ਪੜਚੋਲ ਕਰੋ

IPL 2025: ਮੁੰਬਈ ਇੰਡੀਅਨਜ਼ 'ਚ ਮੱਚੀ ਤਰਥੱਲੀ, ਪਾਂਡਿਆ ਤੋਂ ਖੋਹੀ ਜਾਏਗੀ ਕਪਤਾਨੀ? ਰੋਹਿਤ ਨਾਲ ਮਿਲੇ ਇਹ ਦਿੱਗਜ

Mumbai Indians Captain IPL 2025: ਮੁੰਬਈ ਇੰਡੀਅਨਜ਼ ਨੂੰ ਆਈਪੀਐਲ 2025 ਵਿੱਚ ਕਈ ਬਦਲਾਅ ਦੇ ਨਾਲ ਦੇਖਿਆ ਜਾ ਸਕਦਾ ਹੈ। ਇਸ 'ਚ ਸਭ ਤੋਂ ਵੱਡਾ ਬਦਲਾਅ ਕਪਤਾਨੀ ਨੂੰ ਲੈ ਕੇ ਹੋ ਸਕਦਾ ਹੈ। ਹਾਰਦਿਕ ਪਾਂਡਿਆ ਨੂੰ

Mumbai Indians Captain IPL 2025: ਮੁੰਬਈ ਇੰਡੀਅਨਜ਼ ਨੂੰ ਆਈਪੀਐਲ 2025 ਵਿੱਚ ਕਈ ਬਦਲਾਅ ਦੇ ਨਾਲ ਦੇਖਿਆ ਜਾ ਸਕਦਾ ਹੈ। ਇਸ 'ਚ ਸਭ ਤੋਂ ਵੱਡਾ ਬਦਲਾਅ ਕਪਤਾਨੀ ਨੂੰ ਲੈ ਕੇ ਹੋ ਸਕਦਾ ਹੈ। ਹਾਰਦਿਕ ਪਾਂਡਿਆ ਨੂੰ ਕਪਤਾਨੀ ਤੋਂ ਹਟਾਇਆ ਜਾ ਸਕਦਾ ਹੈ। ਉਨ੍ਹਾਂ ਦੀ ਜਗ੍ਹਾ ਸੂਰਿਆਕੁਮਾਰ ਯਾਦਵ ਨਵੇਂ ਕਪਤਾਨ ਬਣ ਸਕਦੇ ਹਨ। ਇਕ ਰਿਪੋਰਟ ਮੁਤਾਬਕ ਰੋਹਿਤ ਸ਼ਰਮਾ ਦੇ ਨਾਲ-ਨਾਲ ਟੀਮ ਦੇ ਕਈ ਖਿਡਾਰੀ ਪਾਂਡਿਆ ਦੀ ਕਪਤਾਨੀ ਤੋਂ ਖੁਸ਼ ਨਹੀਂ ਹਨ। ਇਸ ਦੇ ਨਾਲ ਹੀ ਸਚਿਨ ਤੇਂਦੁਲਕਰ ਵੀ ਸੂਰਿਆ ਨੂੰ ਕਪਤਾਨ ਬਣਾਉਣ ਦੇ ਪੱਖ ਵਿੱਚ ਹਨ। ਹਾਲਾਂਕਿ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਸਪੋਰਟਸਯਾਰੀ ਦੀ ਇੱਕ ਖਬਰ ਮੁਤਾਬਕ ਰੋਹਿਤ ਦੇ ਕੈਂਪ ਨੇ ਮੁੰਬਈ ਇੰਡੀਅਨਜ਼ ਦੀ ਟੀਮ ਪ੍ਰਬੰਧਨ ਨੂੰ ਅਲਟੀਮੇਟਮ ਦਿੱਤਾ ਹੈ। ਰੋਹਿਤ ਅਤੇ ਸਚਿਨ ਸਮੇਤ ਕਈ ਖਿਡਾਰੀ ਨਹੀਂ ਚਾਹੁੰਦੇ ਕਿ ਪਾਂਡਿਆ ਕਪਤਾਨ ਬਣੇ ਰਹਿਣ। ਜੇਕਰ ਮੁੰਬਈ ਅਜੇ ਵੀ ਹਾਰਦਿਕ ਨੂੰ ਕਪਤਾਨ ਬਣਾਏ ਰੱਖਦਾ ਹੈ ਤਾਂ ਰੋਹਿਤ ਅਤੇ ਸੂਰਿਆ ਦੇ ਨਾਲ-ਨਾਲ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਵੀ ਟੀਮ ਨੂੰ ਛੱਡ ਸਕਦੇ ਹਨ। ਫਿਲਹਾਲ ਮੁੰਬਈ ਖੇਮੇ 'ਚ ਇਸ ਨੂੰ ਲੈ ਕੇ ਕਾਫੀ ਹਲਚਲ ਮੱਚੀ ਹੋਈ ਹੈ।

ਮੁੰਬਈ ਨੇ ਰੋਹਿਤ ਨੂੰ ਦੱਸੇ ਬਿਨਾਂ ਲਿਆ ਸੀ ਫੈਸਲਾ

ਮੁੰਬਈ ਆਈਪੀਐਲ 2024 ਵਿੱਚ ਹਾਰਦਿਕ ਪਾਂਡਿਆ ਨੂੰ ਟੀਮ ਵਿੱਚ ਲੈ ਕੇ ਆਇਆ। ਪਾਂਡਿਆ ਗੁਜਰਾਤ ਟਾਇਟਨਸ ਲਈ ਖੇਡਦੇ ਸਨ। ਪਰ ਉਨ੍ਹਾਂ ਨੂੰ ਟ੍ਰੇਂਡ ਕੀਤਾ ਗਿਆ। ਪਾਂਡਿਆ ਦੇ ਆਉਂਦੇ ਹੀ ਰੋਹਿਤ ਤੋਂ ਕਪਤਾਨੀ ਖੋਹ ਲਈ ਗਈ। ਰਿਪੋਰਟ ਮੁਤਾਬਕ ਮੁੰਬਈ ਨੇ ਰੋਹਿਤ ਨੂੰ ਇਸ ਬਾਰੇ 'ਚ ਜਾਣਕਾਰੀ ਨਹੀਂ ਦਿੱਤੀ ਸੀ। ਇਹ ਫੈਸਲਾ ਉਨ੍ਹਾਂ ਨੂੰ ਦੱਸੇ ਬਿਨਾਂ ਲਿਆ ਗਿਆ। ਇਸ ਦਾ ਅਸਰ ਮੁੰਬਈ ਦੇ ਮੈਚਾਂ ਦੌਰਾਨ ਵੀ ਦੇਖਣ ਨੂੰ ਮਿਲਿਆ। ਇਸ ਤੋਂ ਰੋਹਿਤ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਨਾਰਾਜ਼ ਸਨ।

ਹਾਰਦਿਕ ਦੇ ਹੱਕ ਵਿੱਚ ਰਹੇ ਹਨ ਜੈ ਸ਼ਾਹ 

ਹਾਰਦਿਕ ਪਾਂਡਿਆ ਟੀ-20 ਫਾਰਮੈਟ ਵਿੱਚ ਟੀਮ ਇੰਡੀਆ ਦੇ ਕਪਤਾਨ ਬਣਨ ਜਾ ਰਹੇ ਸਨ। ਪਰ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਦੀ ਜਗ੍ਹਾ ਸੂਰਿਆ ਨੂੰ ਕਪਤਾਨੀ ਸੌਂਪੀ ਗਈ। ਰਿਪੋਰਟ ਮੁਤਾਬਕ ਜੈ ਸ਼ਾਹ ਪਾਂਡਿਆ ਦੇ ਪੱਖ 'ਚ ਸਨ। ਪਰ ਅਜੀਤ ਅਗਰਕਰ ਦੇ ਨਾਲ-ਨਾਲ ਹੋਰ ਅਧਿਕਾਰੀ ਅਤੇ ਰੋਹਿਤ ਇਸ ਦੇ ਹੱਕ ਵਿੱਚ ਨਹੀਂ ਸਨ। ਜੈ ਸ਼ਾਹ ਦੀ ਬਦੌਲਤ ਹੀ ਪਾਂਡਿਆ ਕੁਝ ਸਮਾਂ ਉਪ-ਕਪਤਾਨ ਬਣੇ ਰਹੇ। ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget