ਪੜਚੋਲ ਕਰੋ

IPL 2025 ਮੈਗਾ ਨਿਲਾਮੀ ਤੋਂ ਪਹਿਲਾਂ MS ਧੋਨੀ ਨੇ ਥਾਈਲੈਂਡ 'ਚ ਦਿਖਾਇਆ 'ਕੂਲ' ਅੰਦਾਜ਼, ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਲੈਂਦੇ ਆਏ ਨਜ਼ਰ, ਦੇਖੋ ਤਸਵੀਰਾਂ

MS Dhoni Vacation: ਸੋਸ਼ਲ ਮੀਡੀਆ ਉੱਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ ਦੇ ਦਿੱਗਜ ਐੱਮਐੱਸ ਧੋਨੀ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

MS Dhoni Vacation With Family in Thailand: ਸਾਊਦੀ ਅਰਬ ਦੇ ਜੇਦਾਹ ਸ਼ਹਿਰ 'ਚ 24 ਅਤੇ 25 ਨਵੰਬਰ ਨੂੰ ਹੋਣ ਜਾ ਰਹੀ IPL 2025 ਦੀ ਮੇਗਾ ਨਿਲਾਮੀ ਦਾ ਕ੍ਰਿਕਟ ਨਾਲ ਜੁੜਿਆ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਸਭ ਤੋਂ ਦੂਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਚੇਨਈ ਸੁਪਰ ਕਿੰਗਜ਼ ਦੇ ਦਿੱਗਜ ਐੱਮਐੱਸ ਧੋਨੀ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਮਹਿੰਦਰ ਸਿੰਘ ਧੋਨੀ ਆਪਣੇ ਪਰਿਵਾਰ ਨਾਲ ਥਾਈਲੈਂਡ ਦੇ ਬੀਚਾਂ ਦਾ ਆਨੰਦ ਲੈ ਰਹੇ ਹਨ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : Tea-Biscuits: ਚਾਹ-ਬਿਸਕੁਟ ਖਾਣ ਕਰਕੇ ਵੀ ਹੋ ਰਹੀ ਐਸੀਡਿਟੀ...ਤਾਂ ਸਾਵਧਾਨ! ਹੋ ਸਕਦੇ ਇਸ ਬਿਮਾਰੀ ਦੇ ਲੱਛਣ...ਤੁਰੰਤ ਕਰੋ ਇਹ ਕੰਮ

ਛੁੱਟੀਆਂ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ

ਇਨ੍ਹੀਂ ਦਿਨੀਂ ਮਹਿੰਦਰ ਸਿੰਘ ਧੋਨੀ ਕ੍ਰਿਕਟ ਦੇ ਸ਼ੋਰ-ਸ਼ਰਾਬੇ ਤੋਂ ਦੂਰ ਥਾਈਲੈਂਡ ਦੇ ਫੁਕੇਟ 'ਚ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਕ੍ਰਿਕਟ ਤੋਂ ਬ੍ਰੇਕ ਲੈ ਕੇ ਧੋਨੀ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਆਰਾਮਦੇਹ ਪਲ ਬਿਤਾ ਰਹੇ ਹਨ। ਆਪਣੀ ਬੇਟੀ ਜ਼ੀਵਾ ਦੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ 'ਚ ਧੋਨੀ ਬਲੈਕ ਸਲੀਵਲੈੱਸ ਟੀ-ਸ਼ਰਟ ਪਾ ਕੇ ਸਮੁੰਦਰ ਦੇ ਪਾਣੀ 'ਚ ਖੜ੍ਹੇ ਹਨ। ਧੋਨੀ ਦੇ ਚਿਹਰੇ 'ਤੇ ਸ਼ਾਂਤੀ ਅਤੇ ਕੂਲਨੈਸ ਸਾਫ ਦਿਖਾਈ ਦੇ ਰਹੀ ਹੈ। ਇਹ ਛੋਟੀਆਂ ਧੋਨੀ ਲਈ IPL 2025 ਤੋਂ ਪਹਿਲਾਂ ਤਰੋਤਾਜ਼ਾ ਹੋਣ ਦਾ ਵਧੀਆ ਮੌਕਾ ਹੈ। ਫੈਨਜ਼ ਇੱਸ ਪੋਸਟ ਉੱਤੇ ਖੂਬ ਪਿਆਰ ਲੁੱਟਾ ਰਹੇ ਹਨ। ਵੱਡੀ ਗਿਣਤੀ ਦੇ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

IPL 2025 'ਚ ਧੋਨੀ 'ਹੈਲੀਕਾਪਟਰ ਸ਼ਾਟ' ਮਾਰਦੇ ਨਜ਼ਰ ਆਉਣਗੇ

IPL 2025 ਦੀ ਮੈਗਾ ਨਿਲਾਮੀ ਤੋਂ ਪਹਿਲਾਂ ਧੋਨੀ ਦੇ ਭਵਿੱਖ ਨੂੰ ਲੈ ਕੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਕਈ ਪ੍ਰਸ਼ੰਸਕਾਂ ਨੂੰ ਚਿੰਤਾ ਸੀ ਕਿ ਇਹ ਸੀਜ਼ਨ ਉਨ੍ਹਾਂ ਦੇ ਪਸੰਦੀਦਾ ਕਪਤਾਨ ਦਾ ਆਖਰੀ ਸੀਜ਼ਨ ਹੋ ਸਕਦਾ ਹੈ। ਪਰ ਇਨ੍ਹਾਂ ਚਰਚਾਵਾਂ ਨੂੰ ਖਤਮ ਕਰਦੇ ਹੋਏ, 31 ਅਕਤੂਬਰ ਨੂੰ ਚੇਨਈ ਸੁਪਰ ਕਿੰਗਜ਼ ਨੇ ਧੋਨੀ ਨੂੰ ਅਨਕੈਪਡ ਖਿਡਾਰੀ ਦੇ ਤੌਰ 'ਤੇ ਬਰਕਰਾਰ ਰੱਖਣ ਦਾ ਐਲਾਨ ਕੀਤਾ। ਇਹ ਪ੍ਰਸ਼ੰਸਕਾਂ ਲਈ ਵੱਡੀ ਰਾਹਤ ਦੀ ਗੱਲ ਸੀ। ਹੁਣ ਇਹ ਤੈਅ ਹੈ ਕਿ IPL 2025 'ਚ ਧੋਨੀ ਫਿਰ ਤੋਂ ਪੀਲੀ ਜਰਸੀ 'ਚ 'ਹੈਲੀਕਾਪਟਰ ਸ਼ਾਟ' ਮਾਰਦੇ ਨਜ਼ਰ ਆਉਣਗੇ।

View this post on Instagram
 
A post shared by ZIVA SINGH DHONI (@ziva_singh_dhoni)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ

Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Embed widget