ਪੜਚੋਲ ਕਰੋ

IPL Points Table: ਧਰੁਵ ਜੁਰੇਲ ਨੇ ਛੱਕਾ ਮਾਰ ਕੇ ਰਾਜਸਥਾਨ ਨੂੰ ਜਿੱਤਵਾਇਆ, ਪੰਜਾਬ ਹਾਰ ਨਾਲ ਪਲੇਆਫ ਦੀ ਦੌੜ ਤੋਂ ਬਾਹਰ, ਰਾਜਸਥਾਨ ਦੀ ਪਲੇਆਫ 'ਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ

RR vs PBKS: ਇਸ ਜਿੱਤ ਤੋਂ ਬਾਅਦ, ਸੰਜੂ ਸੈਮਸਨ ਦੀ ਟੀਮ ਨੇ ਪਲੇਆਫ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਜ਼ਿੰਦਾ ਰੱਖਿਆ ਹੈ। ਹਾਲਾਂਕਿ ਇਸ ਜਿੱਤ ਦੇ ਬਾਵਜੂਦ ਰਾਜਸਥਾਨ ਰਾਇਲਜ਼ ਦਾ ਪਲੇਆਫ 'ਚ ਪਹੁੰਚਣਾ ਬਾਕੀ ਟੀਮਾਂ ਦੇ ਨਤੀਜਿਆਂ 'ਤੇ ਨਿਰਭਰ ਕਰੇਗਾ।

IPL 2023 Playoff Race: ਰਾਜਸਥਾਨ ਰਾਇਲਜ਼ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਸੰਜੂ ਸੈਮਸਨ ਦੀ ਟੀਮ ਨੇ ਪਲੇਆਫ 'ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਜ਼ਿੰਦਾ ਰੱਖੀਆਂ ਹਨ। ਹਾਲਾਂਕਿ ਇਸ ਜਿੱਤ ਦੇ ਬਾਵਜੂਦ ਰਾਜਸਥਾਨ ਰਾਇਲਜ਼ ਦਾ ਪਲੇਆਫ 'ਚ ਪਹੁੰਚਣਾ ਬਾਕੀ ਟੀਮਾਂ ਦੇ ਨਤੀਜਿਆਂ 'ਤੇ ਨਿਰਭਰ ਕਰੇਗਾ। ਜਦਕਿ ਸ਼ਿਖਰ ਧਵਨ ਦੀ ਕਪਤਾਨੀ ਵਾਲੀ ਪੰਜਾਬ ਕਿੰਗਜ਼ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਹੁਣ ਰਾਜਸਥਾਨ ਰਾਇਲਜ਼ ਦੇ 14 ਅੰਕ ਹੋ ਗਏ ਹਨ। ਇਸ ਦੇ ਨਾਲ ਹੀ ਰਾਜਸਥਾਨ ਰਾਇਲਜ਼ ਅੰਕ ਸੂਚੀ ਵਿੱਚ ਪੰਜਵੇਂ ਨੰਬਰ 'ਤੇ ਪਹੁੰਚ ਗਈ ਹੈ।

ਕੀ ਹੁਣ ਪਲੇਆਫ 'ਚ ਪਹੁੰਚੇਗੀ ਸੰਜੂ ਸੈਮਸਨ ਦੀ ਟੀਮ?

ਹੁਣ ਰਾਜਸਥਾਨ ਰਾਇਲਜ਼ ਦੀ ਟੀਮ ਦੁਆ ਕਰੇਗੀ ਕਿ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਨਾ ਸਿਰਫ਼ ਆਪਣੇ ਮੈਚ ਹਾਰੇ, ਸਗੋਂ ਵੱਡੇ ਫਰਕ ਨਾਲ ਹਾਰੇ। ਜੇਕਰ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਆਪਣੇ-ਆਪਣੇ ਮੈਚ ਜਿੱਤ ਜਾਂਦੇ ਹਨ ਤਾਂ ਰਾਜਸਥਾਨ ਰਾਇਲਜ਼ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਜਾਵੇਗੀ।

ਅੰਕ ਸੂਚੀ ਵਿੱਚ ਹੋਰ ਟੀਮਾਂ ਕਿੱਥੇ ਹਨ?
ਹਾਰਦਿਕ ਪਾਂਡਿਆ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਸ ਨੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਗੁਜਰਾਤ ਟਾਈਟਨਸ ਦੇ 13 ਮੈਚਾਂ ਵਿੱਚ 18 ਅੰਕ ਹਨ। ਜਦਕਿ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਦੀ ਟੀਮ ਕ੍ਰਮਵਾਰ ਦੂਜੇ ਅਤੇ ਤੀਜੇ ਨੰਬਰ 'ਤੇ ਹੈ। ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਦੇ 15-15 ਅੰਕ ਹਨ। ਇਸ ਤੋਂ ਇਲਾਵਾ ਆਰਸੀਬੀ, ਰਾਜਸਥਾਨ ਰਾਇਲਜ਼ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਕ੍ਰਮਵਾਰ ਚੌਥੇ, ਪੰਜਵੇਂ ਅਤੇ ਛੇਵੇਂ ਨੰਬਰ 'ਤੇ ਹਨ। ਆਰਸੀਬੀ, ਰਾਜਸਥਾਨ ਰਾਇਲਜ਼ ਅਤੇ ਮੁੰਬਈ ਇੰਡੀਅਨਜ਼ ਦੇ 14-14 ਅੰਕ ਹਨ।

ਇਸ ਦੇ ਨਾਲ ਹੀ ਕੋਲਕਾਤਾ ਨਾਈਟ ਰਾਈਡਰਜ਼ ਸੱਤਵੇਂ ਨੰਬਰ 'ਤੇ ਹੈ। ਜਦਕਿ ਪੰਜਾਬ ਕਿੰਗਜ਼ ਅੱਠਵੇਂ ਨੰਬਰ 'ਤੇ ਹੈ। ਇਸ ਤੋਂ ਇਲਾਵਾ ਆਖਰੀ ਦੋ ਸਥਾਨਾਂ 'ਤੇ ਕ੍ਰਮਵਾਰ ਦਿੱਲੀ ਕੈਪੀਟਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਹਨ। ਕੋਲਕਾਤਾ ਨਾਈਟ ਰਾਈਡਰਜ਼ ਅਤੇ ਪੰਜਾਬ ਕਿੰਗਜ਼ ਦੇ 12-12 ਅੰਕ ਹਨ। ਜਦਕਿ ਦਿੱਲੀ ਕੈਪੀਟਲਸ ਦੇ 10 ਅਤੇ ਸਨਰਾਈਜ਼ਰਸ ਹੈਦਰਾਬਾਦ ਦੇ 8 ਅੰਕ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Sargun Mehta on bringing Big Actors to punjab ਵੱਡੇ ਕਲਾਕਾਰਾਂ ਨੂੰ ਸਰਗੁਨ ਨੇ ਪੰਜਾਬ ਚ ਕੰਮ ਕਰਨ ਲਈ ਮਨਾਇਆAmritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?Bhagwant Mann| CM ਨੇ ਕਾਂਗਰਸ ਉਮੀਦਵਾਰ ਬਾਰੇ ਕਿਹੜੀ ਗੱਲ ਕਹਿ ਦਿੱਤੀ ?Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget