ਪੜਚੋਲ ਕਰੋ

IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਅਰਸ਼ਦੀਪ ਸਿੰਘ 'ਤੇ ਲੱਗੇਗਾ ਬੈਨ? ਜਾਣੋ ਇਸ ਨੂੰ ਲੈ ਕਿਉਂ ਛਿੜੀ ਚਰਚਾ...

IPL 2026: ਇੰਡੀਅਨ ਪ੍ਰੀਮੀਅਰ ਲੀਗ ਵਿਚਾਲੇ ਪੰਜਾਬ ਕਿੰਗਜ਼ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ, ਜਿਸ ਨੇ ਟੀਮ ਦੇ ਨਾਲ-ਨਾਲ ਪ੍ਰਸ਼ੰਸਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਇੱਕ ਵਾਇਰਲ...

IPL 2026: ਇੰਡੀਅਨ ਪ੍ਰੀਮੀਅਰ ਲੀਗ ਵਿਚਾਲੇ ਪੰਜਾਬ ਕਿੰਗਜ਼ ਵਿੱਚ ਹਾਹਾਕਾਰ ਮੱਚਿਆ ਹੋਇਆ ਹੈ, ਜਿਸ ਨੇ ਟੀਮ ਦੇ ਨਾਲ-ਨਾਲ ਪ੍ਰਸ਼ੰਸਕਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਦੱਸ ਦੇਈਏ ਕਿ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਇੱਕ ਵਾਇਰਲ ਵੀਡੀਓ ਕਾਰਨ ਗੰਭੀਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵੀਡੀਓ ਵਿੱਚ ਉਹ ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ ਤਿਲਕ ਵਰਮਾ 'ਤੇ ਕਥਿਤ ਤੌਰ 'ਤੇ ਟਿੱਪਣੀ ਕਰਦੇ ਨਜ਼ਰ ਆ ਰਹੇ ਹਨ, ਜਿਸ ਤੋਂ ਬਾਅਦ ਸਾਬਕਾ ਭਾਰਤੀ ਸਪਿਨਰ ਲਕਸ਼ਮਣ ਸ਼ਿਵਰਾਮਕ੍ਰਿਸ਼ਨਨ ਨੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਤੇ ਪੂਰੇ ਸੀਜ਼ਨ ਲਈ ਪਾਬੰਦੀ (ਬੈਨ) ਲਗਾਉਣ ਦੀ ਮੰਗ ਕੀਤੀ ਹੈ।

ਜਾਣੋ ਕੀ ਹੈ ਪੂਰਾ ਮਾਮਲਾ? 

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਵਿਵਾਦ 14 ਮਈ ਨੂੰ ਅਰਸ਼ਦੀਪ ਸਿੰਘ ਵੱਲੋਂ ਸਾਂਝੀ ਕੀਤੀ ਗਈ ਇੱਕ ਸਨੈਪਚੈਟ ਵੀਡੀਓ ਤੋਂ ਸ਼ੁਰੂ ਹੋਇਆ। ਵੀਡੀਓ ਵਿੱਚ ਅਰਸ਼ਦੀਪ ਮਜ਼ਾਕੀਆ ਲਹਿਜੇ ਵਿੱਚ ਤਿਲਕ ਵਰਮਾ ਨੂੰ ਕਹਿੰਦੇ ਸੁਣੇ ਗਏ, "ਓਏ ਅੰਧੇਰੇ, ਸਨਸਕ੍ਰੀਨ ਲਗਾਇਆ?"। ਹਾਲਾਂਕਿ ਵੀਡੀਓ ਵਿੱਚ ਮਾਹੌਲ ਹਲਕਾ-ਫੁਲਕਾ ਲੱਗ ਰਿਹਾ ਸੀ ਅਤੇ ਤਿਲਕ ਨੇ ਵੀ ਇਸ ਦਾ ਜਵਾਬ ਮੁਸਕਰਾ ਕੇ ਦਿੱਤਾ, ਪਰ ਸੋਸ਼ਲ ਮੀਡੀਆ 'ਤੇ ਇਸ ਨੂੰ ਰੰਗਭੇਦ (Racism) ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਲਕਸ਼ਮਣ ਸ਼ਿਵਰਾਮਕ੍ਰਿਸ਼ਨਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕ੍ਰਿਕਟ ਵਿੱਚ ਅਜਿਹੀਆਂ ਗੱਲਾਂ ਨੂੰ 'ਡਰੈਸਿੰਗ ਰੂਮ ਬੈਂਟਰ' (ਆਪਸੀ ਮਜ਼ਾਕ) ਕਹਿ ਕੇ ਨਜ਼ਰਅੰਦਾਜ਼ ਕਰਨਾ ਗਲਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪੇਸ਼ੇਵਰ ਕ੍ਰਿਕਟ ਵਿੱਚ ਜੂਨੀਅਰ ਖਿਡਾਰੀ ਅਕਸਰ ਖੁੱਲ੍ਹ ਕੇ ਵਿਰੋਧ ਨਹੀਂ ਕਰ ਪਾਉਂਦੇ, ਜਿਸ ਕਾਰਨ ਅਜਿਹੀਆਂ ਰੰਗਭੇਦੀ ਟਿੱਪਣੀਆਂ ਜਾਰੀ ਰਹਿੰਦੀਆਂ ਹਨ। ਉਨ੍ਹਾਂ ਨੇ ਬੀਸੀਸੀਆਈ (BCCI) ਤੋਂ ਅਰਸ਼ਦੀਪ 'ਤੇ ਆਰਥਿਕ ਜੁਰਮਾਨਾ ਅਤੇ ਪੂਰੇ ਸੀਜ਼ਨ ਲਈ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਲਈ ਇੱਕ ਸਖ਼ਤ ਸੰਦੇਸ਼ ਜਾ ਸਕੇ।

BCCI ਦੀ ਕਾਰਵਾਈ 'ਤੇ ਟਿਕੀਆਂ ਨਜ਼ਰਾਂ 

ਬੀਸੀਸੀਆਈ ਨੇ ਪਹਿਲਾਂ ਹੀ ਖਿਡਾਰੀਆਂ ਦੇ ਸੋਸ਼ਲ ਮੀਡੀਆ ਵਿਵਹਾਰ ਨੂੰ ਲੈ ਕੇ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਬੋਰਡ ਇਸ ਘਟਨਾ ਨੂੰ ਦੋਸਤਾਨਾ ਮਜ਼ਾਕ ਮੰਨਦਾ ਹੈ ਜਾਂ ਪੇਸ਼ੇਵਰ ਮਰਿਆਦਾ ਦੀ ਉਲੰਘਣਾ। ਜ਼ਿਕਰਯੋਗ ਹੈ ਕਿ ਅਰਸ਼ਦੀਪ ਪਹਿਲਾਂ ਵੀ ਆਪਣੇ ਇੱਕ ਵਲੌਗ ਕਾਰਨ ਚਰਚਾ ਵਿੱਚ ਰਹੇ ਸਨ, ਜਿਸ ਵਿੱਚ ਯੁਜਵੇਂਦਰ ਚਾਹਲ ਕਥਿਤ ਤੌਰ 'ਤੇ ਵੇਪਿੰਗ ਵਿਵਾਦ ਵਿੱਚ ਫਸ ਗਏ ਸਨ।

Advertisement

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget