ਪੜਚੋਲ ਕਰੋ

IPL 2026: ਆਈਪੀਐਲ ਵਿਚਾਲੇ ਇਸ ਟੀਮ ਨੂੰ ਵੱਡਾ ਝਟਕਾ, ਦੋ ਧਾਕੜ ਖਿਡਾਰੀ ਬਚੇ ਸੈਸ਼ਨ ਤੋਂ ਹੋਏ ਬਾਹਰ; ਸਾਥੀ ਖਿਡਾਰੀਆਂ ਸਣੇ ਸਦਮੇ 'ਚ ਫੈਨਜ਼...

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਦੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕੌਕ ਤੇ ਤੇਜ਼ ਗੇਂਦਬਾਜ਼ ਆਲਰਾਊਂਡਰ ਰਾਜ ਅੰਗਦ ਬਾਵਾ...

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਪ੍ਰਸ਼ੰਸਕਾਂ ਲਈ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਦੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕੌਕ ਤੇ ਤੇਜ਼ ਗੇਂਦਬਾਜ਼ ਆਲਰਾਊਂਡਰ ਰਾਜ ਅੰਗਦ ਬਾਵਾ ਸੱਟ ਕਾਰਨ ਵੀਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ ਬਾਕੀ ਬਚੇ ਸੈਸ਼ਨ ਤੋਂ ਬਾਹਰ ਹੋ ਗਏ। ਪਲੇਅ ਆਫ ਦੀ ਦੌੜ ਤੋਂ ਪਹਿਲਾਂ ਹੀ ਬਾਹਰ ਹੋ ਚੁੱਕੀ ਮੁੰਬਈ ਇੰਡੀਅਨਜ਼ ਨੂੰ ਅਜੇ 2 ਮੈਚ ਹੋਰ ਖੇਡਣੇ ਹਨ। ਟੀਮ ਬੁੱਧਵਾਰ ਨੂੰ ਇੱਥੇ ਕੋਲਕਾਤਾ ਨਾਈਟ ਰਾਈਡਰਜ਼ ਨਾਲ ਜਦਕਿ ਐਤਵਾਰ ਨੂੰ ਰਾਜਸਥਾਨ ਰਾਇਲਜ਼ ਨਾਲ ਭਿੜੇਗੀ।

ਡੀ ਕੌਕ ਦੇ ਖੱਬੀ ਬਾਂਹ ’ਚ ਸੱਟ ਲੱਗੀ ਹੈ। ਉਸ ਨੂੰ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਮੁੰਬਈ ਇੰਡੀਅਨਜ਼ ਦੇ ਘਰੇਲੂ ਮੁਕਾਬਲੇ ਤੋਂ ਪਹਿਲਾਂ ਇਹ ਸੱਟ ਲੱਗੀ ਸੀ। ਬਾਵਾ ਨੂੰ ਪੰਜਾਬ ਕਿੰਗਜ਼ ਵਿਰੁੱਧ ਟੀਮ ਦੇ ਪਿਛਲੇ ਮੈਚ ਦੌਰਾਨ ਸੱਜੇ ਹੱਥ ਦੇ ਅੰਗੂਠੇ ’ਚ ਸੱਟ ਲੱਗੀ। ਡੀ ਕੌਕ ਨੇ ਮੌਜੂਦਾ ਸੈਸ਼ਨ ’ਚ 3 ਮੈਚ ਖੇਡੇ। ਉਸ ਨੇ 16 ਅਪ੍ਰੈਲ ਨੂੰ ਪੰਜਾਬ ਕਿੰਗਜ਼ ਵਿਰੁੱਧ ਸੈਸ਼ਨ ਦੇ ਆਪਣੇ ਪਹਿਲੇ ਮੈਚ ’ਚ ਅਜੇਤੂ 112 ਦੌੜਾਂ ਬਣਾਈਆਂ। ਉਸ ਨੇ ਆਪਣਾ ਪਿਛਲਾ ਮੈਚ 23 ਅਪ੍ਰੈਲ ਨੂੰ ਸੀ. ਐੱਸ. ਕੇ. ਵਿਰੁੱਧ ਖੇਡਿਆ। ਇਸ ਤੋਂ ਬਾਅਦ ਅਭਿਆਸ ਦੌਰਾਨ ਬਾਂਹ ’ਤੇ ਗੇਂਦ ਲੱਗਣ ਕਾਰਨ ਉਹ ਸਨਰਾਈਜ਼ਰਜ਼ ਵਿਰੁੱਧ ਮੁਕਾਬਲੇ ’ਚ ਨਹੀਂ ਖੇਡ ਸਕਿਆ। ਬਾਵਾ ਨੇ ਵੀ ਮੁੰਬਈ ਲਈ ਮੌਜੂਦਾ ਸੈਸ਼ਨ ’ਚ ਤਿੰਨ ਮੈਚ ਖੇਡੇ।

ਡੀ ਕੌਕ ਨੂੰ ਆਈਪੀਐਲ 2026 ਦੀ ਨਿਲਾਮੀ ਵਿੱਚ ਐਮਆਈ ਨੇ ₹1 ਕਰੋੜ ਵਿੱਚ ਖਰੀਦਿਆ ਸੀ। ਡੀ ਕੌਕ ਨੇ ਸੀਜ਼ਨ ਵਿੱਚ ਤਿੰਨ ਮੈਚ ਖੇਡੇ। ਉਸਨੇ ਕੁੱਲ 132 ਦੌੜਾਂ ਬਣਾਈਆਂ, ਜਿਸ ਵਿੱਚ ਪੰਜਾਬ ਕਿੰਗਜ਼ ਵਿਰੁੱਧ 112 ਦੌੜਾਂ ਦੀ ਪਾਰੀ ਸ਼ਾਮਲ ਹੈ। ਮੁੰਬਈ ਇੰਡੀਅਨਜ਼ ਦਾ ਅਗਲਾ ਮੁਕਾਬਲਾ ਬੁੱਧਵਾਰ ਨੂੰ ਈਡਨ ਗਾਰਡਨਜ਼ ਵਿਖੇ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਐਮਆਈ ਦਾ ਆਖਰੀ ਲੀਗ ਮੈਚ 24 ਮਈ ਨੂੰ ਵਾਨਖੇੜੇ ਵਿਖੇ ਰਾਜਸਥਾਨ ਰਾਇਲਜ਼ ਵਿਰੁੱਧ ਹੋਵੇਗਾ। ਐਮਆਈ ਦਾ ਸੀਜ਼ਨ ਨਿਰਾਸ਼ਾਜਨਕ ਰਿਹਾ ਹੈ। ਟੀਮ ਆਪਣੇ ਬਾਕੀ ਦੋ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਆਪਣੀ ਸਥਿਤੀ ਸੁਧਾਰਨ ਦੀ ਕੋਸ਼ਿਸ਼ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
Big News: ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
Punjab Lottery Result Today: ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
ਪੰਜਾਬ 'ਚ ਛੁੱਟੀ ਦਾ ਐਲਾਨ, ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ; ਭੱਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਨੂੰ ਵੱਡੀ ਰਾਹਤ...
Big News: ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
ਵੱਡੀ ਵਾਰਦਾਤ, ਭਾਜਪਾ ਵਿਧਾਇਕ ਦੀ ਨੂੰਹ ਨੂੰ ਮਾਰੀ ਗੋਲੀ, ਹਿੱਲਿਆ ਪੁਲਿਸ ਪ੍ਰਸ਼ਾਸਨ: ਪੁਲਿਸ ਛਾਉਣੀ ਵਿੱਚ ਤਬਦੀਲ ਹੋਇਆ ਇਲਾਕਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
ਪੰਜਾਬ 'ਚ ਵੱਡੀ ਵਾਰਦਾਤ, ਅਕਾਲੀ ਆਗੂ ਦਾ ਬੇਰਹਿਮੀ ਨਾਲ ਕਤਲ; ਹਥਿਆਰ ਨਾਲ ਕੀਤੇ 80 ਤੋਂ ਵੱਧ ਵਾਰ: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌੌਲ...
Punjab Lottery Result Today: ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
ਪੰਜਾਬ ਸਮਰ ਸਪੈਸ਼ਲ ਬੰਪਰ ਲਾਟਰੀ 2026 ਦੇ ਨਤੀਜਿਆਂ ਦਾ ਐਲਾਨ, ਜਾਣੋ ਕੌਣ ਬਣਿਆ ਕਰੋੜ ਅਤੇ ਲੱਖਪਤੀ? ਇੱਥੇ ਵੇਖੋ ਪੂਰੀ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਹ ਮਸ਼ਹੂਰ IAS ਬਣਿਆ ਨਗਰ ਨਿਗਮ ਦਾ ਨਵਾਂ ਕਮਿਸ਼ਨਰ; ਨੀਰੂ ਕਤਿਆਲ ਗੁਪਤਾ ਦਾ ਹੋਇਆ ਟ੍ਰਾਂਸਫਰ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Punjab News: ਪੰਜਾਬ 'ਚ MD ਸਣੇ 5 ਅਫ਼ਸਰਾਂ ਵਿਰੁੱਧ FIR, ਜਾਣੋ ਕਿਸ ਮਾਮਲੇ ਨੂੰ ਲੈ ਮੱਚਿਆ ਹੜਕੰਪ? 2 ਸਾਲ ਬਾਅਦ ਵੀ...
Social Media Influencer Murder: ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
ਮਸ਼ਹੂਰ ਸੋਸ਼ਲ ਮੀਡੀਆ ਇੰਨਫੂਲਇੰਸਰ ਦਾ ਕਤਲ, ਅਣਪਛਾਤੇ ਹਮਲਾਵਰਾਂ ਨੇ ਘਰ 'ਚ ਵੜ੍ਹ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਮੌਕੇ 'ਤੇ ਮੌਤ...
Punjab Transfers News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ; ਜਾਣੋ ਕਿੱਥੇ ਹੋਏ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Embed widget