ਪੜਚੋਲ ਕਰੋ

CSK vs DC: MS ਧੋਨੀ ਨੇ ਮਾਰਿਆ ਜ਼ਬਰਦਸਤ ਛੱਕਾ, ਧੀ ਜ਼ੀਵਾ ਅਤੇ ਪਤਨੀ ਸਾਕਸ਼ੀ ਨੇ ਇੰਝ ਮਨਾਇਆ ਜਸ਼ਨ

MS Dhoni Six Video: ਚੇਨਈ ਸੁਪਰ ਕਿੰਗਜ਼ (CSK) ਨੇ 10 ਮਈ ਨੂੰ ਦਿੱਲੀ ਕੈਪੀਟਲਜ਼ (DC) ਦੇ ਖਿਲਾਫ ਖੇਡੇ ਗਏ ਮੈਚ ਨੂੰ 27 ਦੌੜਾਂ ਨਾਲ ਜਿੱਤ ਲਿਆ। ਇਸ ਮੈਚ 'ਚ CSK ਦੀ ਪਾਰੀ ਦੌਰਾਨ ਮਹਿੰਦਰ ਸਿੰਘ ਧੋਨੀ ਦੀ ਫਿਨਿਸ਼ਿੰਗ ਟਚ ਇਕ ਵਾਰ ਫਿਰ ਦੇਖਣ

MS Dhoni Six Video: ਚੇਨਈ ਸੁਪਰ ਕਿੰਗਜ਼ (CSK) ਨੇ 10 ਮਈ ਨੂੰ ਦਿੱਲੀ ਕੈਪੀਟਲਜ਼ (DC) ਦੇ ਖਿਲਾਫ ਖੇਡੇ ਗਏ ਮੈਚ ਨੂੰ 27 ਦੌੜਾਂ ਨਾਲ ਜਿੱਤ ਲਿਆ। ਇਸ ਮੈਚ 'ਚ CSK ਦੀ ਪਾਰੀ ਦੌਰਾਨ ਮਹਿੰਦਰ ਸਿੰਘ ਧੋਨੀ ਦੀ ਫਿਨਿਸ਼ਿੰਗ ਟਚ ਇਕ ਵਾਰ ਫਿਰ ਦੇਖਣ ਨੂੰ ਮਿਲੀ। ਧੋਨੀ ਨੇ ਸਿਰਫ 9 ਗੇਂਦਾਂ 'ਤੇ 2 ਛੱਕੇ ਅਤੇ 1 ਚੌਕਾ ਲਗਾ ਕੇ 20 ਦੌੜਾਂ ਦੀ ਛੋਟੀ ਪਰ ਤੇਜ਼ ਰਫਤਾਰ ਪਾਰੀ ਖੇਡੀ। ਜਦੋਂ ਧੋਨੀ ਨੇ ਮੈਚ 'ਚ ਛੱਕਾ ਲਗਾਇਆ ਤਾਂ ਸਟੈਂਡ 'ਤੇ ਮੌਜੂਦ ਉਨ੍ਹਾਂ ਦੀ ਬੇਟੀ ਜ਼ੀਵਾ ਅਤੇ ਪਤਨੀ ਸਾਕਸ਼ੀ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।

ਮੈਚ 'ਚ ਜਦੋਂ ਮਹਿੰਦਰ ਸਿੰਘ ਧੋਨੀ ਬੱਲੇਬਾਜ਼ੀ ਕਰਨ ਆਏ ਤਾਂ ਚੇਨਈ ਸੁਪਰ ਕਿੰਗਜ਼ ਨੇ 126 ਦੌੜਾਂ 'ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਧੋਨੀ ਨੇ ਖਲੀਲ ਅਹਿਮਦ ਖਿਲਾਫ ਚੇਨਈ ਦੀ ਪਾਰੀ ਦੇ 19ਵੇਂ ਓਵਰ 'ਚ 2 ਛੱਕੇ ਅਤੇ 1 ਚੌਕਾ ਲਗਾ ਕੇ ਕੁੱਲ 21 ਦੌੜਾਂ ਬਣਾਈਆਂ। ਧੋਨੀ ਦੇ ਛੱਕੇ 'ਤੇ ਪੂਰੇ ਚੇਪੌਕ ਸਟੇਡੀਅਮ ਨੇ ਤਾੜੀਆਂ ਮਾਰੀਆਂ। ਇਸ ਦੌਰਾਨ ਧੋਨੀ ਦਾ ਪਰਿਵਾਰ ਵੀ ਜਸ਼ਨ ਮਨਾਉਂਦਾ ਨਜ਼ਰ ਆਇਆ। ਬੇਟੀ ਜੀਵਾ ਨੇ ਸੀਟੀ ਮਾਰੀ ਅਤੇ ਪਤਨੀ ਸਾਕਸ਼ੀ ਨੇ ਤਾੜੀਆਂ ਵਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਧੋਨੀ ਦੀ 20 ਦੌੜਾਂ ਦੀ ਪਾਰੀ ਦੀ ਬਦੌਲਤ ਚੇਨਈ ਸੁਪਰ ਕਿੰਗਜ਼ ਇਸ ਮੈਚ 'ਚ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 167 ਦੌੜਾਂ ਬਣਾਉਣ 'ਚ ਕਾਮਯਾਬ ਰਹੀ। ਧੋਨੀ ਤੋਂ ਇਲਾਵਾ ਸ਼ਿਵਮ ਦੁਬੇ ਨੇ 25, ਗਾਇਕਵਾੜ ਨੇ 24 ਅਤੇ ਰਾਇਡੂ ਨੇ 23 ਦੌੜਾਂ ਬਣਾਈਆਂ।

ਧੋਨੀ ਨੇ ਇਸ ਸੀਜ਼ਨ 'ਚ ਹੁਣ ਤੱਕ 204 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ

ਆਈਪੀਐਲ ਦੇ ਇਸ ਸੀਜ਼ਨ ਵਿੱਚ ਮਹਿੰਦਰ ਸਿੰਘ ਧੋਨੀ ਦਾ ਉਹੀ ਪੁਰਾਣਾ ਸ਼ਾਨਦਾਰ ਫਾਰਮ ਹੁਣ ਤੱਕ ਦੇਖਣ ਨੂੰ ਮਿਲਿਆ ਹੈ। ਧੋਨੀ ਨੇ ਹੁਣ ਤੱਕ 8 ਪਾਰੀਆਂ 'ਚ 96 ਦੌੜਾਂ ਬਣਾਈਆਂ ਹਨ ਅਤੇ ਇਸ 'ਚ ਉਨ੍ਹਾਂ ਦਾ ਸਟ੍ਰਾਈਕ ਰੇਟ 204.26 ਹੈ। ਧੋਨੀ ਵੀ ਇਸ 'ਚੋਂ 6 ਵਾਰ ਅਜੇਤੂ ਪੈਵੇਲੀਅਨ ਪਰਤੇ।

Read More:- PBKS ਖਿਡਾਰੀ ਹਰਪ੍ਰੀਤ ਬਰਾੜ ਖੇਡ ਦੇ ਮੈਦਾਨ ਨਾਲ ਗਾਇਕੀ 'ਚ ਵੀ ਹੈ ਲਾਜਵਾਬ, ਸਤਵਿੰਦਰ ਬੁੱਗਾ ਦਾ ਗਾਇਆ ਗੀਤ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget