ਪੜਚੋਲ ਕਰੋ

IPL ਕਵਾਲੀਫਾਇਰ-2 'ਚ ਅੱਜ ਪੰਜਾਬ-ਮੁੰਬਈ ਦੀ ਟੱਕਰ; ਨਵਜੋਤ ਸਿੱਧੂ ਨੇ ਕੀਤੀ ਇਹ ਭਵਿੱਖਬਾਣੀ! ਹਰ ਕੋਈ ਬੋਲੇ ਰਿਹਾ- 'ਪੰਜਾਬ ਜਿੱਤੇਗਾ; ਸ਼੍ਰੇਅਸ ਅਈਅਰ ਲਿਖੇਗਾ ਇਤਿਹਾਸ'

ਅੱਜ ਹਰ ਕਿਸੇ ਦੀ ਨਜ਼ਰ IPL ਕਵਾਲੀਫਾਇਰ-2 ਉੱਤੇ ਹੋਏਗੀ। ਅੱਜ ਪੰਜਾਬ-ਮੁੰਬਈ ਦੀ ਟੱਕਰ ਹੋਏਗੀ। ਇਹ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡਿਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਏਗਾ। ਸਾਰਾ ਧਿਆਨ ਸ਼੍ਰੇਅਸ ਅਈਅਰ ਦੀ ਰਣਨੀਤੀ.

IPL Qualifier 2: ਆਈਪੀਐਲ 2025 ਕਵਾਲੀਫਾਇਰ 2 'ਚ ਅੱਜ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਆਂਜ਼ ਵਿਚਕਾਰ ਰੋਮਾਂਚਕ ਮੁਕਾਬਲਾ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਅਤੇ ਕਮੈਂਟੇਟਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਟੀਮ ਦੀ ਖੂਬ ਤਾਰੀਫ਼ ਕੀਤੀ ਹੈ। ਸਿੱਧੂ ਨੇ ਕਿਹਾ ਕਿ ਇਸ ਵਾਰ ਪੂਰੇ ਪੰਜਾਬ ਨੂੰ ਜਿੱਤ ਦੀ ਉਮੀਦ ਹੈ ਅਤੇ ਕਪਤਾਨ ਸ਼੍ਰੇਅਸ ਅਈਅਰ ਇਤਿਹਾਸ ਰਚ ਸਕਦੇ ਹਨ।

ਸ਼੍ਰੇਅਸ ਅਈਅਰ ਨੇ ਪਹਿਲੀ ਵਾਰ ਪੰਜਾਬ ਕਿੰਗਜ਼ ਨੂੰ ਆਈਪੀਐਲ ਪਲੇਆਫ 'ਚ ਪਹੁੰਚਾਇਆ ਹੈ। ਇਸ ਤੋਂ ਪਹਿਲਾਂ ਉਹ ਦੋ ਹੋਰ ਟੀਮਾਂ—ਦਿੱਲੀ ਕੈਪੀਟਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼—ਨੂੰ ਵੀ ਪਲੇਆਫ 'ਚ ਲੈ ਜਾ ਚੁੱਕੇ ਹਨ।

ਦਿੱਲੀ ਦੀ ਕਪਤਾਨੀ ਕਰਦੇ ਹੋਏ ਉਹ ਟੀਮ ਨੂੰ ਫਾਈਨਲ ਤੱਕ ਲੈ ਗਏ ਸਨ, ਹਾਲਾਂਕਿ ਖਿਤਾਬ ਨਹੀਂ ਜਿੱਤ ਸਕੇ। 2024 'ਚ ਉਨ੍ਹਾਂ ਦੀ ਅਗਵਾਈ 'ਚ ਕੋਲਕਾਤਾ ਨੇ ਆਈਪੀਐਲ ਚੈਂਪੀਅਨਸ਼ਿਪ ਜਿੱਤੀ ਸੀ। ਹੁਣ ਸ਼੍ਰੇਅਸ ਅਈਅਰ ਪੰਜਾਬ ਕਿੰਗਜ਼ ਨੂੰ ਵੀ ਪਲੇਆਫ ਤੋਂ ਫਾਈਨਲ ਅਤੇ ਖਿਤਾਬ ਤੱਕ ਲੈ ਜਾਣ ਦੀ ਕੋਸ਼ਿਸ਼ 'ਚ ਹਨ।

ਸਿੱਧੂ ਨੇ ਕਿਹਾ - ਹਰ ਕੋਈ ਕਹਿ ਰਿਹਾ ਹੈ, ਪੰਜਾਬ ਜਿੱਤੇਗਾ

ਨਵਜੋਤ ਸਿੰਘ ਸਿੱਧੂ ਨੇ ਕਿਹਾ: "ਕਿਸੇ ਸਟਾਲ ਤੇ ਬੈਠ ਜਾਓ, ਕਿਸੇ ਢਾਬੇ ਤੇ ਜਾਓ... ਹਰ ਕੋਈ ਕਹਿੰਦਾ ਹੈ – ਪਾ ਜੀ, ਪੰਜਾਬ ਕਿਵੇਂ ਹਾਰ ਗਿਆ? ਪਾ ਜੀ, ਇਸ ਵਾਰੀ ਤਾਂ ਪੰਜਾਬ ਜਿੱਤੇਗਾ।
ਇੱਕ ਆਸ ਹੈ, ਇੱਕ ਭਰੋਸਾ ਹੈ। ਪਿਛਲੇ ਕਾਫੀ ਸਮੇਂ ਤੋਂ – ਇੱਕ ਪੀੜ੍ਹੀ ਅੱਤਵਾਦ ਖਾ ਗਈ, ਦੂਜੀ ਨਸ਼ਿਆਂ 'ਚ, ਤੇ ਤੀਜੀ ਪਲਾਇਨ ਕਰ ਰਹੀ ਹੈ। ਪਰ ਇਨ੍ਹਾਂ ਸਾਰਿਆਂ ਦੇ ਬਾਵਜੂਦ ਪੰਜਾਬ ਅਜੇ ਵੀ ਲੜ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਸਿੱਖ ਰਾਜ ਦੀ ਪ੍ਰੇਰਨਾ ਅੱਜ ਵੀ ਜਿਉਂਦੀ ਹੈ।

ਜੇਕਰ ਸ਼੍ਰੇਅਸ ਅਈਅਰ ਇਹ ਟਰਾਫੀ ਜਿੱਤਦੇ ਹਨ, ਤਾਂ ਇਤਿਹਾਸ ਬਣੇਗਾ। ਹਰ ਕੋਈ ਕਹੇਗਾ – 'ਇੱਕ ਅਜਿਹਾ ਕਪਤਾਨ ਸੀ, ਜਿਸ ਨੇ ਸਕ੍ਰੈਪ ਤੋਂ ਟੀਮ ਬਣਾਈ ਅਤੇ ਉਸਨੂੰ ਵੀ ਚੈਂਪੀਅਨ ਬਣਾਇਆ।'

ਸਿੱਧੂ ਨੇ ਕਿਹਾ ਕਿ ਦੂਜੀ ਪਾਸੇ ਮੁੰਬਈ ਇੰਡੀਅਨਜ਼ ਇਸ ਸੀਜ਼ਨ ਵਿੱਚ ਆਪਣਾ ਛੇਵਾਂ ਆਈਪੀਆਲ ਖਿਤਾਬ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਟੀਮ ਪਹਿਲਾਂ ਹੀ ਪੰਜ ਵਾਰ ਚੈਂਪੀਅਨ ਰਹਿ ਚੁੱਕੀ ਹੈ ਅਤੇ ਹੁਣ ਇਤਿਹਾਸ ਰਚਣ ਦੀ ਕੋਸ਼ਿਸ਼ ਕਰੇਗੀ।

ਮੁਕਾਬਲੇ ਉੱਤੇ ਸਭ ਦੀਆਂ ਨਜ਼ਰਾਂ

ਇਹ ਮੁਕਾਬਲਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡਿਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਏਗਾ। ਸਾਰਾ ਧਿਆਨ ਸ਼੍ਰੇਅਸ ਅਈਅਰ ਦੀ ਰਣਨੀਤੀ ਅਤੇ ਮੁੰਬਈ ਦੀ ਅਣਅਨੁਭਵੀ ਗੇਂਦਬਾਜ਼ੀ ਉੱਤੇ ਹੋਵੇਗਾ। ਜੋ ਵੀ ਚੰਗਾ ਖੇਡੇਗਾ, ਉਹੀ ਜਿੱਤੇਗਾ। ਦੋਨਾਂ ਵਿੱਚੋਂ ਜੋ ਵੀ ਟੀਮ ਜਿੱਤੇਗੀ, ਉਹ ਇਤਿਹਾਸ ਬਣਾਉਣ ਵੱਲ ਇੱਕ ਹੋਰ ਕਦਮ ਅੱਗੇ ਵਧਾ ਲਏਗੀ।

View this post on Instagram
 
A post shared by Navjot Singh Sidhu (@navjotsinghsidhu)

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
ਅੰਮ੍ਰਿਤਸਰ ਦੇ ਨਾਇਬ ਸੂਬੇਦਾਰ ਜੰਮੂ ਕਸ਼ਮੀਰ 'ਚ ਸ਼ਹੀਦ, ਅੱਜ ਘਰ ਪਹੁੰਚੇਗੀ ਮ੍ਰਿਤਕ ਦੇਹ
Jay Bhanushali Mahhi Vij Divorce: ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
ਜੈ ਭਾਨੁਸ਼ਾਲੀ-ਮਾਹੀ ਵਿਜ ਦਾ 14 ਸਾਲ ਬਾਅਦ ਟੁੱਟਿਆ ਵਿਆਹੁਤਾ ਰਿਸ਼ਤਾ, ਵਾਈਰਲ ਖਬਰਾਂ ਨਿਕਲੀਆਂ ਸੱਚ; ਹੋਇਆ ਤਲਾਕ...
Punjab News: ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
ਪੰਜਾਬ 'ਚ ਕਾਂਗਰਸੀ ਆਗੂ ਦੇ ਕਤਲ ਦੀ ਵਿਦੇਸ਼ ਬੈਠੇ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਵਾਇਰਲ ਪੋਸਟ ਦੀ ਨਹੀਂ ਹੋਈ ਪੁਸ਼ਟੀ: ਮਾਮਲੇ 'ਚ 'ਆਪ' ਸਰਪੰਚ ਸਣੇ 7 ਵਿਰੁੱਧ FIR...
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
328 ਪਾਵਨ ਸਰੂਪਾਂ ਦੇ ਮਾਮਲੇ 'ਚ ਕਮਲਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ, ਪਹਿਲਾਂ CA ਸਤਿੰਦਰ ਕੋਹਲੀ ਹੋ ਚੁੱਕੇ Arrest
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਜੇਲ੍ਹ ਤੋਂ ਫਿਰ ਬਾਹਰ ਆਵੇਗਾ ਰਾਮ ਰਹੀਮ, ਮਿਲੀ 40 ਦਿਨਾਂ ਦੀ ਪੈਰੋਲ
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਸਾਵਧਾਨ! ਹੁਣ ਹੋਰ ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਵੈਨਜੁਏਲਾ 'ਚ ਹੋਏ ਅਮਰੀਕੀ ਹਮਲਿਆਂ ਦਾ ਦਿਖੇਗਾ ਅਸਰ!
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
ਫਿਰ ਵੱਧ ਗਈਆਂ ਛੁੱਟੀਆਂ, ਹੁਣ ਇੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ; ਨਵੇਂ ਹੁਕਮ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Embed widget