ਪੜਚੋਲ ਕਰੋ

IPL 2023: ਦਿੱਲੀ ਖ਼ਿਲਾਫ਼ ਮੈਚ ਤੋਂ ਪਹਿਲਾਂ ਰਾਜਸਥਾਨ ਨੂੰ ਵੱਡਾ ਝਟਕਾ! ਬਟਲਰ ਟੀਮ ਤੋਂ ਹੋ ਸਕਦੇ ਨੇ ਬਾਹਰ

DC vs RR: ਰਾਜਸਥਾਨ ਰਾਇਲਸ ਆਪਣਾ ਅਗਲਾ ਮੈਚ ਦਿੱਲੀ ਕੈਪੀਟਲਸ ਖਿਲਾਫ ਖੇਡੇਗੀ ਪਰ ਇਸ ਮੈਚ ਤੋਂ ਪਹਿਲਾਂ ਸੰਜੂ ਸੈਮਸਨ ਦੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਜੋਸ ਬਟਲਰ ਸੱਟ ਕਾਰਨ ਇਹ ਮੈਚ ਨਹੀਂ ਖੇਡ ਸਕਣਗੇ।

Sanju Samson On Jos Buttler: ਪੰਜਾਬ ਕਿੰਗਜ਼ ਨੇ ਬੁੱਧਵਾਰ ਨੂੰ ਰਾਜਸਥਾਨ ਰਾਇਲਜ਼ ਨੂੰ ਹਰਾਇਆ। ਇਸ ਮੈਚ 'ਚ ਸੰਜੂ ਸੈਮਸਨ ਦੀ ਟੀਮ ਨੂੰ 5 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਰਾਜਸਥਾਨ ਰਾਇਲਸ ਆਪਣਾ ਅਗਲਾ ਮੈਚ ਦਿੱਲੀ ਕੈਪੀਟਲਸ ਨਾਲ ਖੇਡੇਗੀ। ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਇਹ ਮੈਚ 8 ਮਾਰਚ ਨੂੰ ਗੁਹਾਟੀ 'ਚ ਖੇਡਿਆ ਜਾਵੇਗਾ ਪਰ ਇਸ ਮੈਚ ਤੋਂ ਪਹਿਲਾਂ ਸੰਜੂ ਸੈਮਸਨ ਦੀ ਕਪਤਾਨੀ ਵਾਲੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਰਾਜਸਥਾਨ ਰਾਇਲਸ ਦੇ ਖਿਡਾਰੀ ਜੋਸ ਬਟਲਰ ਦਿੱਲੀ ਕੈਪੀਟਲਸ ਦੇ ਖਿਲਾਫ ਨਹੀਂ ਖੇਡ ਸਕਣਗੇ। ਜੋਸ ਬਟਲਰ ਪੰਜਾਬ ਕਿੰਗਜ਼ (ਪੀਬੀਕੇ) ਦੇ ਖਿਲਾਫ ਮੈਚ ਵਿੱਚ ਜ਼ਖਮੀ ਹੋ ਗਿਆ ਸੀ।

ਜੋਸ ਬਟਲਰ ਦਿੱਲੀ ਕੈਪੀਟਲਸ ਖਿਲਾਫ ਨਹੀਂ ਖੇਡਣਗੇ

ਪੰਜਾਬ ਕਿੰਗਜ਼ ਦੇ ਖਿਲਾਫ ਮੈਚ 'ਚ ਜੋਸ ਬਟਲਰ ਸ਼ਾਹਰੁਖ ਖਾਨ ਦਾ ਕੈਚ ਫੜਦੇ ਹੋਏ ਜ਼ਖਮੀ ਹੋ ਗਏ। ਜੋਸ ਬਟਲਰ ਦੇ ਅੰਗੂਠੇ 'ਤੇ ਸੱਟ ਲੱਗੀ ਹੈ। ਜੋਸ ਬਟਲਰ ਦੇ ਸੱਟ ਤੋਂ ਬਾਅਦ ਰਾਜਸਥਾਨ ਰਾਇਲਸ ਨੇ ਰਵੀ ਅਸ਼ਵਿਨ ਨੂੰ ਓਪਨਰ ਦੇ ਤੌਰ 'ਤੇ ਬੱਲੇਬਾਜ਼ੀ ਲਈ ਭੇਜਿਆ। ਹਾਲਾਂਕਿ ਰਵੀ ਅਸ਼ਵਿਨ ਦੇ ਆਊਟ ਹੋਣ ਤੋਂ ਬਾਅਦ ਜੋਸ ਬਟਲਰ ਬੱਲੇਬਾਜ਼ੀ ਕਰਨ ਆਏ। ਹਾਲਾਂਕਿ ਇਸ ਮੈਚ ਤੋਂ ਬਾਅਦ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਕਿਹਾ ਕਿ ਜੋਸ ਬਟਲਰ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ 'ਚ ਨਹੀਂ ਖੇਡ ਸਕਣਗੇ। ਉਨ੍ਹਾਂ ਕਿਹਾ ਕਿ ਜੋਸ ਬਟਲਰ ਫਿੱਟ ਨਹੀਂ ਹੈ। ਉਹ ਕੈਚ ਫੜਦੇ ਹੋਏ ਜ਼ਖਮੀ ਹੋ ਗਿਆ।

ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾਇਆ

ਰਾਜਸਥਾਨ ਰਾਇਲਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡੇ ਗਏ ਮੈਚ ਦੀ ਗੱਲ ਕਰੀਏ ਤਾਂ ਰਾਜਸਥਾਨ ਰਾਇਲਜ਼ ਨੂੰ ਜਿੱਤ ਲਈ 198 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਉਹ 20 ਓਵਰਾਂ 'ਚ 7 ਵਿਕਟਾਂ 'ਤੇ 192 ਦੌੜਾਂ ਹੀ ਬਣਾ ਸਕੀ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਪੰਜਾਬ ਕਿੰਗਜ਼ ਦੇ 4 ਅੰਕ ਹੋ ਗਏ ਹਨ। ਸ਼ਿਖਰ ਧਵਨ ਦੀ ਕਪਤਾਨੀ ਵਾਲੇ ਪੰਜਾਬ ਕਿੰਗਜ਼ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ

Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ

Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ

ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Punjab News: ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਰਾਸ਼ਨ ਕਾਰਡ ਨੂੰ ਲੈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਹੁਣ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਦਿਓ ਧਿਆਨ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਬਲੋਚਿਸਤਾਨ ‘ਚ ਫਿਰ ਸ਼ੁਰੂ ਹੋਇਆ ਖੂਨੀ ਖੇਡ, ਬਾਗੀਆਂ ਨੇ PAK ਫੌਜ ਦੇ ਕੈਂਪਾਂ ‘ਤੇ ਕੀਤਾ ਹਮਲਾ, ਕਈ ਪੰਜਾਬੀਆਂ ਨੂੰ ਵੀ ਮਾਰੀਆਂ ਗੋਲੀਆਂ
ਭਾਰਤੀ ਵਿਦਿਆਰਥੀਆਂ ਖਿਲਾਫ਼ ਟਰੰਪ ਲੈਣ ਵਾਲੇ ਵੱਡਾ ਐਕਸ਼ਨ! ਕਾਲਜ ਪ੍ਰਦਰਸ਼ਨਕਾਰੀਆਂ ਦੀ ਲਿਸਟ ਤਿਆਰ, ਮੰਗੀ ਡਿਟੇਲ

Maruti-Hyundai 'ਤੇ ਮਿਲ ਰਿਹਾ ਭਾਰੀ ਡਿਸਕਾਊਂਟ, ਖਰੀਦਣ ਲਈ ਗਾਹਕਾਂ ਦੀ ਲੱਗੀ ਭੀੜ; ਮੌਕਾ ਸਿਰਫ ਇਸ ਦਿਨ ਤੱਕ...

Punjab News: ਪੰਜਾਬ 'ਚ IPS ਅਧਿਕਾਰੀਆਂ ਦੇ ਤਬਾਦਲੇ, ਜਾਣੋ ਵਿਜੀਲੈਂਸ ਬਿਊਰੋ ਦਾ ਚੀਫ਼ ਕਿਉਂ ਬਦਲਿਆ?

1 ਅਪ੍ਰੈਲ ਤੋਂ ਕੀ ਹੋਏਗਾ ਮਹਿੰਗਾ ਤੇ ਕੀ ਸਸਤਾ? Tata, Maruti ਤੋਂ ਲੈਕੇ Hyundai ਦੀਆਂ ਗੱਡੀਆਂ ਦੀ ਕਿੰਨੀ ਵੱਧ ਜਾਏਗੀ ਕੀਮਤ?

Embed widget