ਪੜਚੋਲ ਕਰੋ

Virat- Gautam Fight Video: ਵਿਰਾਟ ਤੇ ਗੌਤਮ ਗੰਭੀਰ ਵਿਚਾਲੇ ਹਿੰਸਕ ਬਹਿਸ, ਮੈਚ ਤੋਂ ਬਾਅਦ ਇੱਕ-ਦੂਜੇ ਨੂੰ ਮਾਰਨ ਲਈ ਹੋਏ ਤਿਆਰ

Virat- Gautam Fight Video: IPL ਦੇ 16ਵੇਂ ਸੀਜ਼ਨ 'ਚ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦੇ ਖਿਲਾਫ ਮੈਚ 'ਚ ਵਿਰਾਟ ਕੋਹਲੀ ਦਾ ਮੈਦਾਨ 'ਤੇ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ..

Virat- Gautam Fight Video: IPL ਦੇ 16ਵੇਂ ਸੀਜ਼ਨ 'ਚ ਲਖਨਊ ਸੁਪਰ ਜਾਇੰਟਸ (ਐੱਲ. ਐੱਸ. ਜੀ.) ਦੇ ਖਿਲਾਫ ਮੈਚ 'ਚ ਵਿਰਾਟ ਕੋਹਲੀ ਦਾ ਮੈਦਾਨ 'ਤੇ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੈਚ 'ਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਦੀ ਜਿੱਤ ਤੋਂ ਬਾਅਦ ਵਿਰਾਟ ਕੋਹਲੀ ਅਤੇ ਲਖਨਊ ਟੀਮ ਦੇ ਮੈਂਟਰ ਗੌਤਮ ਗੰਭੀਰ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਹੁਣ ਇਸ ਘਟਨਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਸ ਮੈਚ 'ਚ ਵਿਰਾਟ ਕੋਹਲੀ ਫੀਲਡਿੰਗ ਦੌਰਾਨ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਸਨ, ਜਿਸ 'ਚ ਉਨ੍ਹਾਂ ਨੇ ਕਰੁਣਾਲ ਪੰਡਯਾ ਦਾ ਕੈਚ ਫੜ ਕੇ ਆਪਣੀ ਖੁਸ਼ੀ ਵੱਖਰੇ ਤਰੀਕੇ ਨਾਲ ਜ਼ਾਹਰ ਕੀਤੀ। ਇਸ ਤੋਂ ਬਾਅਦ ਜਦੋਂ ਅਮਿਤ ਮਿਸ਼ਰਾ ਲਖਨਊ ਲਈ ਬੱਲੇਬਾਜ਼ੀ ਕਰ ਰਹੇ ਸਨ ਤਾਂ ਵਿਰਾਟ ਨੇ ਉਨ੍ਹਾਂ ਨਾਲ ਕੁਝ ਝਗੜਾ ਵੀ ਕੀਤਾ।

ਵਿਰਾਟ ਕੋਹਲੀ ਦੇ ਇਸ ਵਤੀਰੇ ਨੂੰ ਦੇਖ ਕੇ ਅੰਪਾਇਰਾਂ ਨੂੰ ਵੀ ਵਿਚਕਾਰ ਆ ਕੇ ਉਸ ਨੂੰ ਸ਼ਾਂਤ ਕਰਨਾ ਪਿਆ। ਮੈਚ ਖਤਮ ਹੋਣ ਤੋਂ ਬਾਅਦ ਜਦੋਂ ਦੋਵੇਂ ਟੀਮਾਂ ਦੇ ਖਿਡਾਰੀ ਇਕ-ਦੂਜੇ ਨਾਲ ਹੱਥ ਮਿਲਾ ਰਹੇ ਸਨ, ਉਦੋਂ ਹੀ ਕੋਹਲੀ ਅਤੇ ਗੰਭੀਰ ਵਿਚਾਲੇ ਬਹਿਸ ਸ਼ੁਰੂ ਹੋ ਗਈ, ਜਿਸ ਵਿਚ ਅਮਿਤ ਮਿਸ਼ਰਾ ਨੂੰ ਆ ਕੇ ਦੋਵਾਂ ਨੂੰ ਸ਼ਾਂਤ ਕਰਨਾ ਪਿਆ।

ਵਿਰਾਟ ਬਹਿਸ ਤੋਂ ਬਾਅਦ ਲੋਕੇਸ਼ ਨਾਲ ਗੱਲ ਕਰਦੇ ਨਜ਼ਰ ਆਏ...

ਗੌਤਮ ਗੰਭੀਰ ਨਾਲ ਬਹਿਸ ਤੋਂ ਬਾਅਦ ਵਿਰਾਟ ਕੋਹਲੀ ਲੋਕੇਸ਼ ਰਾਹੁਲ ਨਾਲ ਗੱਲਬਾਤ ਕਰਦੇ ਨਜ਼ਰ ਆਏ। ਇਸ ਦੌਰਾਨ ਉਸ ਦੀ ਗੱਲਬਾਤ ਤੋਂ ਸਾਫ਼ ਸਮਝਿਆ ਜਾ ਸਕਦਾ ਹੈ ਕਿ ਉਹ ਉਸ ਘਟਨਾ ਬਾਰੇ ਹੀ ਗੱਲ ਕਰ ਰਿਹਾ ਸੀ। ਅਸਲ 'ਚ ਘਟਨਾ ਦੌਰਾਨ ਕਾਇਲ ਮੇਅਰਸ ਨੂੰ ਸਭ ਤੋਂ ਪਹਿਲਾਂ ਕੋਹਲੀ ਨਾਲ ਕੁਝ ਗੱਲਬਾਤ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਗੌਤਮ ਗੰਭੀਰ ਨੇ ਆ ਕੇ ਉਨ੍ਹਾਂ ਨੂੰ ਉਥੋਂ ਹਟਾ ਦਿੱਤਾ ਅਤੇ ਇਸ ਤੋਂ ਤੁਰੰਤ ਬਾਅਦ ਦੋਵਾਂ ਵਿਚਾਲੇ ਬਹਿਸ ਹੋ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Advertisement
ABP Premium

ਵੀਡੀਓਜ਼

Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾBhagwant Mann| 'ਉਹ ਡਰੀ ਜਾਂਦੇ ਕਿਉਂਕਿ ਹੁਣ ਪਰਚੇ ਪੈਣਗੇ'Tarn Taran Firing| ਗੈਂਗਸਟਰਾਂ ਨੇ ਦੁਕਾਨਦਾਰ 'ਤੇ ਗੋਲੀਆਂ ਚਲਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Hathras Stampede: 121 ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਕੌਣ? ਜਿਸ ਬਾਬੇ ਦੀ ਸਤਿਸੰਗ 'ਚ ਗਏ ਸ਼ਰਧਾਲੂ, ਹੁਣ ਉਸ ਦੀ ਖੁੱਲ੍ਹੀ ਪੋਲ

Embed widget