ਪੜਚੋਲ ਕਰੋ

IPL 2022: ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਗੁਜਰਾਤ ਟਾਈਟਨਸ, ਆਰੇਂਜ ਤੇ ਪਰਪਲ ਕੈਪ 'ਤੇ ਇਨ੍ਹਾਂ ਦਾ ਕਬਜ਼ਾ

IPL 2022 ਵਿੱਚ ਹੁਣ ਤੱਕ 24 ਮੈਚ ਖੇਡੇ ਜਾ ਚੁੱਕੇ ਹਨ। ਡੀਸੀ ਅਤੇ ਐਸਆਰਐਚ ਨੇ 4-4 ਮੈਚ ਖੇਡੇ ਹਨ। ਬਾਕੀ ਸਾਰੀਆਂ ਟੀਮਾਂ ਨੇ 5-5 ਮੈਚ ਖੇਡੇ ਹਨ।

IPL Point Table: ਗੁਜਰਾਤ ਟਾਈਟਨਸ IPL 2022 ਪੁਆਇੰਟ ਟੇਬਲ ਵਿੱਚ ਟੌਪ 'ਤੇ ਪਹੁੰਚ ਗਈ ਹੈ। ਗੁਜਰਾਤ ਨੇ ਵੀਰਵਾਰ ਨੂੰ ਹੋਏ ਮੈਚ 'ਚ ਰਾਜਸਥਾਨ ਰਾਇਲਸ ਨੂੰ ਹਰਾ ਕੇ ਇਹ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਰਾਜਸਥਾਨ ਸਿਖਰ 'ਤੇ ਸੀ। ਹੁਣ ਤੱਕ ਗੁਜਰਾਤ ਦੇ 5 ਮੈਚਾਂ 'ਚ 4 ਜਿੱਤਾਂ ਨਾਲ ਕੁੱਲ 8 ਅੰਕ ਹਨ, ਜਦਕਿ ਦੂਜੇ ਤੋਂ ਛੇਵੇਂ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਦੇ ਖਾਤੇ 'ਚ 6-6 ਅੰਕ ਹਨ।

IPL 2022: ਪੁਆਇੰਟ ਟੇਬਲ 'ਚ ਟੌਪ 'ਤੇ ਪਹੁੰਚੀ ਗੁਜਰਾਤ ਟਾਈਟਨਸ, ਆਰੇਂਜ ਤੇ ਪਰਪਲ ਕੈਪ 'ਤੇ ਇਨ੍ਹਾਂ ਦਾ ਕਬਜ਼ਾ

ਹਾਲਾਂਕਿ ਰਾਜਸਥਾਨ ਦੇ ਖਿਡਾਰੀਆਂ ਨੇ ਪਰਪਲ ਅਤੇ ਓਰੇਂਜ ਕੈਪਸ ਨੂੰ ਬਰਕਰਾਰ ਰੱਖਿਆ ਹੈ। ਆਰਆਰ ਦੇ ਯੁਜਵੇਂਦਰ ਚਾਹਲ ਇਸ ਸੀਜ਼ਨ ਵਿੱਚ 12 ਵਿਕਟਾਂ ਲੈ ਕੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣੇ ਹੋਏ ਹਨ। ਇਸ ਦੇ ਨਾਲ ਹੀ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ ਜੋਸ ਬਟਲਰ ਇਸ ਸੀਜ਼ਨ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ 'ਚ ਟੌਪ 'ਤੇ ਬਰਕਰਾਰ ਹਨ।

IPL 2022 ਪੁਆਇੰਟ ਟੇਬਲ:

ਖੇਡੇ ਗਏ ਨੰਬਰ ਟੀਮ ਮੈਚ ਜਿੱਤੇ ਨੈੱਟ ਰਨ ਰੇਟ ਪੁਆਇੰਟਸ

1        GT          5        4        1        0.450 8

2        KKR        5        3        2        0.446 6

3        RR           5        3        2        0.389 6

4        PBKS      5        3        2        0.239 6

5        LSG        5        3        2        0.174  6

6        RCB        5        3        2        0.006 6

7        DC          4        2        2        0.476 4

8        SRH        4        2        2        -0.501 4

9        CSK        5        1        4        -0.745          2

10      MI          5        0        5        -1.072 0

ਜੋਸ ਬਟਲਰ ਕੋਲ ਆਰੇਂਜ ਕੈਪ ਹੈ

ਨੰਬਰ ਬੱਲੇਬਾਜ਼ ਮੈਚ ਦੌੜਾਂ

  1. ਜੌਸ ਬਟਲਰ 5 -272
  2. ਹਾਰਦਿਕ ਪੰਡਯਾ 5- 228
  3. ਸ਼ਿਵਮ ਦੂਬੇ 5- 207

ਯੁਜਵੇਂਦਰ ਚਾਹਲ ਨੇ ਪਰਪਲ ਕੈਪ 'ਤੇ ਕਬਜ਼ਾ ਕੀਤਾ

ਨੰਬਰ ਗੇਂਦਬਾਜ਼ ਮੈਚ ਵਿਕਟ

  1. ਯੁਜ਼ਵੇਂਦਰ ਚਾਹਲ 5-12
  2. ਉਮੇਸ਼ ਯਾਦਵ 5 -10
  3. ਕੁਲਦੀਪ ਯਾਦਵ 4 -10

ਇਹ ਵੀ ਪੜ੍ਹੋ: Punjab Weather: ਪੰਜਾਬ 'ਚ ਫਿਰ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਬੂੰਦਾ-ਬਾਂਦੀ, ਗਰਮੀ ਤੋਂ ਰਾਹਤ, ਫਸਲਾਂ ਦਾ ਨੁਕਸਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget