ਪੜਚੋਲ ਕਰੋ

KKR vs SRH: ਕੋਲਕਾਤਾ ਨੇ 80 ਰਨ ਨਾਲ ਮੈਚ ਜਿੱਤਿਆ, ਜਾਣੋ SRH ਦੀ ਸਭ ਤੋਂ ਵੱਡੀ ਹਾਰ ਦੇ ਕਾਰਨ

ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 80 ਰਨਾਂ ਨਾਲ ਹਰਾ ਦਿੱਤਾ ਹੈ। ਇਹ IPL 2025 ਵਿੱਚ ਕੋਲਕਾਤਾ ਦੀ ਦੂਜੀ ਜਿੱਤ ਹੈ। ਈਡਨ ਗਾਰਡਨਜ਼ ਵਿੱਚ ਖੇਡੇ ਗਏ ਇਸ ਮੈਚ ਵਿੱਚ ਕੋਲਕਾਤਾ ਨੇ ਪਹਿਲਾਂ ਖੇਡਦਿਆਂ 200 ਰਨ ਬਣਾਏ

KKR vs SRH Full Match Highlights: ਕੋਲਕਾਤਾ ਨਾਈਟ ਰਾਈਡਰਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 80 ਰਨਾਂ ਨਾਲ ਹਰਾ ਦਿੱਤਾ ਹੈ। ਇਹ IPL 2025 ਵਿੱਚ ਕੋਲਕਾਤਾ ਦੀ ਦੂਜੀ ਜਿੱਤ ਹੈ। ਈਡਨ ਗਾਰਡਨਜ਼ ਵਿੱਚ ਖੇਡੇ ਗਏ ਇਸ ਮੈਚ ਵਿੱਚ ਕੋਲਕਾਤਾ ਨੇ ਪਹਿਲਾਂ ਖੇਡਦਿਆਂ 200 ਰਨ ਬਣਾਏ ਸਨ, ਜਵਾਬ ਵਿੱਚ SRH ਦੀ ਟੀਮ ਸਿਰਫ਼ 120 ਰਨ ਹੀ ਬਣਾਉਣ ਵਿੱਚ ਕਾਮਯਾਬ ਹੋਈ। ਦੂਜੀ ਓਰ, ਸਨਰਾਈਜ਼ਰਜ਼ ਹੈਦਰਾਬਾਦ ਨੂੰ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕੋਲਕਾਤਾ ਦੀ ਜਿੱਤ ਵਿੱਚ ਸਭ ਤੋਂ ਵੱਡਾ ਯੋਗਦਾਨ  ਵੈਂਕਟੇਸ਼ ਅਈਅਰ ਅਤੇ ਵੈਭਵ ਅਰੋੜਾ ਦਾ ਰਿਹਾ।

KKR ਦੀ ਦੂਜੀ ਜਿੱਤ, ਹੈਦਰਾਬਾਦ ਨੇ ਹਾਰ ਦੀ ਹੈਟ੍ਰਿਕ ਲਗਾਈ

ਸਨਰਾਈਜ਼ਰਜ਼ ਹੈਦਰਾਬਾਦ ਨੂੰ 201 ਰਨਾਂ ਦਾ ਲਕਸ਼ ਮਿਲਿਆ ਸੀ। ਵੱਡੇ ਟਾਰਗੇਟ ਦਾ ਪਿੱਛਾ ਕਰਣ ਉਤਰੀ ਹੈਦਰਾਬਾਦ ਦੀ ਸ਼ੁਰੂਆਤ ਬਹੁਤ ਹੀ ਖਰਾਬ ਰਹੀ। ਟਾਪ ਆਰਡਰ ਇੱਕ ਵਾਰ ਫਿਰ ਨਾਕਾਮ ਸਾਬਤ ਹੋਇਆ। 9 ਰਨਾਂ ਦੇ ਸਕੋਰ ਤਕ ਟ੍ਰੈਵਿਸ ਹੈੱਡ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ ਅਤੇ ਟ੍ਰੈਵਿਸ ਹੈੱਡ ਆਊਟ ਹੋ ਚੁੱਕੇ ਸਨ। ਇੱਕ ਸਮੇਂ SRH ਲਈ 100 ਰਨ ਤੱਕ ਪਹੁੰਚਣਾ ਵੀ ਮੁਸ਼ਕਿਲ ਜਾਪ ਰਿਹਾ ਸੀ, ਪਰ ਹੈਨਰਿਕ ਕਲਾਸੇਨ ਨੇ 33 ਰਨ ਅਤੇ ਕਾਮਿੰਦੁ ਮੈਂਡਿਸ ਨੇ 27 ਰਨ ਦੀ ਪਾਰੀ ਖੇਡਕੇ ਕਿਸੇ ਤਰ੍ਹਾਂ ਟੀਮ ਨੂੰ 100 ਦੇ ਪਾਰ ਪਹੁੰਚਾਇਆ। SRH ਦੀ ਪੂਰੀ ਟੀਮ ਸਿਰਫ਼ 120 ਰਨ ਹੀ ਬਣਾ ਸਕੀ।

ਕੋਲਕਾਤਾ ਦੀ ਜਿੱਤ ਦੀ ਨੀਂਹ ਅੰਗਕ੍ਰਿਸ਼ ਰਘੁਵੰਸ਼ੀ ਨੇ ਰੱਖੀ ਸੀ, ਜਿਨ੍ਹਾਂ ਨੇ 32 ਗੇਂਦਾਂ 'ਤੇ 50 ਰਨ ਦੀ ਪਾਰੀ ਖੇਡੀ ਅਤੇ ਕਪਤਾਨ ਅਜਿੰਕਿਆ ਰਹਾਣੇ ਨਾਲ ਮਿਲਕੇ 81 ਰਨਾਂ ਦੀ ਮਹੱਤਵਪੂਰਨ ਸਾਂਝ ਬਣਾਈ। ਉਸ ਤੋਂ ਬਾਅਦ ਵੈਂਕਟੇਸ਼ ਅਈਅਰ ਅਤੇ ਰਿੰਕੂ ਸਿੰਘ ਨੇ ਧਮਾਲ ਮਚਾਇਆ। ਅਈਅਰ ਨੇ 29 ਗੇਂਦਾਂ 'ਤੇ 60 ਰਨਾਂ ਦੀ ਤੂਫਾਨੀ ਪਾਰੀ ਖੇਡੀ, ਜਦਕਿ ਰਿੰਕੂ ਸਿੰਘ ਨੇ 17 ਗੇਂਦਾਂ 'ਤੇ ਨਾ ਆਉਟ ਰਹਿੰਦਿਆਂ 32 ਰਨ ਬਣਾਏ। ਉਨ੍ਹਾਂ ਨੇ KKR ਨੂੰ 200 ਦੇ ਸਕੋਰ ਤੱਕ ਪਹੁੰਚਣ ਵਿੱਚ ਮਦਦ ਕੀਤੀ।

SRH ਦੀ IPL ਵਿੱਚ ਸਭ ਤੋਂ ਵੱਡੀ ਹਾਰ

ਇਹ ਇੰਡਿਅਨ ਪ੍ਰੀਮਿਅਰ ਲੀਗ ਦੇ ਇਤਿਹਾਸ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦੀ ਸਭ ਤੋਂ ਵੱਡੀ ਹਾਰ ਹੈ। KKR ਦੇ ਹੱਥੋਂ ਉਨ੍ਹਾਂ ਨੂੰ 80 ਰਨਾਂ ਦੀ ਹਾਰ ਮਿਲੀ ਹੈ। ਇਸ ਤੋਂ ਪਹਿਲਾਂ IPL ਵਿੱਚ ਹੈਦਰਾਬਾਦ ਦੀ ਸਭ ਤੋਂ ਵੱਡੀ ਹਾਰ CSK ਵਿਰੁੱਧ ਆਈ ਸੀ, ਜਦੋਂ ਚੇੱਨਈ ਸੁਪਰ ਕਿੰਗਜ਼ ਨੇ IPL 2024 ਵਿੱਚ ਉਨ੍ਹਾਂ ਨੂੰ 78 ਰਨਾਂ ਨਾਲ ਹਰਾਇਆ ਸੀ। ਇਸ ਤੋਂ ਇਲਾਵਾ, ਚੇੱਨਈ ਨੇ 2013 ਵਿੱਚ ਵੀ ਹੈਦਰਾਬਾਦ ਨੂੰ 77 ਰਨਾਂ ਨਾਲ ਮਾਤ ਦਿੱਤੀ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget