ਪੜਚੋਲ ਕਰੋ

IPL 2022 Qualifier-2: ਮੈਨ ਆਫ ਦਾ ਮੈਚ ਚੁਣੇ ਗਏ ਜੋਸ ਬਟਲਰ, ਰਾਜਸਥਾਨ ਰਾਇਲਜ਼ ਦੇ ਪਹਿਲੇ ਕਪਤਾਨ ਸ਼ੇਨ ਵਾਰਨ ਲਈ ਕਿਹਾ ਇਹ ਗੱਲ

ਜੋਸ ਬਟਲਰ ਦੀਆਂ 112 ਦੌੜਾਂ ਦੀ ਬਦੌਲਤ Rajasthan Royals (ਆਰਆਰ) ਨੇ ਕੁਆਲੀਫਾਇਰ 2 'ਚ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਨੂੰ ਆਸਾਨੀ ਨਾਲ ਹਰਾਇਆ। ਇਸ ਸ਼ਾਨਦਾਰ ਪਾਰੀ ਲਈ ਜੋਸ ਬਟਲਰ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ।

RR vs RCB: ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਕਾਰ ਕੁਆਲੀਫਾਇਰ-2 ਖੇਡਿਆ ਗਿਆ। ਇਸ ਮੈਚ ਵਿੱਚ ਜੋਸ ਬਟਲਰ ਦੀਆਂ 112 ਦੌੜਾਂ ਦੀ ਬਦੌਲਤ ਰਾਜਸਥਾਨ ਰਾਇਲਜ਼ (ਆਰਆਰ) ਨੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਨੂੰ ਆਸਾਨੀ ਨਾਲ ਹਰਾਇਆ। ਨਾਬਾਦ 112 ਦੌੜਾਂ ਬਣਾਉਣ ਵਾਲੇ ਜੋਸ ਬਟਲਰ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਵੀ ਫੈਨਸ ਜੋਸ ਬਟਲਰ ਦੀ ਖੂਬ ਸ਼ਲਾਘਾ ਕਰ ਰਹੇ ਹਨ। ਇਸ ਜਿੱਤ ਨਾਲ ਰਾਜਸਥਾਨ ਰਾਇਲਜ਼ (ਆਰਆਰ) ਫਾਈਨਲ ਵਿੱਚ ਪਹੁੰਚ ਗਈ ਹੈ।

ਹੁਣ ਫਾਈਨਲ ਮੈਚ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਦਾ ਮੁਕਾਬਲਾ ਹਾਰਦਿਕ ਪੰਡਿਯਾ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ (ਜੀਟੀ) ਨਾਲ ਹੋਵੇਗਾ। ਇਹ ਮੈਚ 29 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਆਪਣੀ ਸੈਂਕੜੇ ਵਾਲੀ ਪਾਰੀ ਨਾਲ ਰਾਜਸਥਾਨ ਰਾਇਲਜ਼ (RR) ਨੂੰ ਜਿੱਤ ਦਿਵਾਉਣ ਵਾਲੇ ਜੋਸ ਬਟਲਰ ਨੇ ਵੱਡਾ ਬਿਆਨ ਦਿੱਤਾ ਹੈ।

'ਆਈਪੀਐੱਲ ਫਾਈਨਲ 'ਚ ਖੇਡਣ ਲਈ ਉਤਸ਼ਾਹਿਤ'

ਜੋਸ ਬਟਲਰ ਨੇ ਕਿਹਾ, 'ਮੈਂ ਇਸ ਸੀਜ਼ਨ 'ਚ ਬਹੁਤ ਘੱਟ ਉਮੀਦਾਂ ਨਾਲ ਆਇਆ, ਪਰ ਊਰਜਾ ਦੀ ਕੋਈ ਕਮੀ ਨਹੀਂ ਸੀ। ਫਾਈਨਲ ਮੈਚ ਖੇਡਣਾ ਬਹੁਤ ਵਧੀਆ ਅਨੁਭਵ ਹੋਵੇਗਾ। ਇਸ ਸੀਜ਼ਨ ਦੇ ਮੱਧ 'ਚ ਦਬਾਅ ਮਹਿਸੂਸ ਕਰ ਰਿਹਾ ਸੀ, ਲਗਪਗ 1 ਹਫ਼ਤਾ ਪਹਿਲਾਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਦੱਸਿਆ ਸੀ। ਉਨ੍ਹਾਂ ਲੋਕਾਂ ਨੇ ਮੇਰੀ ਮਦਦ ਕੀਤੀ। ਜਿਸ ਤੋਂ ਬਾਅਦ ਮੈਂ ਬਿਹਤਰ ਮਾਨਸਿਕਤਾ ਨਾਲ ਕੋਲਕਾਤਾ ਚਲਾ ਗਿਆ।"

ਰਾਜਸਥਾਨ ਰਾਇਲਜ਼ (ਆਰਆਰ) ਦੇ ਸਲਾਮੀ ਬੱਲੇਬਾਜ਼ ਨੇ ਕਿਹਾ ਕਿ ਕਈ ਵਾਰ ਹਾਲਾਤ ਮੇਰੇ ਪੱਖ ਵਿੱਚ ਨਹੀਂ ਹੁੰਦੇ। ਅਜਿਹੇ 'ਚ ਮੈਂ ਗਲਤ ਸ਼ਾਟ ਮਾਰ ਕੇ ਆਊਟ ਹੋ ਜਾਂਦਾ ਹਾਂ। ਪਰ ਕੁਮਾਰ ਸੰਗਾਕਾਰਾ ਨੇ ਮੈਨੂੰ ਕਿਹਾ ਕਿ ਤੁਸੀਂ ਵਿਕਟ 'ਤੇ ਜਿੰਨਾ ਜ਼ਿਆਦਾ ਸਮਾਂ ਬਿਤਾਓਗੇ, ਤੁਸੀਂ ਓਨਾ ਹੀ ਵਧੀਆ ਪ੍ਰਦਰਸ਼ਨ ਕਰੋਗੇ। ਉਨ੍ਹਾਂ ਇਹ ਵੀ ਕਿਹਾ ਕਿ ਆਈਪੀਐਲ ਟੀ-20 ਕ੍ਰਿਕਟ ਦਾ ਸਭ ਤੋਂ ਵੱਡਾ ਟੂਰਨਾਮੈਂਟ ਹੈ। ਮੈਂ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਖੇਡਣ ਲਈ ਬਹੁਤ ਉਤਸ਼ਾਹਿਤ ਹਾਂ। ਰਾਜਸਥਾਨ ਰਾਇਲਜ਼ (ਆਰਆਰ) ਦੇ ਪਹਿਲੇ ਕਪਤਾਨ ਸ਼ੇਨ ਵਾਰਨ ਇਸ ਟੀਮ ਲਈ ਬਹੁਤ ਮਾਇਨੇ ਰੱਖਦੇ ਹਨ। ਅਸੀਂ ਸਾਰੇ ਉਨ੍ਹਾਂ ਨੂੰ ਯਾਦ ਕਰ ਰਹੇ ਹਾਂ।

ਜੋਸ ਬਟਲਰ ਨੂੰ ਮੈਨ ਆਫ ਦਾ ਮੈਚ ਚੁਣਿਆ ਗਿਆ

ਦੱਸ ਦੇਈਏ ਕਿ 14 ਸਾਲ ਬਾਅਦ ਰਾਜਸਥਾਨ ਰਾਇਲਜ਼ (RR) ਦੀ ਟੀਮ ਫਾਈਨਲ ਵਿੱਚ ਪਹੁੰਚੀ ਹੈ। ਇਸ ਦੇ ਨਾਲ ਹੀ ਇਸ ਹਾਰ ਦੇ ਨਾਲ ਹੀ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦਾ ਖਿਤਾਬ ਜਿੱਤਣ ਦਾ ਸੁਪਨਾ ਵੀ ਟੁੱਟ ਗਿਆ। ਰਾਜਸਥਾਨ ਦੀ ਇਸ ਜਿੱਤ ਦੇ ਹੀਰੋ ਰਹੇ ਜੋਸ ਬਟਲਰ (Jos Buttler)। ਬਟਲਰ ਨੇ ਛੱਕਾ ਲਗਾ ਕੇ ਆਪਣੀ ਟੀਮ ਨੂੰ ਜਿੱਤ ਦਿਵਾਈ।

ਬਟਲਰ ਨੇ 60 ਗੇਂਦਾਂ 'ਤੇ ਅਜੇਤੂ 106 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 10 ਚੌਕੇ ਅਤੇ 6 ਛੱਕੇ ਲਗਾਏ। ਬਟਲਰ ਦਾ ਇਸ ਸੀਜ਼ਨ ਵਿੱਚ ਇਹ ਚੌਥਾ ਸੈਂਕੜਾ ਹੈ। ਇਸ ਨਾਲ ਉਹ ਇੱਕ ਸੀਜ਼ਨ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ 'ਚ ਵਿਰਾਟ ਕੋਹਲੀ ਦੇ ਨਾਲ ਨੰਬਰ ਇੱਕ 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: KGF 3 Hrithik Roshan: ਯਸ਼ ਸਟਾਰਰ KGF 3 ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ, ਅਗਲੀ ਫਿਲਮ ‘ਚ ਨਜ਼ਰ ਆ ਸਕਦੇ ਰਿਤਿਕ ਰੋਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
Embed widget