ਪੜਚੋਲ ਕਰੋ

KKR vs LSG Live Score IPL 2023: KKR vs LSG Live Score: ਕੋਲਕਾਤਾ ਨੂੰ ਲੱਗਿਆ ਤੀਜਾ ਝਟਕਾ, ਜੇਸਨ ਰਾਏ 45 ਦੌੜਾਂ ਬਣਾ ਕੇ ਹੋਏ ਆਊਟ

KKR vs LSG Live Score IPL 2023: IPL 2023 ਦਾ 68ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇੱਥੇ ਇਸ ਮੈਚ ਨਾਲ ਸਬੰਧਤ ਲਾਈਵ ਅੱਪਡੇਟ ਪੜ੍ਹੋ।

LIVE

Key Events
KKR vs LSG Live Score IPL 2023:  KKR vs LSG Live Score:  ਕੋਲਕਾਤਾ ਨੂੰ ਲੱਗਿਆ ਤੀਜਾ ਝਟਕਾ, ਜੇਸਨ ਰਾਏ 45 ਦੌੜਾਂ ਬਣਾ ਕੇ ਹੋਏ ਆਊਟ

Background

KKR vs LSG Live Score IPL 2023: IPL 2023 ਦਾ 68ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਹ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾਵੇਗਾ। ਲਖਨਊ ਬਹੁਤ ਮਜ਼ਬੂਤ ​​ਸਥਿਤੀ ਵਿੱਚ ਹੈ। ਉਹ ਪਲੇਆਫ 'ਚ ਪਹੁੰਚਣ ਦੇ ਕਰੀਬ ਹੈ। ਲਖਨਊ ਦੇ 15 ਅੰਕ ਹਨ। ਪਰ ਉਸ ਨੂੰ ਇਹ ਮੈਚ ਵੀ ਜਿੱਤਣਾ ਹੋਵੇਗਾ। ਕੋਲਕਾਤਾ 7ਵੇਂ ਨੰਬਰ 'ਤੇ ਹੈ। ਉਸ ਦੇ 12 ਅੰਕ ਹਨ।

ਲਖਨਊ ਨੇ ਇਸ ਸੀਜ਼ਨ 'ਚ ਹੁਣ ਤੱਕ 13 ਮੈਚ ਖੇਡੇ ਹਨ ਅਤੇ ਉਹ ਹੁਣ ਆਖਰੀ ਲੀਗ ਮੈਚ ਲਈ ਮੈਦਾਨ 'ਚ ਉਤਰੇਗੀ। ਟੀਮ ਨੇ 7 ਮੈਚ ਜਿੱਤੇ ਹਨ। ਜਦਕਿ 5 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਲਖਨਊ ਇਹ ਮੈਚ ਜਿੱਤਦੇ ਹੀ ਲਗਭਗ ਪਲੇਆਫ 'ਚ ਪਹੁੰਚ ਜਾਵੇਗਾ। ਉਸ ਨੇ ਪਿਛਲੇ ਦੋ ਮੈਚਾਂ ਵਿੱਚ ਲਗਾਤਾਰ ਜਿੱਤ ਦਰਜ ਕੀਤੀ ਹੈ।

ਲਖਨਊ ਨੇ ਮੁੰਬਈ ਇੰਡੀਅਨਜ਼ ਨੂੰ 5 ਦੌੜਾਂ ਨਾਲ ਹਰਾਇਆ ਸੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਲਖਨਊ ਨੇ ਹਾਲ ਹੀ 'ਚ ਜੈਦੇਵ ਉਨਾਦਕਟ ਦੀ ਜਗ੍ਹਾ ਸੂਰਯਾਂਸ਼ ਸ਼ੇਗੜੇ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਫਿਲਹਾਲ ਇਸ ਬਾਰੇ ਕੋਈ ਅਪਡੇਟ ਨਹੀਂ ਹੈ ਕਿ ਸੂਰਿਆਂਸ਼ ਪਲੇਇੰਗ ਇਲੈਵਨ 'ਚ ਹੋਣਗੇ ਜਾਂ ਨਹੀਂ।

ਕੋਲਕਾਤਾ ਨਾਈਟ ਰਾਈਡਰਜ਼ ਇਸ ਸਮੇਂ ਅੰਕ ਸੂਚੀ ਵਿੱਚ 7ਵੇਂ ਨੰਬਰ 'ਤੇ ਹੈ। ਜੇਕਰ ਉਹ ਇਹ ਮੈਚ ਹਾਰ ਜਾਂਦੀ ਹੈ ਤਾਂ ਉਹ ਪਲੇਆਫ ਤੋਂ ਬਾਹਰ ਹੋ ਜਾਵੇਗੀ। ਪਰ ਜੇਕਰ ਉਹ ਜਿੱਤ ਜਾਂਦੀ ਹੈ ਤਾਂ ਪਲੇਆਫ ਦੀ ਉਮੀਦ ਬਰਕਰਾਰ ਰਹੇਗੀ। ਕੋਲਕਾਤਾ ਨੇ 13 'ਚੋਂ 6 ਮੈਚ ਜਿੱਤੇ ਹਨ। ਜਦਕਿ 7 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਦੇ 12 ਪੁਆਇੰਟ ਹਨ। ਕੋਲਕਾਤਾ ਨੇ ਆਖਰੀ ਮੈਚ 'ਚ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਹੁਣ ਟੀਮ ਨਵੀਂ ਰਣਨੀਤੀ ਨਾਲ ਮੈਦਾਨ 'ਚ ਉਤਰ ਸਕਦੀ ਹੈ। ਰਿੰਕੂ ਸਿੰਘ ਅਤੇ ਸੁਨੀਲ ਨਰਾਇਣ ਕੋਲਕਾਤਾ ਲਈ ਗੇਮ ਚੇਂਜਰ ਸਾਬਤ ਹੋ ਸਕਦੇ ਹਨ।

ਕੋਲਕਾਤਾ ਨਾਈਟ ਰਾਈਡਰਜ਼: ਰਹਿਮਾਨਉੱਲ੍ਹਾ ਗੁਰਬਾਜ਼ (ਵਿਕੇਟ), ਜੇਸਨ ਰਾਏ, ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ (ਸੀ), ਆਂਦਰੇ ਰਸਲ, ਰਿੰਕੂ ਸਿੰਘ, ਸ਼ਾਰਦੁਲ ਠਾਕੁਰ, ਸੁਨੀਲ ਨਾਰਾਇਣ, ਹਰਸ਼ਿਤ ਰਾਣਾ, ਸੁਯਸ਼ ਸ਼ਰਮਾ, ਵਰੁਣ ਚੱਕਰਵਰਤੀ।

ਲਖਨਊ ਸੁਪਰ ਜਾਇੰਟਸ: ਕਵਿੰਟਨ ਡੀ ਕਾਕ (wk), ਕਾਇਲ ਮੇਅਰਸ, ਦੀਪਕ ਹੁੱਡਾ, ਪ੍ਰੇਰਕ ਮਾਂਕਡ, ਕ੍ਰੁਣਾਲ ਪੰਡਯਾ (ਕਪਤਾਨ), ਮਾਰਕਸ ਸਟੋਇਨਿਸ, ਨਿਕੋਲਸ ਪੂਰਨ, ਆਯੂਸ਼ ਬਡੋਨੀ, ਨਵੀਨ-ਉਲ-ਹੱਕ, ਰਵੀ ਬਿਸ਼ਨੋਈ, ਸਵਪਨਿਲ ਸਿੰਘ

22:34 PM (IST)  •  20 May 2023

KKR vs LSG Live Score: ਕੋਲਕਾਤਾ ਨੂੰ ਲੱਗਿਆ ਤੀਜਾ ਝਟਕਾ

KKR vs LSG Live Score: ਕੋਲਕਾਤਾ ਦਾ ਤੀਜਾ ਵਿਕਟ ਜੇਸਨ ਰਾਏ ਦੇ ਰੂਪ ਵਿੱਚ ਡਿੱਗਿਆ। ਉਹ 28 ਗੇਂਦਾਂ ਵਿੱਚ 45 ਦੌੜਾਂ ਬਣਾ ਕੇ ਆਊਟ ਹੋ ਗਏ। ਕਰੁਣਾਲ ਪੰਡਯਾ ਨੇ ਉਨ੍ਹਾਂ ਨੂੰ ਪੈਵੇਲੀਅਨ ਭੇਜਿਆ। ਹੁਣ ਰਿੰਕੂ ਸਿੰਘ ਅਤੇ ਗੁਰਬਾਜ ਬੱਲੇਬਾਜ਼ੀ ਕਰ ਰਹੇ ਹਨ। ਕੋਲਕਾਤਾ ਨੇ 10 ਓਵਰਾਂ ਵਿੱਚ 82 ਦੌੜਾਂ ਬਣਾਈਆਂ ਹਨ। ਟੀਮ ਨੂੰ ਜਿੱਤਣ ਲਈ 60 ਗੇਂਦਾਂ ਵਿੱਚ 95 ਦੌੜਾਂ ਬਣਾਉਣੀਆਂ ਹਨ। ਇਸ ਤੋਂ ਪਹਿਲਾਂ ਨਿਤੀਸ਼ ਰਾਣਾ 8 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਨੂੰ ਰਵੀ ਬਿਸ਼ਨੋਈ ਨੇ ਆਊਟ ਕੀਤਾ।

21:38 PM (IST)  •  20 May 2023

KKR vs LSG Live Score: ਲਖਨਊ ਨੇ ਦਿੱਤਾ 177 ਦੌੜਾਂ ਦਾ ਟੀਚਾ

KKR vs LSG Live Score: ਲਖਨਊ ਨੇ ਕੋਲਕਾਤਾ ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਦਿੱਤਾ ਸੀ। ਨਿਕੋਲਸ ਪੂਰਨ ਨੇ ਟੀਮ ਲਈ ਸ਼ਾਨਦਾਰ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ 30 ਗੇਂਦਾਂ ਵਿੱਚ 58 ਦੌੜਾਂ ਬਣਾਈਆਂ। ਡੀ ਕਾਕ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਕੋਲਕਾਤਾ ਲਈ ਸ਼ਾਰਦੁਲ ਠਾਕੁਰ, ਸੁਨੀਲ ਨਰਾਇਣ ਅਤੇ ਵੈਭਵ ਅਰੋੜਾ ਨੇ 2-2 ਵਿਕਟਾਂ ਲਈਆਂ। ਹਰਸ਼ਿਤ ਰਾਣਾ ਅਤੇ ਵਰੁਣ ਨੂੰ ਇਕ-ਇਕ ਵਿਕਟ ਮਿਲੀ।

21:04 PM (IST)  •  20 May 2023

KKR vs LSG Live Score: ਲਖਨਊ ਨੇ 14 ਓਵਰਾਂ ‘ਚ ਬਣਾਈਆਂ 107 ਦੌੜਾਂ

KKR vs LSG Live Score: ਲਖਨਊ ਨੇ 14 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 107 ਦੌੜਾਂ ਬਣਾਈਆਂ। ਨਿਕੋਲਸ ਪੂਰਨ 14 ਗੇਂਦਾਂ ਵਿੱਚ 26 ਦੌੜਾਂ ਬਣਾ ਕੇ ਖੇਡ ਰਹੇ ਹਨ। ਉਨ੍ਹਾਂ ਨੇ ਦੋ ਚੌਕੇ ਤੇ ਦੋ ਛੱਕੇ ਲਾਏ ਹਨ। ਆਯੂਸ਼ ਬਦੋਨੀ 9 ਦੌੜਾਂ ਬਣਾ ਕੇ ਖੇਡ ਰਹੇ ਹਨ।

20:20 PM (IST)  •  20 May 2023

KKR vs LSG Live Score: ਲਖਨਊ ਨੂੰ ਲੱਗਿਆ ਤੀਜਾ ਝਟਕਾ

KKR vs LSG Live Score:  ਲਖਨਊ ਦਾ ਤੀਜਾ ਵਿਕਟ ਮਾਰਕਸ ਸਟੋਇਨਿਸ ਦੇ ਰੂਪ ਵਿੱਚ ਡਿੱਗਿਆ। ਉਹ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ। ਲਖਨਊ ਨੇ 7 ਓਵਰਾਂ ਵਿੱਚ 55 ਦੌੜਾਂ ਬਣਾਈਆਂ ਹਨ। ਡਿਕਾਕ 21 ਦੌੜਾਂ ਬਣਾ ਕੇ ਖੇਡ ਰਹੇ ਹਨ। ਕਰੁਣਾਲ ਪੰਡਯਾ ਅਜੇ ਤੱਕ ਖਾਤਾ ਨਹੀਂ ਖੋਲ੍ਹ ਸਕੇ ਹਨ।

19:49 PM (IST)  •  20 May 2023

KKR vs LSG Live Score: ਲਖਨਊ ਨੂੰ ਲੱਗਿਆ ਪਹਿਲਾ ਝਟਕਾ

KKR vs LSG Live Score: ਲਖਨਊ ਦੀ ਪਹਿਲੀ ਵਿਕਟ ਕਰਨ ਸ਼ਰਮਾ ਦੇ ਰੂਪ 'ਚ ਡਿੱਗੀ। ਉਹ 3 ਦੌੜਾਂ ਬਣਾ ਕੇ ਆਊਟ ਹੋ ਗਏ। ਹਰਸ਼ਿਤ ਰਾਣਾ ਨੇ ਉਨ੍ਹਾਂ ਨੂੰ ਪਵੇਲੀਅਨ ਦਾ ਰਸਤਾ ਦਿਖਾਇਆ। ਲਖਨਊ ਨੇ 3 ਓਵਰਾਂ 'ਚ 15 ਦੌੜਾਂ ਬਣਾਈਆਂ ਹਨ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
Embed widget