ਪੜਚੋਲ ਕਰੋ

ਅਰੁਣ ਜੇਤਲੀ ਸਟੇਡੀਅਮ ਤੋਂ ਬਾਹਰ ਧੋਨੀ ਦੀ ਝਲਕ ਪਾਉਣ ਲਈ ਬੇਤਾਬ ਨਜ਼ਰ ਆਏ ਪ੍ਰਸ਼ੰਸਕ, ਵੇਖੋ ਵੀਡੀਓ

MS Dhoni: ਅਰੁਣ ਜੇਤਲੀ ਸਟੇਡੀਅਮ ਨੇੜੇ ਮਹਿੰਦਰ ਸਿੰਘ ਧੋਨੀ ਦੀ ਇੱਕ ਝਲਕ ਪਾਉਣ ਲਈ ਪ੍ਰਸ਼ੰਸਕ ਬੇਤਾਬ ਨਜ਼ਰ ਆਏ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

MS Dhoni Viral Video: ਅਰੁਣ ਜੇਤਲੀ ਸਟੇਡੀਅਮ 'ਚ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਇਸ ਦੇ ਨਾਲ ਹੀ ਇਸ ਮੈਚ ਤੋਂ ਪਹਿਲਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਅਰੁਣ ਜੇਤਲੀ ਸਟੇਡੀਅਮ ਦੇ ਨੇੜੇ ਪ੍ਰਸ਼ੰਸਕ ਮਹਿੰਦਰ ਸਿੰਘ ਧੋਨੀ ਦੀ ਇੱਕ ਝਲਕ ਪਾਉਣ ਲਈ ਬੇਤਾਬ ਨਜ਼ਰ ਆਏ। ਇਸ ਦੌਰਾਨ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਪ੍ਰਸ਼ੰਸਕ ਆਪਣੇ ਪਸੰਦੀਦਾ ਖਿਡਾਰੀ ਦੀ ਇੱਕ ਝਲਕ ਪਾਉਣ ਲਈ ਬੇਤਾਬ ਹੋ ਗਏ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ

ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੂਜੇ ਪਾਸੇ ਇਸ ਮੈਚ ਦੀ ਗੱਲ ਕਰੀਏ ਤਾਂ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਜੇਕਰ ਚੇਨਈ ਸੁਪਰ ਕਿੰਗਜ਼ ਦਿੱਲੀ ਕੈਪੀਟਲਸ ਨੂੰ ਹਰਾਉਣ 'ਚ ਸਫਲ ਰਹਿੰਦੀ ਹੈ ਤਾਂ ਉਹ ਪਲੇਆਫ 'ਚ ਪਹੁੰਚਣ ਵਾਲੀ ਦੂਜੀ ਟੀਮ ਬਣ ਜਾਵੇਗੀ। ਫਿਲਹਾਲ ਚੇਨਈ ਸੁਪਰ ਕਿੰਗਜ਼ 13 ਮੈਚਾਂ 'ਚ 15 ਅੰਕਾਂ ਨਾਲ ਅੰਕ ਸੂਚੀ 'ਚ ਦੂਜੇ ਨੰਬਰ 'ਤੇ ਹੈ।

ਇਹ ਵੀ ਪੜ੍ਹੋ: IPL 2023: ਯਸ਼ਸਵੀ ਜੈਸਵਾਲ ਦੇ ਮੁਰੀਦ ਹੋਏ ਸੁਨੀਲ ਗਾਵਸਕਰ, ਕਿਹਾ - ਭਾਰਤੀ ਟੀਮ 'ਚ ਦੇਣਾ ਚਾਹੀਦਾ...

ਗੁਜਰਾਤ ਟਾਈਟਨਸ ਪਲੇਆਫ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਉੱਥੇ ਹੀ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਸ ਨੇ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਗੁਜਰਾਤ ਟਾਈਟਨਸ ਦੇ 13 ਮੈਚਾਂ ਵਿੱਚ 18 ਪੁਆਇੰਟਸ ਹਨ। ਹਾਲਾਂਕਿ ਦਿੱਲੀ ਕੈਪੀਟਲਸ ਦੀ ਗੱਲ ਕਰੀਏ ਤਾਂ ਇਹ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਹੁਣ ਤੱਕ 3 ਟੀਮਾਂ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕੀ ਆਂ ਹਨ। ਜਿਸ ਵਿੱਚ ਦਿੱਲੀ ਕੈਪੀਟਲਸ ਤੋਂ ਇਲਾਵਾ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਸ਼ਾਮਲ ਹਨ। ਮੌਜੂਦਾ ਸਮੇਂ 'ਚ ਗੁਜਰਾਤ ਟਾਈਟਨਸ ਤੋਂ ਇਲਾਵਾ ਚੇਨਈ ਸੁਪਰ ਕਿੰਗਜ਼, ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਟਾਪ-4 ਟੀਮਾਂ 'ਚ ਸ਼ਾਮਲ ਹਨ।

ਇਹ ਵੀ ਪੜ੍ਹੋ: IPL 2023: ਸੈਮ ਕੁਰਾਨ -ਹੇਟਮਾਇਰ ਮੈਚ ਦੌਰਾਨ ਹੋਏ ਆਹਮੋ-ਸਾਹਮਣੇ! ਜਾਣੋ ਕਿਉਂ ਮੱਚਿਆ ਹੰਗਾਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget