ਪੜਚੋਲ ਕਰੋ

Preity Zinta: ਜਦੋਂ ਪ੍ਰੀਤੀ ਜ਼ਿੰਟਾ ਨੇ ਆਪਣੀ ਟੀਮ ਲਈ ਬਣਾਏ ਸੀ 120 ਆਲੂ ਦੇ ਪਰੌਠੇ, 'ਪੰਜਾਬ ਕਿੰਗਜ਼' ਦੀ ਮਾਲਕਣ ਨੇ ਕੀਤਾ ਖੁਲਾਸਾ

IPL 2023: ਪੰਜਾਬ ਕਿੰਗਜ਼ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੇ ਇੱਕ ਵੱਡਾ ਖੁਲਾਸਾ ਕੀਤਾ ਹੈ ਕਿ 2009 ਦੇ IPL ਦੌਰਾਨ ਉਨ੍ਹਾਂ ਨੇ ਆਪਣੀ ਟੀਮ ਲਈ 120 ਆਲੂ ਪਰਾਠੇ ਬਣਾਏ ਸਨ।

Preity Zinta Aloo Paranthas: ਇਸ ਵਾਰ IPL ਦਾ 16ਵਾਂ ਸੀਜ਼ਨ ਖੇਡਿਆ ਜਾ ਰਿਹਾ ਹੈ। ਹਰ ਸੀਜ਼ਨ 'ਚ ਕੋਈ ਨਾ ਕੋਈ ਨਵੀਂ ਕਹਾਣੀ ਬਣਦੀ ਹੈ। ਹੁਣ ਤੱਕ IPL 2023 ਕਾਫੀ ਰੋਮਾਂਚਕ ਰਿਹਾ ਹੈ। ਇਸ ਲੀਗ 'ਚ ਦੁਨੀਆ ਭਰ ਦੇ ਚੋਟੀ ਦੇ ਕ੍ਰਿਕਟਰ ਹਿੱਸਾ ਲੈਂਦੇ ਹਨ। IPL 2023 ਦੇ ਵਿਚਕਾਰ ਪੰਜਾਬ ਕਿੰਗਜ਼ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੇ ਇੱਕ ਬਹੁਤ ਹੀ ਦਿਲਚਸਪ ਖੁਲਾਸਾ ਕੀਤਾ ਹੈ। ਉਸਨੇ ਦੱਸਿਆ ਕਿ ਇੱਕ ਵਾਰ ਉਸਨੇ ਆਪਣੀ ਟੀਮ ਦੇ ਖਿਡਾਰੀਆਂ ਲਈ 120 ਪਰਾਂਠੇ ਬਣਾਏ ਸਨ।

ਇਹ ਆਈਪੀਐਲ 2009 ਦੀ ਗੱਲ ਹੈ ਜਦੋਂ ਪੰਜਾਬ ਕਿੰਗਜ਼ ਦੀ ਟੀਮ ਕਿੰਗਜ਼ ਇਲੈਵਨ ਪੰਜਾਬ ਵਜੋਂ ਜਾਣੀ ਜਾਂਦੀ ਸੀ। ਪੰਜਾਬ ਦੇ ਖਿਡਾਰੀਆਂ ਨੂੰ ਦੱਖਣੀ ਅਫਰੀਕਾ ਵਿੱਚ ਚੰਗੇ ਪਰਾਠੇ ਨਹੀਂ ਮਿਲੇ। ਪ੍ਰੀਤੀ ਜ਼ਿੰਟਾ ਨੇ ਸਟਾਰ ਸਪੋਰਟਸ 'ਤੇ ਗੱਲਬਾਤ ਕਰਦੇ ਹੋਏ ਇਸ ਗੱਲ ਦਾ ਖੁਲਾਸਾ ਕੀਤਾ। ਸ਼ੋਅ 'ਚ ਪ੍ਰੀਤੀ ਜ਼ਿੰਟਾ ਨੂੰ ਪੁੱਛਿਆ ਗਿਆ, ''ਕਿਸ ਨੇ ਸੋਚਿਆ ਕਿ ਪ੍ਰੀਤੀ ਜ਼ਿੰਟਾ ਆਪਣੀ ਟੀਮ ਲਈ ਆਲੂ ਪਰਾਠੇ ਬਣਾਏਗੀ? ਮੈਨੂੰ ਲੱਗਦਾ ਹੈ ਕਿ ਇਸ ਤੋਂ ਬਾਅਦ ਉਸ ਨੇ ਆਲੂ ਪਰਾਠੇ ਖਾਣਾ ਛੱਡ ਦਿੱਤਾ ਹੋਵੇਗਾ।

ਪੰਜਾਬ ਕਿੰਗਜ਼ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੇ ਜਵਾਬ ਦਿੱਤਾ, ''ਪਹਿਲੀ ਵਾਰ ਮੈਨੂੰ ਅਹਿਸਾਸ ਹੋਇਆ ਕਿ ਇਹ ਖਿਡਾਰੀ ਕਿੰਨਾ ਖਾਂਦੇ ਹਨ। ਅਸੀਂ ਦੱਖਣੀ ਅਫਰੀਕਾ ਵਿੱਚ ਸੀ, ਸਾਨੂੰ ਚੰਗੇ ਪਰਾਠੇ ਨਹੀਂ ਮਿਲੇ। ਫਿਰ ਮੈਂ ਰਸੋਈਏ ਨੂੰ ਕਿਹਾ, ‘ਮੈਂ ਤੁਹਾਨੂੰ ਸਾਰਿਆਂ ਨੂੰ ਪਰਾਠੇ ਬਣਾਉਣਾ ਸਿਖਾਵਾਂਗੀ।’ ਇਹ ਦੇਖ ਕੇ ਖਿਡਾਰੀਆਂ ਨੇ ਮੈਨੂੰ ਉਨ੍ਹਾਂ ਲਈ ਪਰਾਠੇ ਬਣਾਉਣ ਲਈ ਕਿਹਾ।

ਉਸ ਨੇ ਅੱਗੇ ਕਿਹਾ, “ਮੈਂ ਖਿਡਾਰੀਆਂ ਨੂੰ ਕਿਹਾ ਕਿ ਮੈਂ ਉਨ੍ਹਾਂ ਲਈ ਪਰਾਠਾ ਤਾਂ ਹੀ ਬਣਾਵਾਂਗੀ ਜੇਕਰ ਉਹ ਅਗਲਾ ਮੈਚ ਜਿੱਤਣਗੇ। ਉਨ੍ਹਾਂ ਨੇ ਅਗਲਾ ਮੈਚ ਜਿੱਤ ਲਿਆ। ਇਸ ਤੋਂ ਬਾਅਦ ਮੈਂ 120 ਆਲੂ ਪਰਾਠੇ ਬਣਾਏ। ਇਸ ਤੋਂ ਬਾਅਦ ਮੈਂ ਆਲੂ ਪਰਾਠੇ ਬਣਾਉਣਾ ਬੰਦ ਕਰ ਦਿੱਤਾ। ਇਸ ਦੌਰਾਨ ਹਰਭਜਨ ਸਿੰਘ ਅਤੇ ਇਰਫਾਨ ਪਠਾਨ ਵੀ ਮੌਜੂਦ ਸਨ। ਸਭ ਸੁਣਨ ਤੋਂ ਬਾਅਦ ਹਰਭਜਨ ਸਿੰਘ ਨੇ ਮਜ਼ਾਕ ਵਿਚ ਕਿਹਾ, ''ਇਰਫਾਨ ਇਕੱਲਾ 20 ਖਾਂਦਾ ਹੈ।

ਆਈਪੀਐਲ 2023 ਵਿੱਚ ਹੁਣ ਤੱਕ ਇਹ ਹੈ ਪੰਜਾਬ ਕਿੰਗਜ਼ ਦੀ ਹਾਲਤ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਿੰਗਜ਼ ਨੇ ਇਸ ਸੀਜ਼ਨ 'ਚ ਹੁਣ ਤੱਕ ਕੁੱਲ 8 ਮੈਚ ਖੇਡੇ ਹਨ, ਜਿਸ 'ਚ ਉਸ ਨੇ 4 ਜਿੱਤੇ ਹਨ ਅਤੇ 4 ਮੈਚ ਹਾਰੇ ਹਨ। ਟੀਮ ਇਨ੍ਹਾਂ ਚਾਰ ਜਿੱਤਾਂ ਅਤੇ 8 ਅੰਕਾਂ ਅਤੇ -0.510 ਨੈੱਟ ਰਨਰੇਟ ਨਾਲ ਅੰਕ ਸੂਚੀ ਵਿੱਚ ਛੇਵੇਂ ਨੰਬਰ 'ਤੇ ਮੌਜੂਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

ABP Premium

ਵੀਡੀਓਜ਼

Paddy | Stubble Burning | ਪ੍ਰਾਈਵੇਟ ਥਾਂ ਨੂੰ ਬਣਾਇਆ ਸਰਕਾਰੀ ਡੰਪ!ਤਸਵੀਰਾਂ ਦੇਖ਼ਕੇ ਹੋ ਜਾਓਗੇ ਹੈਰਾਨ |Abp Sanjhaਦੀਵਾਲੀ ਦੀਆਂ ਅਨੋਖੀਆਂ ਤਸਵੀਰਾਂ | Diwali ਨੇ ਚਮਕਾਇਆ ਸ਼ਹਿਰ ਲੱਗੀਆ ਰੌਣਕਾਂ  | Abp Sanjhaਸਲਮਾਨ ਖਾਨ ਨਾਲ ਦੀਵਾਲੀ ਤੇ ਕੀ ਕਰਦੇ ਸੀ ਅਰਬਾਜ਼CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ
ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ
Diwali 2024 Upay: ਦੀਵਾਲੀ 'ਤੇ ਤਿਜੋਰੀ 'ਚ ਰੱਖੋ ਆਹ ਪੰਜ ਚੀਜ਼ਾਂ, ਪੂਰਾ ਸਾਲ ਟਿਕੀ ਰਹੇਗੀ ਲਕਸ਼ਮੀ

ਖਤਮ ਹੋਵੇਗੀ ਟੈਨਸ਼ਨ! ਹੁਣ Whatsapp 'ਤੇ ਮਿਲੇਗੀ ਟ੍ਰੈਫਿਕ ਚਲਾਨ ਬਾਰੇ ਹਰ ਜਾਣਕਾਰੀ, ਸਕਿੰਟਾਂ 'ਚ ਹੋ ਜਾਵੇਗੀ ਪੇਮੈਂਟ

ਕੈਨੇਡਾ ਪੁਲਿਸ ਨੇ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਕੀਤੀ ਪਹਿਲੀ ਗ੍ਰਿਫ਼ਤਾਰੀ, ਕਿਹਾ- ਅਪਰਾਧ ਕਰਨ ਤੋੋਂ ਬਾਅਦ ਭੱਜਿਆ ਸੀ ਭਾਰਤ

TRAI New Rule: ਅੱਜ ਤੋਂ ਬਦਲ ਰਹੇ ਕਾਲਿੰਗ ਦੇ ਆਹ ਨਿਯਮ, Jio, ਏਅਰਟੈੱਲ, Vi ਅਤੇ BSNL ਯੂਜ਼ਰਸ ਦੇਣ ਧਿਆਨ

Embed widget