ਪੜਚੋਲ ਕਰੋ

IPL 2026: ਆਈਪੀਐੱਲ 2026 ਵਿਚਾਲੇ ਮੰਦਭਾਗੀ ਖਬਰ, ਧਾਕੜ ਖਿਡਾਰੀ ਦਾ ਦੇਹਾਂਤ! ਕਿੰਗਜ਼ XI ਪੰਜਾਬ 'ਚ ਨਿਭਾਈ ਅਹਿਮ ਭੂਮਿਕਾ...

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ...

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ 'ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਵੱਡੇ ਘਾਟੇ ਕਾਰਨ ਕ੍ਰਿਕਟ ਜਗਤ ਵਿੱਚ ਸੋਗ ਦਾ ਮਾਹੌਲ ਹੈ।

ਕ੍ਰਿਕਟ ਕਰੀਅਰ ਅਤੇ ਯੋਗਦਾਨ 

ਦੱਸ ਦੇਈਏ ਕਿ ਅਮਨਪ੍ਰੀਤ ਸਿੰਘ ਗਿੱਲ ਨੇ ਪੰਜਾਬ ਕ੍ਰਿਕਟ ਛੋਟੀ ਉਮਰੇ ਵੱਡਾ ਨਾਮ ਕਮਾਇਆ। ਉਨ੍ਹਾਂ ਨੇ ਕ੍ਰਿਕਟ ਦੇ ਮੈਦਾਨ 'ਤੇ ਵੱਖ-ਵੱਖ ਪੱਧਰਾਂ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ ਸੀ। ਉਹ ਇੰਡੀਆ ਅੰਡਰ-19, ਆਈ.ਪੀ.ਐੱਲ. ਟੀਮ ਕਿੰਗਜ਼ XI ਪੰਜਾਬ (ਹੁਣ ਪੰਜਾਬ ਕਿੰਗਜ਼) ਅਤੇ ਪੰਜਾਬ ਦੀ ਰਾਜ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਸਨ। ਖੇਡ ਤੋਂ ਬਾਅਦ ਵੀ ਉਹ ਸਿਲੈਕਸ਼ਨ ਕਮੇਟੀ ਦੇ ਮੈਂਬਰ ਵਜੋਂ ਕ੍ਰਿਕਟ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ।

/p>

ਸ਼ਰਧਾਂਜਲੀ ਅਤੇ ਅੰਤਿਮ ਵਿਦਾਇਗੀ
 
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪਰਿਵਾਰ ਅਤੇ ਉਨ੍ਹਾਂ ਦੇ ਪਿਆਰਿਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਅਮਨਪ੍ਰੀਤ ਸਿੰਘ ਗਿੱਲ ਦਾ ਅੰਤਿਮ ਸਸਕਾਰ ਅੱਜ ਸ਼ਾਮ 4:00 ਵਜੇ ਮਨੀਮਾਜਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

IPL 'ਚ ਗਰਲਫ੍ਰੈਂਡ ਕਲਚਰ 'ਤੇ ਬੈਨ ! BCCI ਦਾ ਖਿਡਾਰੀਆਂ 'ਤੇ ਸਖ਼ਤ ਰੁਖ਼, ਜਲਦੀ ਲਾਗੂ ਹੋਣਗੇ ਨਵੇਂ ਨਿਯਮ
IPL 'ਚ ਗਰਲਫ੍ਰੈਂਡ ਕਲਚਰ 'ਤੇ ਬੈਨ ! BCCI ਦਾ ਖਿਡਾਰੀਆਂ 'ਤੇ ਸਖ਼ਤ ਰੁਖ਼, ਜਲਦੀ ਲਾਗੂ ਹੋਣਗੇ ਨਵੇਂ ਨਿਯਮ
IPL 2026: ਆਈਪੀਐੱਲ 2026 ਵਿਚਾਲੇ ਮੰਦਭਾਗੀ ਖਬਰ, ਧਾਕੜ ਖਿਡਾਰੀ ਦਾ ਦੇਹਾਂਤ! ਕਿੰਗਜ਼ XI ਪੰਜਾਬ 'ਚ ਨਿਭਾਈ ਅਹਿਮ ਭੂਮਿਕਾ...
ਆਈਪੀਐੱਲ 2026 ਵਿਚਾਲੇ ਮੰਦਭਾਗੀ ਖਬਰ, ਧਾਕੜ ਖਿਡਾਰੀ ਦਾ ਦੇਹਾਂਤ! ਕਿੰਗਜ਼ XI ਪੰਜਾਬ 'ਚ ਨਿਭਾਈ ਅਹਿਮ ਭੂਮਿਕਾ...
IPL 2026: ਆਈਪੀਐੱਲ ਪ੍ਰੇਮੀਆਂ 'ਚ ਮੱਚਿਆ ਹਾਹਾਕਾਰ, ਪਾਂਡਿਆ ਦੀ ਕਪਤਾਨੀ ਹੇਠ ਨਹੀਂ ਖੇਡਣਾ ਚਾਹੁੰਦੇ ਰੋਹਿਤ? ਜਾਣੋ ਮੁੰਬਈ ਇੰਡੀਅਨਜ਼ 'ਚ ਕਿਉਂ ਛਿੜੀ ਜੰਗ?
ਆਈਪੀਐੱਲ ਪ੍ਰੇਮੀਆਂ 'ਚ ਮੱਚਿਆ ਹਾਹਾਕਾਰ, ਪਾਂਡਿਆ ਦੀ ਕਪਤਾਨੀ ਹੇਠ ਨਹੀਂ ਖੇਡਣਾ ਚਾਹੁੰਦੇ ਰੋਹਿਤ? ਜਾਣੋ ਮੁੰਬਈ ਇੰਡੀਅਨਜ਼ 'ਚ ਕਿਉਂ ਛਿੜੀ ਜੰਗ?
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਬਚੇ ਹੋਏ ਸੀਜ਼ਨ ਤੋਂ ਬਾਹਰ; ਟੀਮ ਸਣੇ ਫੈਨਜ਼ ਦੀ ਵਧੀ ਚਿੰਤਾ...
Advertisement

ਵੀਡੀਓਜ਼

CM ਮਾਨ ਦਾ ਬਾਦਲ ‘ਤੇ ਤਿੱਖਾ ਵਾਰ — ‘ਹੁਣ ਬਾਰੀ ਤਾਂ ਜੇਲ੍ਹ ਜਾਣ ਦੀ ਆਉਗੀ
ਆਜ਼ਾਦੀ ਦਾ ਭਾਅ ਸਿਰਫ ਪੰਜਾਬੀਆਂ ਨੂੰ ਪਤਾ, ਅਸੀਂ ਕੁਰਬਾਨੀਆਂ ਦਿੱਤੀਆਂ ਨੇ
ਮੈਂ ED ਨੂੰ ਚੈਲੈਂਜ ਕਰਦਾ ਹਾਂ — ਮੇਰੇ ਫੋਨ ਦੀ ਫੋਰੈਂਸਿਕ ਜਾਂਚ ਕਰਵਾ
ED ਮਾਮਲੇ ‘ਚ ਅਮਨ ਅਰੋੜਾ ਭੜਕੇ — ‘ਮੇਰੀ ਇਮੇਜ ਖਰਾਬ ਕਰਨ ਦੀ ਕੋਸ਼ਿਸ਼
ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਮਈ 2026
ਸਰਕਾਰ ਨੇ 7 IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਸਰਕਾਰ ਨੇ 7 IAS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
Manila 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ,ਕਈ ਸਾਲ ਪਹਿਲਾਂ ਗਿਆ ਸੀ ਮਨੀਲਾ
Manila 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ,ਕਈ ਸਾਲ ਪਹਿਲਾਂ ਗਿਆ ਸੀ ਮਨੀਲਾ
 MP Sandeep Pathak ਦੀ ਗ੍ਰਿਫ਼ਤਾਰੀ 'ਤੇ ਰੋਕ , ਹਾਈ ਕੋਰਟ ਵੱਲੋਂ ਸੋਮਵਾਰ ਤੱਕ ਕੋਈ ਕਾਰਵਾਈ ਨਾ ਕਰਨ ਦੇ ਹੁਕਮ 
 MP Sandeep Pathak ਦੀ ਗ੍ਰਿਫ਼ਤਾਰੀ 'ਤੇ ਰੋਕ , ਹਾਈ ਕੋਰਟ ਵੱਲੋਂ ਸੋਮਵਾਰ ਤੱਕ ਕੋਈ ਕਾਰਵਾਈ ਨਾ ਕਰਨ ਦੇ ਹੁਕਮ 
 Ludhiana 'ਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨਾਲ ਕੀਤਾ ਜਬਰ-ਜਨਾਹ , ਗਰਭਵਤੀ ਹੋਣ 'ਤੇ ਮੁਕਰਿਆ ਆਰੋਪੀ , ਮਾਂ ਦੇ ਹੋਣ ਵਾਲੇ ਪਤੀ ਦਾ ਨਿਕਲਿਆ ਭਰਾ  
 Ludhiana 'ਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗ ਲੜਕੀ ਨਾਲ ਕੀਤਾ ਜਬਰ-ਜਨਾਹ , ਗਰਭਵਤੀ ਹੋਣ 'ਤੇ ਮੁਕਰਿਆ ਆਰੋਪੀ , ਮਾਂ ਦੇ ਹੋਣ ਵਾਲੇ ਪਤੀ ਦਾ ਨਿਕਲਿਆ ਭਰਾ  
Petrol Price : ਪੈਟਰੋਲ ਦੀਆਂ ਕੀਮਤਾਂ ‘ਚ 50% ਤੱਕ ਵਾਧਾ , ਟਰੰਪ ਦਾ ਦਾਅ ਪਿਆ ਉਲਟਾ !
Petrol Price : ਪੈਟਰੋਲ ਦੀਆਂ ਕੀਮਤਾਂ ‘ਚ 50% ਤੱਕ ਵਾਧਾ , ਟਰੰਪ ਦਾ ਦਾਅ ਪਿਆ ਉਲਟਾ !
ਵੱਡੀ ਖ਼ਬਰ! ਕੱਪੜਾ ਕਾਰੋਬਾਰੀ ਨੇ ਕੀਤੀ ਆਤਮਹੱਤਿਆ, ਕੁੜੀ ਨੂੰ ਟਿਊਸ਼ਨ ਨਹੀਂ ਲੈਣ ਗਿਆ ਤਾਂ...
ਵੱਡੀ ਖ਼ਬਰ! ਕੱਪੜਾ ਕਾਰੋਬਾਰੀ ਨੇ ਕੀਤੀ ਆਤਮਹੱਤਿਆ, ਕੁੜੀ ਨੂੰ ਟਿਊਸ਼ਨ ਨਹੀਂ ਲੈਣ ਗਿਆ ਤਾਂ...
Punjab BJP ਦਫ਼ਤਰ ਦੇ ਬਾਹਰ ਲੱਗੇ ਪੋਸਟਰ ,
Punjab BJP ਦਫ਼ਤਰ ਦੇ ਬਾਹਰ ਲੱਗੇ ਪੋਸਟਰ , "ਬੰਗਾਲ ਨੇ ਦਿੱਤੀ ਭਾਜਪਾ ਨੂੰ ਸੇਵਾ , ਹੁਣ ਪੰਜਾਬ ਦੀ ਹੈ ਵਾਰੀ" 
Embed widget