਨਊ ਨੇ ਤਿੰਨਾਂ 'ਚ ਜਿੱਤ ਦਰਜ ਕੀਤੀ ਹੈ।

ਪਰ ਪਿਛਲੇ ਸੀਜ਼ਨ ਦੇ ਐਲੀਮੀਨੇਟਰ ਦੇ ਅੰਕੜਿਆਂ ਨੂੰ ਦੇਖਦੇ ਹੋਏ ਲੱਗਦਾ ਹੈ ਕਿ IPL 2023 ਦੇ ਐਲੀਮੀਨੇਟਰ ਮੈਚ 'ਚ ਮੁੰਬਈ ਦੀ ਟੀਮ ਲਖਨਊ ਨੂੰ ਪਛਾੜ ਸਕਦੀ ਹੈ। ਦਰਅਸਲ, ਲਖਨਊ ਸੁਪਰ ਜਾਇੰਟਸ ਦੀ ਟੀਮ ਨੂੰ ਪਿਛਲੇ ਸੀਜ਼ਨ ਯਾਨੀ IPL 2022 ਵਿੱਚ RCB ਦੇ ਖਿਲਾਫ ਖੇਡੇ ਗਏ ਐਲੀਮੀਨੇਟਰ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲਖਨਊ ਦੇ ਐਲੀਮੀਨੇਟਰ ਦੇ ਇਸ ਅੰਕੜੇ ਨੂੰ ਦੇਖ ਕੇ ਲੱਗਦਾ ਹੈ ਕਿ ਮੁੰਬਈ ਅੱਜ ਦੇ ਮੈਚ 'ਚ ਜਿੱਤ ਦਰਜ ਕਰ ਸਕਦੀ ਹੈ।

ਮੈਚ ਜਿੱਤਣ ਵਾਲੀ ਟੀਮ ਗੁਜਰਾਤ ਖ਼ਿਲਾਫ਼ ਖੇਡੇਗੀ ਕੁਆਲੀਫਾਇਰ-2

ਮੁੰਬਈ ਅਤੇ ਲਖਨਊ ਵਿਚਾਲੇ ਖੇਡੇ ਜਾਣ ਵਾਲੇ ਐਲੀਮੀਨੇਟਰ ਮੈਚ ਦੀ ਜੇਤੂ ਟੀਮ 26 ਮਈ ਸ਼ੁੱਕਰਵਾਰ ਨੂੰ ਗੁਜਰਾਤ ਟਾਈਟਨਸ ਦੇ ਖਿਲਾਫ ਦੂਜਾ ਕੁਆਲੀਫਾਇਰ ਮੈਚ ਖੇਡੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਕਿਹੜੀ ਟੀਮ ਗੁਜਰਾਤ ਦਾ ਸਾਹਮਣਾ ਕਰੇਗੀ।

ਇਹ ਵੀ ਪੜ੍ਹੋ: Ravindra Jadeja IPL 2023: ਜਡੇਜਾ ਦੇ ਟਵੀਟ ਨੇ ਮਚਾਇਆ ਤਹਿਲਕਾ, ਫੈਂਸ ਨੇ RCB ‘ਚ ਆਉਣ ਦੀ ਕੀਤੀ ਮੰਗ

ਐਲੀਮੀਨੇਟਰ ਤੱਕ ਪਹੁੰਚਣ ਵਾਲੀਆਂ ਟੀਮਾਂ ਦਾ ਅਜਿਹਾ ਰਿਹਾ ਰਿਕਾਰਡ

ਦੱਸ ਦੇਈਏ ਕਿ IPL ਦੇ ਇਤਿਹਾਸ 'ਚ ਐਲੀਮੀਨੇਟਰ 'ਚ ਪਹੁੰਚਣ ਵਾਲੀਆਂ ਟੀਮਾਂ ਦਾ ਰਿਕਾਰਡ ਕਾਫੀ ਖਰਾਬ ਰਿਹਾ ਹੈ। ਹੁਣ ਤੱਕ ਪੂਰੇ ਹੋਏ 15 ਸੀਜ਼ਨਾਂ 'ਚ ਅਜਿਹਾ ਸਿਰਫ ਇਕ ਵਾਰ ਹੋਇਆ ਜਦੋਂ ਐਲੀਮੀਨੇਟਰ ਖੇਡਣ ਵਾਲੀ ਟੀਮ ਨੇ ਖਿਤਾਬ ਜਿੱਤਿਆ। ਸਨਰਾਈਜ਼ਰਸ ਹੈਦਰਾਬਾਦ ਨੇ 2016 'ਚ ਅਜਿਹਾ ਕੀਤਾ ਸੀ।

ਆਈਪੀਐਲ 2016 ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਪੁਆਇੰਟ ਟੇਬਲ ਵਿੱਚ ਤੀਜੇ ਨੰਬਰ ’ਤੇ ਸੀ ਅਤੇ ਟੀਮ ਨੇ ਐਲੀਮੀਨੇਟਰ ਵਿੱਚ ਚੌਥੇ ਨੰਬਰ ’ਤੇ ਕੇਕੇਆਰ ਨੂੰ 22 ਦੌੜਾਂ ਨਾਲ ਹਰਾਇਆ ਸੀ। ਇਸ ਤੋਂ ਬਾਅਦ ਹੈਦਰਾਬਾਦ ਨੇ ਕੁਆਲੀਫਾਇਰ-2 'ਚ ਗੁਜਰਾਤ ਲਾਇਨਜ਼ ਨੂੰ 4 ਵਿਕਟਾਂ ਨਾਲ ਹਰਾ ਕੇ ਮੈਚ ਜਿੱਤ ਲਿਆ।

ਫਿਰ ਫਾਈਨਲ ਵਿੱਚ ਹੈਦਰਾਬਾਦ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 8 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਹੈਦਰਾਬਾਦ ਨੇ ਇਹ ਖਿਤਾਬ ਆਸਟਰੇਲੀਆਈ ਖਿਡਾਰੀ ਡੇਵਿਡ ਵਾਰਨਰ ਦੀ ਕਪਤਾਨੀ ਵਿੱਚ ਜਿੱਤਿਆ ਹੈ।

ਇਹ ਵੀ ਪੜ੍ਹੋ: WTC Final: ਇੰਗਲੈਂਡ ਲਈ ਰਵਾਨਾ ਹੋਏ ਕੋਹਲੀ ਤੇ ਸਿਰਾਜ, ਏਅਰਪੋਰਟ ‘ਤੇ ਵਿਰਾਟ ਨਾਲ ਨਜ਼ਰ ਆਈ ਅਨੁਸ਼ਕਾ ਸ਼ਰਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget