ਪੜਚੋਲ ਕਰੋ

IPL 2023: ਯਸ਼ਸਵੀ ਜੈਸਵਾਲ ਜਲਦ ਹੀ ਟੀਮ ਇੰਡੀਆ 'ਚ ਕਰ ਸਕਦੇ ਹਨ ਐਂਟਰੀ, ਜੈ ਸ਼ਾਹ ਦੇ ਇਸ ਟਵੀਟ ਤੋਂ ਮਿਲ ਰਹੇ ਸੰਕੇਤ!

Yashasvi Jaiswal: ਯਸ਼ਸਵੀ ਨੇ IPL 2023 'ਚ ਹੁਣ ਤੱਕ 12 ਮੈਚ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ 12 ਪਾਰੀਆਂ 'ਚ 52.27 ਦੀ ਔਸਤ ਅਤੇ 167.15 ਦੀ ਸਟ੍ਰਾਈਕ ਰੇਟ ਨਾਲ 575 ਦੌੜਾਂ ਬਣਾਈਆਂ।

KKR vs RR, IPL 2023, Yashasvi Jaiswal, Jay Shah: IPL 2023 ਦੇ 56ਵੇਂ ਮੈਚ ਵਿੱਚ ਵੀਰਵਾਰ ਨੂੰ ਰਾਜਸਥਾਨ ਰਾਇਲਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 9 ਵਿਕਟਾਂ ਨਾਲ ਹਰਾਇਆ। ਕੋਲਕਾਤਾ ਦੇ ਈਡਨ ਗੋਰਡਨ 'ਚ ਖੇਡੇ ਗਏ ਇਸ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕੇਕੇਆਰ ਨੇ 20 ਓਵਰਾਂ 'ਚ 8 ਵਿਕਟਾਂ ਗੁਆ ਕੇ 149 ਦੌੜਾਂ ਬਣਾਈਆਂ। ਜਵਾਬ 'ਚ ਰਾਜਸਥਾਨ ਨੇ ਯਸ਼ਸਵੀ ਦੀ ਪਾਰੀ ਦੀ ਬਦੌਲਤ 13.1 ਓਵਰਾਂ 'ਚ 1 ਵਿਕਟ ਗੁਆ ਕੇ 151 ਦੌੜਾਂ ਬਣਾਈਆਂ ਅਤੇ ਮੈਚ 9 ਵਿਕਟਾਂ ਨਾਲ ਜਿੱਤ ਲਿਆ। ਓਪਨਰ ਬੱਲੇਬਾਜ਼ ਯਸ਼ਸਵੀ ਜੈਸਵਾਲ ਸੈਂਕੜਾ ਬਣਾਉਣ ਤੋਂ ਖੁੰਝ ਗਏ। ਉਹ 47 ਗੇਂਦਾਂ 'ਤੇ 98 ਦੌੜਾਂ ਬਣਾ ਕੇ ਅਜੇਤੂ ਰਹੇ। ਇਸ ਪਾਰੀ 'ਚ ਉਨ੍ਹਾਂ ਨੇ 13 ਚੌਕੇ ਅਤੇ 5 ਛੱਕੇ ਲਗਾਏ। ਉਨ੍ਹਾਂ ਨੂੰ ਪਲੇਅਰ ਆਫ ਦਿ ਚੁਣਿਆ ਗਿਆ। ਜੈਸਵਾਲ ਦੀ ਇਸ ਪਾਰੀ ਦੀ ਕਾਫੀ ਤਾਰੀਫ ਹੋ ਰਹੀ ਹੈ।

ਵਿਰਾਟ ਕੋਹਲੀ, ਹਰਭਜਨ ਸਿੰਘ ਤੋਂ ਲੈ ਕੇ ਸੂਰਿਆਕੁਮਾਰ ਯਾਦਵ ਤੱਕ ਸਾਰਿਆਂ ਨੇ ਯਸ਼ਸਵੀ ਦੀ ਪਾਰੀ ਦੀ ਤਾਰੀਫ ਕੀਤੀ ਹੈ। ਜੈਸਵਾਲ ਨੇ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। ਉਨ੍ਹਾਂ ਨੇ ਆਪਣੇ ਅਰਧ ਸੈਂਕੜੇ ਲਈ ਸਿਰਫ਼ 13 ਗੇਂਦਾਂ ਦਾ ਸਾਹਮਣਾ ਕੀਤਾ। ਬੀਸੀਸੀਆਈ ਸਕੱਤਰ ਜੈ ਸ਼ਾਹ ਵੀ ਰਾਜਸਥਾਨ ਦੇ ਇਸ ਨੌਜਵਾਨ ਬੱਲੇਬਾਜ਼ ਦੀ ਇਸ ਪਾਰੀ ਦੇ ਮੁਰੀਦ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਯਸ਼ਸਵੀ ਦੀ ਖੂਬ ਤਾਰੀਫ ਕੀਤੀ।

ਇਹ ਵੀ ਪੜ੍ਹੋ: Jos Buttler: ਰਨ ਆਊਟ ਹੋਣ ਤੋਂ ਬਾਅਦ ਗੁੱਸਾ ਦਿਖਾਉਣਾ ਜੋਸ ਬਟਲਰ ਨੂੰ ਪਿਆ ਭਾਰੀ, ਬਸੀਸੀਆਈ ਨੇ ਲਾਇਆ ਭਾਰੀ ਜੁਰਮਾਨਾ

ਜੈ ਸ਼ਾਹ ਨੇ ਟਵਿੱਟਰ 'ਤੇ ਲਿਖਿਆ, "ਨੌਜਵਾਨ ਯਸ਼ਸਵੀ ਜੈਸਵਾਲ ਨੇ ਸਭ ਤੋਂ ਤੇਜ਼ IPL ਅਰਧ ਸੈਂਕੜਾ ਬਣਾਉਣ ਲਈ ਖਾਸ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਖੇਡ ਪ੍ਰਤੀ ਜਬਰਦਸਤ ਜਨੂੰਨ ਅਤੇ ਜਜ਼ਬਾ ਦਿਖਾਇਆ ਹੈ। ਇਤਿਹਾਸ ਨੂੰ ਹਾਸਲ ਕਰਨ ਲਈ।" ਵਧਾਈਆਂ। ਭਵਿੱਖ ਵਿੱਚ ਵੀ ਤੁਸੀਂ ਇਸ ਸ਼ਾਨਦਾਰ ਫਾਰਮ ਨੂੰ ਜਾਰੀ ਰੱਖੋ।“ ਸ਼ਾਹ ਦੇ ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਯਸ਼ਸਵੀ ਜਲਦ ਹੀ ਆਪਣਾ ਅੰਤਰਰਾਸ਼ਟਰੀ ਡੈਬਿਊ ਕਰ ਸਕਦੇ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੇ ਕਿਹਾ ਕਿ ਯਸ਼ਸਵੀ ਜੈਸਵਾਲ ਲਈ ਟੀਮ ਇੰਡੀਆ ਲਈ ਖੇਡਣ ਦਾ ਸਮਾਂ ਆ ਗਿਆ ਹੈ।

ਦੱਸ ਦਈਏ ਕਿ ਯਸ਼ਸਵੀ ਨੇ IPL 2023 ਵਿੱਚ ਹੁਣ ਤੱਕ 12 ਮੈਚ ਖੇਡੇ ਹਨ। ਇਸ ਦੌਰਾਨ ਉਨ੍ਹਾਂ ਨੇ 12 ਪਾਰੀਆਂ 'ਚ 52.27 ਦੀ ਔਸਤ ਅਤੇ 167.15 ਦੀ ਸਟ੍ਰਾਈਕ ਰੇਟ ਨਾਲ 575 ਦੌੜਾਂ ਬਣਾਈਆਂ। ਮੌਜੂਦਾ ਸੀਜ਼ਨ 'ਚ ਹੁਣ ਤੱਕ ਉਹ 4 ਅਰਧ ਸੈਂਕੜੇ ਅਤੇ 1 ਸੈਂਕੜਾ ਲਗਾ ਚੁੱਕੇ ਹਨ। ਉਨ੍ਹਾਂ ਦਾ ਸਰਵੋਤਮ ਸਕੋਰ 124 ਦੌੜਾਂ ਹੈ। ਓਰੇਂਜ ਕੈਪ ਦੀ ਸੂਚੀ 'ਚ ਯਸ਼ਸਵੀ ਦੂਜੇ ਨੰਬਰ 'ਤੇ ਹੈ। ਸਿਖਰ 'ਤੇ ਆਰਸੀਬੀ ਦੇ ਕਪਤਾਨ ਫਾਫ ਡੁਪਲੇਸਿਸ ਹਨ, ਜਿਨ੍ਹਾਂ ਨੇ 11 ਮੈਚਾਂ ਦੀਆਂ 11 ਪਾਰੀਆਂ 'ਚ 576 ਦੌੜਾਂ ਬਣਾਈਆਂ ਹਨ।

ਇਹ ਵੀ ਪੜ੍ਹੋ: Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੂੰ ਦੁਬਈ ਨੇ ਗਿਫਟ ਕੀਤੀ ਹੀਰਿਆਂ ਦੀ ਘੜੀ, ਕਰੋੜਾਂ 'ਚ ਹੈ ਇਸ ਦੀ ਕੀਮਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget