ਪੜਚੋਲ ਕਰੋ

IPL 2025 Unsold Players List: ਇਨ੍ਹਾਂ 15 ਖਿਡਾਰੀਆਂ ਦੇ ਨਾ ਵਿਕਣ ਕਰਕੇ ਪੂਰੀ ਦੁਨੀਆ ਹੋਈ ਹੈਰਾਨ, ਕਿਸੇ ਵੀ ਟੀਮ ਨੇ ਨੀਲਾਮੀ ‘ਚ ਨਹੀਂ ਦਿਖਾਈ ਦਿਲਚਸਪੀ, ਦੇਖੋ ਲਿਸਟ

IPL 2025 Unsold Players List: IPL 2025 ਮੈਗਾ ਨਿਲਾਮੀ ਲਈ ਕੁੱਲ 577 ਖਿਡਾਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਹਾਲਾਂਕਿ ਨਿਲਾਮੀ 'ਚ ਇਨ੍ਹਾਂ 'ਚੋਂ ਸਿਰਫ 182 ਖਿਡਾਰੀ ਹੀ ਵਿਕ ਸਕੇ ਹਨ।

IPL 2025 Mega Auction Unsold Players List: IPL 2025 ਦੀ ਮੈਗਾ ਨਿਲਾਮੀ ਜੇਦਾਹ, ਸਾਊਦੀ ਅਰਬ ਵਿੱਚ ਐਤਵਾਰ ਤੇ ਸੋਮਵਾਰ ਨੂੰ ਹੋਈ। ਇਸ ਦੌਰਾਨ ਸਾਰੀਆਂ 10 ਟੀਮਾਂ ਨੇ ਕੁੱਲ 639.15 ਕਰੋੜ ਰੁਪਏ ਖਰਚ ਕਰਕੇ 182 ਖਿਡਾਰੀਆਂ ਨੂੰ ਖਰੀਦਿਆ। ਹਾਲਾਂਕਿ ਨਿਲਾਮੀ ਲਈ 577 ਖਿਡਾਰੀਆਂ ਦੇ ਨਾਂਅ ਫਾਈਨਲ ਕੀਤੇ ਗਏ ਸਨ। ਅਜਿਹੇ 'ਚ ਕਈ ਸਟਾਰ ਖਿਡਾਰੀ ਅਜਿਹੇ ਸਨ, ਜਿਨ੍ਹਾਂ ਨੂੰ ਨਿਲਾਮੀ 'ਚ ਕੋਈ ਖ਼ਰੀਦਦਾਰ ਨਹੀਂ ਮਿਲਿਆ। ਇਹ ਦੇਖ ਕੇ ਪੂਰੀ ਦੁਨੀਆ ਹੈਰਾਨ ਰਹਿ ਗਈ ਕਿ ਕਿਸੇ ਵੀ ਟੀਮ ਨੇ ਵਿਸ਼ਵ ਕ੍ਰਿਕਟ ਦੇ 15 ਸਟਾਰ ਖਿਡਾਰੀਆਂ ਨੂੰ ਨਿਲਾਮੀ 'ਚ ਖਰੀਦਣ 'ਚ ਦਿਲਚਸਪੀ ਨਹੀਂ ਦਿਖਾਈ।

ਆਈਪੀਐਲ 2025 ਦੀ ਨਿਲਾਮੀ ਵਿੱਚ ਨਾ ਵਿਕਣ ਵਾਲੇ ਵੱਡੇ ਖਿਡਾਰੀਆਂ ਦੀ ਸੂਚੀ

ਕੇਨ ਵਿਲੀਅਮਸਨ- ਬੇਸ ਪ੍ਰਾਈਸ- 2 ਕਰੋੜ ਰੁਪਏ

ਸਟੀਵ ਸਮਿਥ- ਮੂਲ ਕੀਮਤ- 2 ਕਰੋੜ ਰੁਪਏ

ਜੌਨੀ ਬੇਅਰਸਟੋ- ਬੇਸ ਪ੍ਰਾਈਸ- 2 ਕਰੋੜ ਰੁਪਏ

ਡੇਰਿਲ ਮਿਸ਼ੇਲ- ਬੇਸ ਪ੍ਰਾਈਸ- 2 ਕਰੋੜ ਰੁਪਏ

ਪ੍ਰਿਥਵੀ ਸ਼ਾਅ- ਬੇਸ ਪ੍ਰਾਈਸ- 75 ਲੱਖ ਰੁਪਏ

ਸਰਫਰਾਜ਼ ਖਾਨ- ਮੂਲ ਕੀਮਤ- 75 ਲੱਖ ਰੁਪਏ

ਸ਼ਾਈ ਹੋਪ- ਬੇਸ ਪ੍ਰਾਈਸ- 1.25 ਕਰੋੜ ਰੁਪਏ

ਕੇਸ਼ਵ ਮਹਾਰਾਜ- ਮੁੱਢਲੀ ਕੀਮਤ- 75 ਲੱਖ ਰੁਪਏ

ਮੁਸਤਫਿਜ਼ੁਰ ਰਹਿਮਾਨ- ਮੂਲ ਕੀਮਤ- 2 ਕਰੋੜ ਰੁਪਏ

ਨਵਦੀਪ ਸੈਣੀ- ਮੁੱਢਲੀ ਕੀਮਤ- 75 ਲੱਖ ਰੁਪਏ

ਡੇਵਿਡ ਵਾਰਨਰ- ਬੇਸ ਪ੍ਰਾਈਸ- 2 ਕਰੋੜ ਰੁਪਏ

ਮਯੰਕ ਅਗਰਵਾਲ- ਬੇਸ ਪ੍ਰਾਈਸ- 1 ਕਰੋੜ ਰੁਪਏ

ਸ਼ਾਰਦੁਲ ਠਾਕੁਰ- ਬੇਸ ਪ੍ਰਾਈਸ- 2 ਕਰੋੜ ਰੁਪਏ

ਜੂਨੀਅਰ ਏਬੀ- ਬੇਸ ਪ੍ਰਾਈਸ- 75 ਲੱਖ ਰੁਪਏ

ਸ਼ਿਵਮ ਮਾਵੀ- ਮੂਲ ਕੀਮਤ- 75 ਲੱਖ ਰੁਪਏ

ਰਿਸ਼ਭ ਪੰਤ ਸਭ ਤੋਂ ਮਹਿੰਗਾ ਵਿਕਿਆ

ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ IPL 2025 ਦੀ ਮੇਗਾ ਨਿਲਾਮੀ ਵਿੱਚ ਸਭ ਤੋਂ ਮਹਿੰਗਾ ਰਿਹਾ। ਪੰਤ ਨੂੰ ਲਖਨਊ ਸੁਪਰ ਜਾਇੰਟਸ ਨੇ 27 ਕਰੋੜ ਰੁਪਏ ਵਿੱਚ ਖਰੀਦਿਆ ਸੀ। ਇਸ ਤੋਂ ਇਲਾਵਾ ਭਾਰਤ ਦੇ ਸ਼੍ਰੇਅਸ ਅਈਅਰ ਦੂਜੇ ਸਭ ਤੋਂ ਮਹਿੰਗੇ ਖਿਡਾਰੀ ਰਹੇ। ਅਈਅਰ ਨੂੰ ਪੰਜਾਬ ਕਿੰਗਜ਼ ਨੇ 26.75 ਕਰੋੜ ਰੁਪਏ ਵਿੱਚ ਲਿਆ। ਵੈਂਕਟੇਸ਼ ਅਈਅਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ 23.75 ਕਰੋੜ ਰੁਪਏ 'ਚ ਖਰੀਦਿਆ। ਮੰਨਿਆ ਜਾ ਰਿਹਾ ਹੈ ਕਿ ਇਹ ਤਿੰਨੇ ਖਿਡਾਰੀ ਆਪਣੀ-ਆਪਣੀ ਟੀਮ ਦੇ ਕਪਤਾਨ ਵੀ ਬਣ ਸਕਦੇ ਹਨ।

ਵੈਭਵ ਸੂਰਿਆਵੰਸ਼ੀ ਸਭ ਤੋਂ ਘੱਟ ਉਮਰ ਦਾ ਖਿਡਾਰੀ

ਬਿਹਾਰ ਦੇ 13 ਸਾਲ ਦੇ ਵੈਭਵ ਸੂਰਿਆਵੰਸ਼ੀ ਦਾ ਨਾਂਅ ਜਦੋਂ ਨਿਲਾਮੀ 'ਚ ਆਇਆ ਤਾਂ ਪੂਰੀ ਦੁਨੀਆ ਹੈਰਾਨ ਰਹਿ ਗਈ। ਇਸ ਮਹਿਜ਼ 13 ਸਾਲ ਦੇ ਖਿਡਾਰੀ ਵਿੱਚ ਕਈ ਟੀਮਾਂ ਨੇ ਦਿਲਚਸਪੀ ਦਿਖਾਈ। ਆਖਿਰਕਾਰ ਰਾਜਸਥਾਨ ਰਾਇਲਸ ਨੇ ਵੈਭਵ ਨੂੰ 1.10 ਕਰੋੜ ਰੁਪਏ ਵਿੱਚ ਖਰੀਦ ਲਿਆ। ਵੈਭਵ ਆਈਪੀਐਲ ਦੇ ਇਤਿਹਾਸ ਵਿੱਚ ਨਿਲਾਮੀ ਵਿੱਚ ਵਿਕਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਹੈ। ਇਸ ਤੋਂ ਇਲਾਵਾ ਉਹ IPL ਦੇ ਸਭ ਤੋਂ ਨੌਜਵਾਨ ਕਰੋੜਪਤੀ ਵੀ ਬਣ ਗਏ ਹਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget