ਪੜਚੋਲ ਕਰੋ

IPL 2023: ਆਈਪੀਐਲ ਨਿਲਾਮੀ 'ਚ ਇਨ੍ਹਾਂ ਤਿੰਨਾਂ ਅੰਡਰ-19 ਖਿਡਾਰੀਆਂ ‘ਤੇ ਲੱਗ ਸਕਦੀ ਹੈ ਵੱਡੀ ਬੋਲੀ, ਵਿਸ਼ਵ ਕੱਪ 'ਚ ਕੀਤਾ ਸੀ ਕਮਾਲ  

Under-19 Players in IPL Auction:  ਇੰਡੀਅਨ ਪ੍ਰੀਮੀਅਰ ਲੀਗ 2023 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸੀਜ਼ਨ ਲਈ ਨਿਲਾਮੀ 23 ਦਸੰਬਰ 2022 ਨੂੰ ਕੋਚੀ ਵਿੱਚ ਹੋਵੇਗੀ। ਇਸ ਵਾਰ ਭਾਰਤ ਨੂੰ ਅੰਡਰ-19 ਵਿਸ਼ਵ ਕੱਪ ਜਿਤਾਉਣ ਵਾਲੇ ਤਿੰਨ ਸਟਾਰ ਖਿਡਾਰੀਆਂ 'ਤੇ ਵੱਡੀ ਬੋਲੀ ਲਗਾਈ ਜਾ ਸਕਦੀ ਹੈ।

Under-19 Players in IPL Auction:  ਇੰਡੀਅਨ ਪ੍ਰੀਮੀਅਰ ਲੀਗ 2023 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਸੀਜ਼ਨ ਲਈ ਨਿਲਾਮੀ 23 ਦਸੰਬਰ 2022 ਨੂੰ ਕੋਚੀ ਵਿੱਚ ਹੋਵੇਗੀ। ਆਈਪੀਐਲ. ਹਮੇਸ਼ਾ ਹੀ ਨੌਜਵਾਨ ਖਿਡਾਰੀਆਂ ਲਈ ਸਭ ਤੋਂ ਵਧੀਆ ਪਲੇਟਫਾਰਮ ਰਿਹਾ ਹੈ। ਇਸ ਵਾਰ ਵੀ ਆਈਪੀਐਲ ਵਿੱਚ ਨੌਜਵਾਨ ਖਿਡਾਰੀਆਂ ਦਾ ਉਤਸ਼ਾਹ ਦੇਖਣ ਨੂੰ ਮਿਲੇਗਾ। ਦਰਅਸਲ, ਆਈਪੀਐਲ ਨਿਲਾਮੀ ਵਿੱਚ ਇਸ ਵਾਰ ਭਾਰਤ ਨੂੰ ਅੰਡਰ-19 ਵਿਸ਼ਵ ਕੱਪ ਜਿਤਾਉਣ ਵਾਲੇ ਤਿੰਨ ਸਟਾਰ ਖਿਡਾਰੀਆਂ 'ਤੇ ਵੱਡੀ ਬੋਲੀ ਲਗਾਈ ਜਾ ਸਕਦੀ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਤਿੰਨ ਸਟਾਰ ਖਿਡਾਰੀਆਂ ਬਾਰੇ ਦੱਸਾਂਗੇ।

ਰਵੀ ਕੁਮਾਰ

ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਰਵੀ ਕੁਮਾਰ ਨੇ ਅੰਡਰ-19 ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਵਿਸ਼ਵ ਕੱਪ ਦੇ 6 ਮੈਚਾਂ ਵਿੱਚ 10 ਵਿਕਟਾਂ ਲਈਆਂ ਸਨ। ਖਾਸ ਗੱਲ ਇਹ ਵੀ ਸੀ ਕਿ ਉਨ੍ਹਾਂ ਵਿਸ਼ਵ ਕੱਪ ਦੇ ਫਾਈਨਲ ਮੈਚ 'ਚ ਇੰਗਲੈਂਡ ਖਿਲਾਫ 4 ਅਹਿਮ ਵਿਕਟਾਂ ਲਈਆਂ ਸਨ। ਰਵੀ ਗੇਂਦ ਨੂੰ ਸਵਿੰਗ ਕਰਨ 'ਚ ਕਾਫੀ ਸਫਲ ਰਿਹਾ ਸੀ। ਅਜਿਹੇ 'ਚ ਵੱਡੀ ਫਰੈਂਚਾਈਜ਼ੀ ਇਸ ਨੌਜਵਾਨ ਗੇਂਦਬਾਜ਼ 'ਤੇ ਬੋਲੀ ਲਗਾ ਸਕਦੀ ਹੈ।

ਸ਼ੇਖ ਰਸ਼ੀਦ

ਅੰਡਰ-19 ਵਿਸ਼ਵ ਕੱਪ 'ਚ ਭਾਰਤ ਲਈ ਸ਼ੇਖ ਰਾਸ਼ਿਦ ਦਾ ਬੱਲਾ ਕਾਫੀ ਵਧੀਆ ਰਿਹਾ ਸੀ। ਉਨ੍ਹਾਂ ਵਿਸ਼ਵ ਕੱਪ ਵਿੱਚ 50.25 ਦੀ ਔਸਤ ਨਾਲ 201 ਦੌੜਾਂ ਬਣਾਈਆਂ ਸੀ। ਉਨ੍ਹਾਂ ਫਾਈਨਲ ਮੈਚ ਵਿੱਚ ਇੰਗਲੈਂਡ ਖ਼ਿਲਾਫ਼ ਅਰਧ ਸੈਂਕੜਾ ਜੜਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਸੈਮੀਫਾਈਨਲ 'ਚ ਆਸਟ੍ਰੇਲੀਆ ਖਿਲਾਫ 94 ਦੌੜਾਂ ਦੀ ਪਾਰੀ ਖੇਡੀ ਸੀ। ਉਨ੍ਹਾਂ ਦੀ ਬੱਲੇਬਾਜ਼ੀ ਨੇ ਟੀਮ ਇੰਡੀਆ ਨੂੰ ਵਿਸ਼ਵ ਕੱਪ ਜਿਤਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਅਜਿਹੇ 'ਚ ਕਈ ਫਰੈਂਚਾਇਜ਼ੀ ਇਸ ਨੌਜਵਾਨ ਬੱਲੇਬਾਜ਼ ਨੂੰ ਸ਼ਾਮਲ ਕਰਨਾ ਚਾਹੁਣਗੇ।

ਨਿਸ਼ਾਂਤ ਸਿੰਧੂ

ਟੀਮ ਇੰਡੀਆ ਦੇ ਨੌਜਵਾਨ ਆਲਰਾਊਂਡਰ ਨਿਸ਼ਾਂਤ ਸਿੰਧੂ ਨੇ ਅੰਡਰ-19 ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ 5 ਮੈਚਾਂ 'ਚ 140 ਦੌੜਾਂ ਬਣਾਈਆਂ ਅਤੇ 6 ਵਿਕਟਾਂ ਵੀ ਆਪਣੇ ਨਾਂ ਕੀਤੀਆਂ ਸਨ। ਨਿਸ਼ਾਂਤ ਨੇ ਫਾਈਨਲ ਮੈਚ 'ਚ ਵੀ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਖਿਲਾਫ 50 ਦੌੜਾਂ ਦਾ ਅਰਧ ਸੈਂਕੜਾ ਜੜਿਆ ਸੀ। ਆਲਰਾਊਂਡਰ ਨੂੰ ਆਈਪੀਐੱਲ 'ਚ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ। ਅਜਿਹੇ 'ਚ ਨਿਲਾਮੀ 'ਚ ਇਸ ਨੌਜਵਾਨ ਆਲਰਾਊਂਡਰ 'ਤੇ ਪੈਸਿਆਂ ਦੀ ਬਰਸਾਤ ਹੋ ਸਕਦੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

Embed widget