ਪੜਚੋਲ ਕਰੋ

IPL 2026: ਆਈਪੀਐੱਲ 2026 ਤੋਂ ਪਹਿਲਾਂ ਵੱਡੀ ਖਬਰ, PSL ਛੱਡ ਭਾਰਤ 'ਚ ਜਲਵਾ ਦਿਖਾਏਗਾ ਧਾਕੜ ਗੇਂਦਬਾਜ਼; ਇਸ ਫ੍ਰੈਂਚਾਈਜ਼ੀ 'ਚ ਸ਼ਾਮਲ ਹੋਇਆ ...

IPL 2026: ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇੰਡੀਅਨ ਪ੍ਰੀਮੀਅਰ ਲੀਗ...

IPL 2026: ਆਈਪੀਐੱਲ 2026 ਦੀ ਸ਼ੁਰੂਆਤ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਕ੍ਰਿਕਟ ਪ੍ਰੇਮੀਆਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਫਰੈਂਚਾਇਜ਼ੀ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਜ਼ਿੰਬਾਬਵੇ ਦੇ ਤੇਜ਼ ਗੇਂਦਬਾਜ਼ ਬਲੇਸਿੰਗ ਮੁਜ਼ਾਰਬਾਨੀ ਨਾਲ ਕਰਾਰ ਕੀਤਾ ਹੈ। ਇਸ ਨਵੇਂ ਸਮਝੌਤੇ ਤੋਂ ਬਾਅਦ ਮੁਜ਼ਾਰਬਾਨੀ ਹੁਣ ਪਾਕਿਸਤਾਨ ਸੁਪਰ ਲੀਗ (PSL) 2026 ਵਿੱਚ ਇਸਲਾਮਾਬਾਦ ਯੂਨਾਈਟਿਡ ਲਈ ਨਹੀਂ ਖੇਡਣਗੇ ਅਤੇ ਉਨ੍ਹਾਂ ਨੇ ਇਸ ਬਾਰੇ ਟੀਮ ਨੂੰ ਜਾਣਕਾਰੀ ਦੇ ਦਿੱਤੀ ਹੈ।

ਮੁਸਤਫਿਜ਼ੁਰ ਰਹਿਮਾਨ ਦੀ ਥਾਂ ਮਿਲੀ ਜਗ੍ਹਾ
 
ਦੱਸ ਦੇਈਏ ਕਿ ਕੇਕੇਆਰ ਨੇ ਪਹਿਲਾਂ ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਨਿਲਾਮੀ ਵਿੱਚ 9.2 ਕਰੋੜ ਰੁਪਏ ਵਿੱਚ ਖਰੀਦਿਆ ਸੀ, ਪਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਕਹਿਣ 'ਤੇ ਉਨ੍ਹਾਂ ਨੂੰ ਰਿਲੀਜ਼ ਕਰ ਦਿੱਤਾ ਗਿਆ ਸੀ। ਹੁਣ ਮੁਸਤਫਿਜ਼ੁਰ ਰਹਿਮਾਨ 26 ਮਾਰਚ ਤੋਂ ਸ਼ੁਰੂ ਹੋਣ ਵਾਲੇ ਪੀਐਸਐਲ ਸੀਜ਼ਨ ਵਿੱਚ ਲਾਹੌਰ ਕਲੰਦਰਜ਼ ਵੱਲੋਂ ਖੇਡਦੇ ਨਜ਼ਰ ਆਉਣਗੇ।

PSL 'ਚ ਪਹਿਲਾਂ ਨਹੀਂ ਮਿਲਿਆ ਸੀ ਕੋਈ ਖਰੀਦਦਾਰ 

ਮੁਜ਼ਾਰਬਾਨੀ ਨੂੰ 11 ਫਰਵਰੀ ਨੂੰ ਹੋਈ ਪੀਐਸਐਲ ਨਿਲਾਮੀ ਦੌਰਾਨ ਕੋਈ ਖਰੀਦਦਾਰ ਨਹੀਂ ਮਿਲਿਆ ਸੀ। ਹਾਲਾਂਕਿ, ਬਾਅਦ ਵਿੱਚ ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਸ਼ਮਾਰ ਜੋਸੇਫ ਦੇ ਬਾਹਰ ਹੋਣ ਕਾਰਨ ਇਸਲਾਮਾਬਾਦ ਯੂਨਾਈਟਿਡ ਨੇ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਸਾਈਨ ਕੀਤਾ ਸੀ। ਮੁਜ਼ਾਰਬਾਨੀ ਪਹਿਲਾਂ ਮੁਲਤਾਨ ਸੁਲਤਾਨਜ਼ ਨਾਲ ਪੀਐਸਐਲ ਖ਼ਿਤਾਬ ਜਿੱਤ ਚੁੱਕੇ ਹਨ।

ਪਾਬੰਦੀ ਦਾ ਖ਼ਤਰਾ? 

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੇਸ਼ਾਵਰ ਜਲਮੀ ਨੇ ਦੱਖਣੀ ਅਫ਼ਰੀਕਾ ਦੇ ਕੋਰਬਿਨ ਬੋਸ਼ ਨੂੰ ਚੁਣਿਆ ਸੀ, ਪਰ ਬਾਅਦ ਵਿੱਚ ਉਹ ਮੁੰਬਈ ਇੰਡੀਅਨਜ਼ ਨਾਲ ਜੁੜ ਗਏ ਸਨ। ਇਸ ਤੋਂ ਬਾਅਦ ਪੀਐਸਐਲ ਨੇ ਉਨ੍ਹਾਂ ਦੇ ਇਸ ਲੀਗ ਵਿੱਚ ਖੇਡਣ 'ਤੇ ਇੱਕ ਸਾਲ ਦੀ ਪਾਬੰਦੀ ਲਗਾ ਦਿੱਤੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Advertisement

ਵੀਡੀਓਜ਼

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ
ਮਸਾਜ ਸੈਂਟਰ ਦੇ ਨਾਮ ‘ਤੇ ਗੰਦਾ ਧੰਦਾ! ਪੁਲਿਸ ਦੀ ਰੇਡ ‘ਚ ਵੱਡਾ ਖੁਲਾਸਾ
ਅੱਗ ਨਾਲ ਸੁਆਹ ਹੋਈ ਕਣਕ, ਪਰ ਲੀਡਰਾਂ ਦੀ ਸਿਆਸਤ ਚਮਕੀ
ਸਿਤਾਰ ‘ਤੇ ਗੁਰਬਾਣੀ — ਚੰਡੀਗੜ੍ਹ ‘ਚ ਬਣਿਆ ਰੂਹਾਨੀ ਮਾਹੌਲ
Punjab ‘ਚ ਵੱਡੇ ਫੈਸਲੇ! ਕੈਬਿਨੇਟ ਮੀਟਿੰਗ ਦੀ ਪੂਰੀ ਅਪਡੇਟ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ 
Chandigarh News: ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
ਚੰਡੀਗੜ੍ਹ ਦੇ ਏਲਾਂਤੇ ਮਾਲ ਦੇ ਫੂਡ ਕੋਰਟ 'ਚ ਮੱਚਿਆ ਹੰਗਾਮਾ, ਖਾਣੇ 'ਚੋਂ ਸੁੰਡੀ ਨਿਕਲੀ; ਗਾਹਕ ਨੇ ਵੀਡੀਓ ਬਣਾ ਖੁਰਾਕ ਅਤੇ ਸੁਰੱਖਿਆ ਵਿਭਾਗ ਨੂੰ ਭੇਜਿਆ...
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Sangrur Accident News : ਭੈਣ ਦੇ ਅੰਤਿਮ ਸਸਕਾਰ 'ਤੇ ਜਾ ਰਹੇ ਭਰਾ ਦੀ ਮੌਤ , ਸੰਗਰੂਰ ਬਾਈਪਾਸ 'ਤੇ Thar ਨੇ ਮਾਰੀ ਟੱਕਰ 
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Shambhu  Accident : ਸ਼ੰਭੂ ਪੁਲ ‘ਤੇ ਕੰਟੇਨਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਦੋਵੇਂ ਡਰਾਈਵਰਾਂ ਦੀ ਮੌਤ
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Lockdown: ਫਿਰ ਲੱਗਿਆ ਲੌਕਡਾਊਨ, ਜਾਣੋ 2 ਸ਼ਹਿਰਾਂ 'ਚ ਆਵਾਜਾਈ 'ਤੇ ਕਿਉਂ ਲੱਗੀ ਮੁਕੰਮਲ ਪਾਬੰਦੀ; DC ਵੱਲੋਂ ਹੁਕਮ...
Women Reservation act 2023 :
Women Reservation act 2023 : "ਮਹਿਲਾ ਰਾਖਵੇਂਕਰਨ ਦੇ ਵਿਰੋਧ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ,"  PM ਮੋਦੀ ਦੇ ਸੰਬੋਧਨ 'ਤੇ ਮਮਤਾ ਬੈਨਰਜੀ ਦੀ ਪਹਿਲੀ ਪ੍ਰਤੀਕਿਰਿਆ 
Punjab News: ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
ਪੰਜਾਬ ਦੇ ਮਸ਼ਹੂਰ ਸਪਾ ਸੈਂਟਰ 'ਤੇ ਪੁਲਿਸ ਨੇ ਛਾਪਾ ਮਾਰਿਆ, 5 ਕੁੜੀਆਂ ਸਣੇ 6 ਲੋਕ ਗ੍ਰਿਫਤਾਰ; ਮਾਲਕ ਹੋਇਆ ਫਰਾਰ...
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Bathinda ਦੇ ਇੱਕ ਸਰਕਾਰੀ ਸਕੂਲ 'ਚ ਸੀਨੀਅਰ ਨੇ ਮਹਿਲਾ ਅਧਿਆਪਕਾ ਨਾਲ ਕੀਤੀ ਛੇੜਛਾੜ , ਬਹਾਨੇ ਨਾਲ ਲੈ ਗਿਆ ਲੈਬ 
Embed widget