(Source: ECI/ABP News/ABP Majha)
KKR vs RCB Live : ਕੋਲਕਾਤਾ ਨੇ ਬੈਂਗਲੁਰੂ ਨੂੰ ਬੁਰੀ ਤਰ੍ਹਾਂ ਹਰਾਇਆ, ਸਪਿਨਰਾਂ ਦੇ ਦਮ 'ਤੇ 81 ਦੌੜਾਂ ਨਾਲ ਜਿੱਤਿਆ ਮੈਚ
KKR vs RCB Live : IPL 2023 ਦਾ 9ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਖੇਡਿਆ ਜਾਵੇਗਾ। ਕੋਲਕਾਤਾ ਅਤੇ ਬੰਗਲੌਰ ਵਿਚਾਲੇ ਹੋਣ ਵਾਲੇ ਇਸ ਮੈਚ ਦਾ ਪ੍ਰਸ਼ੰਸਕ ਬੇਸਬਰੀ
LIVE
Background
KKR vs RCB Live : IPL 2023 ਦਾ 9ਵਾਂ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਖੇਡਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ 2023 ਦੇ 9ਵੇਂ ਲੀਗ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਸ਼ਾਮ 7.30 ਵਜੇ ਰਾਇਲ ਚੈਲੰਜਰਜ਼ ਬੈਂਗਲੁਰੂ ਨਾਲ ਭਿੜੇਗੀ।
ਸੰਭਾਵਿਤ ਪਲੇਇੰਗ ਇਲੈਵਨ -
ਕੋਲਕਾਤਾ ਨਾਈਟ ਰਾਈਡਰਜ਼ : ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟ ਕੀਪਰ), ਵੈਂਕਟੇਸ਼ ਅਈਅਰ, ਨਿਤੀਸ਼ ਰਾਣਾ (ਕਪਤਾਨ ), ਰਿੰਕੂ ਸਿੰਘ, ਆਂਦਰੇ ਰਸਲ, ਸ਼ਾਰਦੁਲ ਠਾਕੁਰ, ਸੁਨੀਲ ਨਾਰਾਇਣ, ਟਿਮ ਸਾਊਦੀ/ਲੌਕੀ ਫਰਗੂਸਨ, ਅਨੁਕੁਲ ਰਾਏ, ਉਮੇਸ਼ ਯਾਦਵ, ਵਰੁਣ ਚੱਕਰਵਰਤੀ
KKR vs RCB Live : ਕੋਲਕਾਤਾ ਨੇ ਬੈਂਗਲੁਰੂ ਨੂੰ ਬੁਰੀ ਤਰ੍ਹਾਂ ਹਰਾਇਆ, ਸਪਿਨਰਾਂ ਦੇ ਦਮ 'ਤੇ 81 ਦੌੜਾਂ ਨਾਲ ਜਿੱਤਿਆ ਮੈਚ
KKR vs RCB Live : ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 81 ਦੌੜਾਂ ਨਾਲ ਹਰਾਇਆ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 204 ਦੌੜਾਂ ਬਣਾਈਆਂ। ਜਵਾਬ 'ਚ ਬੈਂਗਲੁਰੂ ਦੀ ਟੀਮ 123 ਦੌੜਾਂ 'ਤੇ ਆਲ ਆਊਟ ਹੋ ਗਈ। ਕੇਕੇਆਰ ਦੀ ਜਿੱਤ ਵਿੱਚ ਸਪਿੰਨਰਾਂ ਨੇ ਅਹਿਮ ਭੂਮਿਕਾ ਨਿਭਾਈ। ਵਰੁਣ ਚੱਕਰਵਰਤੀ ਨੇ 4 ਵਿਕਟਾਂ ਲਈਆਂ। ਡੇਬਿਊ ਮੈਚ ਖੇਡ ਰਹੇ ਸੁਯਸ਼ ਨੇ 3 ਵਿਕਟਾਂ ਲਈਆਂ। ਸੁਨੀਲ ਨਰਾਇਣ ਨੇ 2 ਵਿਕਟਾਂ ਲਈਆਂ।
KKR vs RCB Live : ਬੈਂਗਲੁਰੂ ਨੂੰ ਜਿੱਤ ਲਈ 60 ਗੇਂਦਾਂ 'ਚ 136 ਦੌੜਾਂ ਦੀ ਲੋੜ
KKR vs RCB Live : ਰਾਇਲ ਚੈਲੰਜਰਜ਼ ਬੈਂਗਲੁਰੂ ਨੇ 10 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 69 ਦੌੜਾਂ ਬਣਾਈਆਂ। ਟੀਮ ਨੂੰ ਜਿੱਤ ਲਈ 60 ਗੇਂਦਾਂ ਵਿੱਚ 136 ਦੌੜਾਂ ਦੀ ਲੋੜ ਹੈ। ਬ੍ਰੇਸਵੈੱਲ 12 ਦੌੜਾਂ ਬਣਾ ਕੇ ਅਤੇ ਕਾਰਤਿਕ 2 ਦੌੜਾਂ ਬਣਾ ਕੇ ਖੇਡ ਰਹੇ ਹਨ।
KKR vs RCB Live : ਆਰਸੀਬੀ ਨੇ 9 ਓਵਰਾਂ ਵਿੱਚ 61 ਦੌੜਾਂ ਬਣਾਈਆਂ
KKR vs RCB Live : ਆਰਸੀਬੀ ਨੇ 9 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 61 ਦੌੜਾਂ ਬਣਾਈਆਂ। ਦਿਨੇਸ਼ ਕਾਰਤਿਕ ਅਤੇ ਮਾਈਕਲ ਬ੍ਰੇਸਵੈੱਲ ਕ੍ਰੀਜ਼ 'ਤੇ ਮੌਜੂਦ ਹਨ। ਕੇਕੇਆਰ ਲਈ ਸੁਨੀਲ ਨਰਾਇਣ ਨੇ 2 ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਨੇ 3 ਵਿਕਟਾਂ ਲਈਆਂ ਹਨ।
KKR vs RCB Live : ਕੋਲਕਾਤਾ ਨੇ ਬੈਂਗਲੁਰੂ ਨੂੰ ਦਿੱਤਾ 205 ਦੌੜਾਂ ਦਾ ਟੀਚਾ, ਸ਼ਾਰਦੁਲ-ਰਿੰਕੂ ਦਾ ਤੂਫਾਨੀ ਪ੍ਰਦਰਸ਼ਨ
KKR vs RCB Live : ਕੋਲਕਾਤਾ ਨੇ 16 ਓਵਰਾਂ ਵਿੱਚ 147 ਦੌੜਾਂ ਬਣਾਈਆਂ
KKR vs RCB Live : ਕੋਲਕਾਤਾ ਨੇ 16 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਬਣਾਈਆਂ। ਸ਼ਾਰਦੁਲ ਠਾਕੁਰ ਨੇ 19 ਗੇਂਦਾਂ ਵਿੱਚ 47 ਦੌੜਾਂ ਬਣਾਈਆਂ। ਰਿੰਕੂ ਸਿੰਘ 21 ਦੌੜਾਂ ਬਣਾ ਕੇ ਖੇਡ ਰਿਹਾ ਹੈ।