ਪੜਚੋਲ ਕਰੋ

Suryakumar Yadav: ਸੂਰਿਆਕੁਮਾਰ ਯਾਦਵ ਦੀ ਬੱਲੇਬਾਜ਼ੀ ਦੇ ਕਾਇਲ ਹੋਏ ਇਹ ਕ੍ਰਿਕਟਰ, ਕੋਹਲੀ-ਇਰਫਾਨ ਤੋਂ ਲੈ ਕੇ ਜੋਫਰਾ-ਹਰਭਜਨ ਨੇ ਕੀਤੀ ਤਾਰੀਫ

Suryakumar Yadav IPL Century Reaction: ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ 12 ਮਈ ਨੂੰ ਗੁਜਰਾਤ ਟਾਈਟਨਸ ਖਿਲਾਫ ਖੇਡੇ ਗਏ ਮੈਚ 'ਚ ਇਤਿਹਾਸ ਰਚ ਦਿੱਤਾ ਸੀ। ਮੁੰਬਈ ਲਈ ਇਸ ਅਹਿਮ ਮੈਚ 'ਚ ਉਸ ਨੇ ਤੇਜ਼ ਬੱਲੇਬਾਜ਼ੀ

Suryakumar Yadav IPL Century Reaction: ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੇ 12 ਮਈ ਨੂੰ ਗੁਜਰਾਤ ਟਾਈਟਨਸ ਖਿਲਾਫ ਖੇਡੇ ਗਏ ਮੈਚ 'ਚ ਇਤਿਹਾਸ ਰਚ ਦਿੱਤਾ ਸੀ। ਮੁੰਬਈ ਲਈ ਇਸ ਅਹਿਮ ਮੈਚ 'ਚ ਉਸ ਨੇ ਤੇਜ਼ ਬੱਲੇਬਾਜ਼ੀ ਕਰਦੇ ਹੋਏ 103 ਦੌੜਾਂ ਦੀ ਅਜੇਤੂ ਪਾਰੀ ਖੇਡੀ। ਵਾਨਖੇੜੇ ਸਟੇਡੀਅਮ ਵਿੱਚ ਹੋਏ ਇਸ ਮੈਚ ਵਿੱਚ ਮੁੰਬਈ ਨੇ ਗੁਜਰਾਤ ਨੂੰ 27 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਦੀ ਟੀਮ ਨੇ 5 ਵਿਕਟਾਂ 'ਤੇ 218 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਜਿੱਤ ਲਈ 219 ਦੌੜਾਂ ਦੇ ਟੀਚੇ ਨੂੰ ਹਾਸਲ ਕਰਨ ਲਈ ਗੁਜਰਾਤ ਦੀ ਟੀਮ 8 ਵਿਕਟਾਂ 'ਤੇ 191 ਦੌੜਾਂ ਹੀ ਬਣਾ ਸਕੀ। ਇਸ ਮੈਚ 'ਚ ਸੂਰਿਆ ਦੇ ਸੈਂਕੜੇ ਨੂੰ ਦੇਖ ਕੇ ਵਿਰਾਟ ਕੋਹਲੀ, ਹਰਭਜਨ ਸਿੰਘ, ਜੋਫਰਾ ਆਰਚਰ ਇਰਫਾਨ ਪਠਾਨ ਸਮੇਤ ਕਈ ਦਿੱਗਜਾਂ ਨੇ ਉਸ ਦੀ ਤਾਰੀਫ ਕੀਤੀ ਹੈ। ਇਸ ਦੌਰਾਨ ਵਿਰਾਟ ਨੇ ਖਾਸ ਤਰੀਕੇ ਨਾਲ ਸੂਰਿਆ ਦੀ ਤਾਰੀਫ ਕੀਤੀ। ਆਈਪੀਐਲ ਵਿੱਚ ਸੂਰਿਆਕੁਮਾਰ ਯਾਦਵ ਦਾ ਇਹ ਪਹਿਲਾ ਸੈਂਕੜਾ ਹੈ।

ਵਿਰਾਟ ਦੀ ਤਾਰੀਫ ਕੀਤੀ

ਗੁਜਰਾਤ ਟਾਇਟਨਸ ਦੇ ਖਿਲਾਫ ਮੈਚ 'ਚ ਸੂਰਿਆਕੁਮਾਰ ਯਾਦਵ ਨੇ ਜਿਸ ਤਰ੍ਹਾਂ ਦੀ ਬੱਲੇਬਾਜ਼ੀ ਕੀਤੀ, ਉਸ ਨੂੰ ਦੇਖ ਕੇ ਵਿਰਾਟ ਕੋਹਲੀ ਦੰਗ ਰਹਿ ਗਏ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਖਾਸ ਤਰੀਕੇ ਨਾਲ ਸੂਰਿਆ ਦੀ ਤਾਰੀਫ ਕੀਤੀ। ਵਿਰਾਟ ਨੇ ਆਪਣੀ ਇੰਸਟਾ ਸਟੋਰੀ 'ਚ ਲਿਖਿਆ, 'ਤੁਲਾ ਮਨਲਾ ਰੇ ਭਾਉ'। ਵਿਰਾਟ ਦੀ ਇੰਸਟਾ ਸਟੋਰੀ ਤੋਂ ਸਾਫ਼ ਹੈ ਕਿ ਦੋਵਾਂ ਕ੍ਰਿਕਟਰਾਂ ਵਿਚਾਲੇ ਜ਼ਬਰਦਸਤ ਬਾਂਡਿੰਗ ਹੈ। ਇਸ ਦੌਰਾਨ ਵਿਰਾਟ ਨੇ ਮੰਨਿਆ ਕਿ ਸੂਰਿਆਕੁਮਾਰ ਯਾਦਵ ਸ਼ਾਨਦਾਰ ਬੱਲੇਬਾਜ਼ ਹੈ। ਉਨ੍ਹਾਂ ਤੋਂ ਇਲਾਵਾ ਇਰਫਾਨ ਪਠਾਨ, ਹਰਭਜਨ ਸਿੰਘ ਅਤੇ ਜੋਫਰਾ ਆਰਚਰ ਸਮੇਤ ਕਈ ਕ੍ਰਿਕਟਰਾਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ।

ਸੂਰਿਆ ਆਰੇਂਜ ਕੈਪ ਦੇ ਨੇੜੇ

ਸੂਰਿਆਕੁਮਾਰ ਯਾਦਵ ਗੁਜਰਾਤ ਟਾਇਟਨਸ ਦੇ ਖਿਲਾਫ ਧਮਾਕੇਦਾਰ ਪਾਰੀ ਖੇਡਣ ਤੋਂ ਬਾਅਦ ਔਰੇਂਜ ਕੈਪ ਦੀ ਦੌੜ 'ਚ ਸ਼ਾਮਲ ਹੋ ਗਏ ਹਨ। ਗੁਜਰਾਤ ਦੇ ਖਿਲਾਫ ਜਿਸ ਤਰ੍ਹਾਂ ਨਾਲ ਉਸ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ, ਉਸ ਨੂੰ ਦੇਖ ਕੇ ਫਾਫ ਡੂ ਪਲੇਸਿਸ ਅਤੇ ਯਸ਼ਸਵੀ ਜੈਸਵਾਲ ਦਾ ਤਣਾਅ ਵਧ ਗਿਆ। ਫਿਲਹਾਲ IPL 2023 ਦੀ ਆਰੇਂਜ ਕੈਪ ਫਾਫ ਡੁਪਲੇਸਿਸ ਕੋਲ ਹੈ। ਰਾਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਨੇ ਇਸ ਸੀਜ਼ਨ 'ਚ ਹੁਣ ਤੱਕ ਸਭ ਤੋਂ ਵੱਧ 576 ਦੌੜਾਂ ਬਣਾਈਆਂ ਹਨ। ਜਦਕਿ ਯਸ਼ਸਵੀ ਜੈਸਵਾਲ 575 ਦੌੜਾਂ ਬਣਾ ਕੇ ਦੂਜੇ ਨੰਬਰ 'ਤੇ ਹੈ। ਇਸ ਦੇ ਨਾਲ ਹੀ ਸੂਰਿਆਕੁਮਾਰ ਯਾਦਵ 479 ਦੌੜਾਂ ਬਣਾ ਕੇ ਤੀਜੇ ਨੰਬਰ 'ਤੇ ਪਹੁੰਚ ਗਏ ਹਨ। ਜੇਕਰ ਸੂਰਿਆ ਦਾ ਇਹ ਫਾਰਮ ਆਉਣ ਵਾਲੇ ਮੈਚਾਂ 'ਚ ਵੀ ਜਾਰੀ ਰਿਹਾ ਤਾਂ ਉਹ ਔਰੇਂਜ ਦਾ ਮੁੱਖ ਦਾਅਵੇਦਾਰ ਬਣ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget