ਪੜਚੋਲ ਕਰੋ

Rishabh Pant in IPL: DC vs GT ਮੈਚ 'ਚ ਸੱਟ ਤੋਂ ਬਾਅਦ ਪਹਿਲੀ ਵਾਰ ਸਟੇਡੀਅਮ 'ਚ ਨਜ਼ਰ ਆਏ ਰਿਸ਼ਭ ਪੰਤ, ਤਸਵੀਰ ਹੋਈ ਵਾਇਰਲ

Rishabh Pant in IPL: ਸਟੇਡੀਅਮ ਵਿੱਚ ਰਿਸ਼ਭ ਪੰਤ ਨੇ ਆ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

Rishabh Pant in IPL: ਇੰਡੀਅਨ ਪ੍ਰੀਮੀਅਰ ਲੀਗ (IPL) ਨੂੰ ਲੈ ਕੇ ਕ੍ਰਿਕਟ ਪ੍ਰੇਮੀਆਂ 'ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਜਿੱਥੇ 10 ਟੀਮਾਂ ਖਿਤਾਬ ਜਿੱਤਣ ਲਈ ਆਪਣੀ ਤਾਕਤ ਦਿਖਾ ਰਹੀਆਂ ਹਨ। ਦੂਜੇ ਪਾਸੇ, IPL 2023 ਦਾ 7ਵਾਂ ਮੈਚ ਅੱਜ ਫਿਰੋਜ਼ਸ਼ਾਹ ਕੋਟਲਾ ਸਟੈਂਡ 'ਤੇ ਦਿੱਲੀ ਕੈਪੀਟਲਸ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾ ਰਿਹਾ ਹੈ।

ਸਟੇਡੀਅਮ ਵਿੱਚ ਰਿਸ਼ਭ ਪੰਤ ਨੇ ਆ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਹ ਦਿੱਲੀ ਬਨਾਮ ਗੁਜਰਾਤ ਆਈਪੀਐਲ 2023 ਮੈਚ ਦੌਰਾਨ ਸਟੇਡੀਅਮ ਵਿੱਚ ਨਜ਼ਰ ਆਏ। ਉਨ੍ਹਾਂ ਦੀ ਇੱਕ ਤਸਵੀਰ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ।

ਹਾਲ ਹੀ 'ਚ ਇਸ ਟੀਮ ਦੇ ਕਪਤਾਨ ਰਿਸ਼ਭ ਪੰਤ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਇਸ ਖਿਡਾਰੀ ਦੀ ਸਰਜਰੀ ਹੋਈ। ਰਿਸ਼ਭ ਪੰਤ ਸਰਜਰੀ ਤੋਂ ਬਾਅਦ ਠੀਕ ਹੋ ਰਹੇ ਹਨ। ਇਸ ਕਾਰਨ ਉਹ ਕ੍ਰਿਕਟ ਦੇ ਮੈਦਾਨ ਤੋਂ ਦੂਰ ਹੈ। ਇਸ ਦੇ ਨਾਲ ਹੀ ਰਿਸ਼ਭ ਪੰਤ IPL 2023 ਸੀਜ਼ਨ 'ਚ ਨਹੀਂ ਖੇਡ ਸਕਣਗੇ। ਹਾਲਾਂਕਿ ਰਿਸ਼ਭ ਪੰਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਉਹ ਦਿੱਲੀ ਕੈਪੀਟਲਸ ਦਾ ਮੈਚ ਦੇਖਣ ਲਈ ਅਰੁਣ ਜੇਤਲੀ ਸਟੇਡੀਅਮ ਪਹੁੰਚੇ ਹਨ।

ਰਿਸ਼ਭ ਪੰਤ ਕਾਰ ਹਾਦਸੇ 'ਚ ਗੰਭੀਰ ਜ਼ਖਮੀ ਹੋਣ ਕਾਰਨ ਬਾਹਰ ਹਨ

ਦਸੰਬਰ 2022 'ਚ ਕਾਰ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋਣ ਕਾਰਨ ਰਿਸ਼ਭ ਪੰਤ ਲੰਬੇ ਸਮੇਂ ਤੋਂ ਕ੍ਰਿਕਟ ਦੇ ਮੈਦਾਨ ਤੋਂ ਬਾਹਰ ਹਨ। ਪੰਤ ਨੂੰ ਗੋਡੇ ਦੀ ਸਰਜਰੀ ਵੀ ਕਰਵਾਉਣੀ ਪਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਵੈਸਾਖੀਆਂ ਦੀ ਮਦਦ ਨਾਲ ਥੋੜ੍ਹਾ-ਥੋੜ੍ਹਾ ਤੁਰਨਾ ਸ਼ੁਰੂ ਕਰ ਦਿੱਤਾ ਹੈ। 

ਦਿੱਲੀ ਕੈਪੀਟਲਸ ਦੀ ਟੀਮ ਨੇ ਇਸ ਆਈਪੀਐਲ ਸੀਜ਼ਨ ਲਈ ਰਿਸ਼ਭ ਪੰਤ ਦੀ ਥਾਂ ਨੌਜਵਾਨ ਵਿਕਟਕੀਪਰ ਅਭਿਸ਼ੇਕ ਪੋਰੇਲ ਨੂੰ ਆਪਣੀ ਟੀਮ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget