ਪੜਚੋਲ ਕਰੋ

ਮੁਥੱਈਆ ਮੁਰਲੀਧਰਨ ਨੇ ਮਾਰਕੋ ਜੈਨਸਨ ਦੇ ਆਖ਼ਰੀ ਓਵਰ ਦੀ ਗੇਂਦਬਾਜ਼ੀ ਦੌਰਾਨ ਕੱਢੀ ਗਾਲ੍ਹ, ਵੀਡੀਓ ਵਾਇਰਲ

IPL 2022 : ਆਰੇਂਜ ਆਰਮੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਵਿਚ ਰਾਸ਼ਿਦ ਖਾਨ ਨੇ ਮੈਚ ਦੀ ਆਖਰੀ ਗੇਂਦ 'ਤੇ ਜਿੱਤ ਲਈ ਲੋੜੀਂਦੇ 3 ਦੌੜਾਂ ਦੇ ਨਾਲ ਛੱਕਾ ਜੜਿਆ।

Muttiah Muralitharan : ਭਾਵਨਾਵਾਂ ਕਿਸੇ ਦੀਆਂ ਵੀ ਆਹਤ ਹੋ ਸਕਦੀਆਂ ਹਨ, ਪਰ ਖ਼ਾਸਕਰ ਜਦੋਂ ਖੇਡ ਦੇ ਮੈਦਾਨ 'ਤੇ ਦਿਲ ਟੁੱਟਣ ਦੀ ਗੱਲ ਆਉਂਦੀ ਹੈ। ਇਹ ਗੱਲ ਸਨਰਾਈਜ਼ਰਜ਼ ਹੈਦਰਾਬਾਦ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡੇ ਗਏ ਮੈਚ ਦੌਰਾਨ ਸਾਹਮਣੇ ਆਈ ਹੈ। ਜਿੱਥੇ ਆਰੇਂਜ ਆਰਮੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਵਿਚ ਰਾਸ਼ਿਦ ਖਾਨ ਨੇ ਮੈਚ ਦੀ ਆਖਰੀ ਗੇਂਦ 'ਤੇ ਜਿੱਤ ਲਈ ਲੋੜੀਂਦੇ 3 ਦੌੜਾਂ ਦੇ ਨਾਲ ਛੱਕਾ ਜੜਿਆ।

ਜਦੋਂ ਕਿ ਮਾਰਕੋ ਜੈਨਸਨ ਨੂੰ ਆਖਰੀ ਓਵਰ 'ਚ 22 ਦੇ ਬਚਾਅ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਦੋਂ ਉਸਨੇ ਦੋ ਛੱਕੇ ਜੜੇ। ਇਸ ਦੌਰਾਨ ਮੁਥੱਈਆ ਮੁਰਲੀਧਰਨ ਵੀ ਡਗਆਊਟ 'ਚ ਆਪਣਾ ਆਪਾਂ ਗੁਆ ਬੈਠੇ ਸੀ। ਇਕ ਵੀਡੀਓ ਜੋ ਕਿ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਉਸ ਨੂੰ ਇਹ ਕਹਿੰਦੇ ਹੋਏ ਦੇਖਿਆ ਗਿਆ ਸੀ ਕਿ ਕਿਉਂ ਉਹ ਇਸ ਤਰ੍ਹਾਂ ਗੇਂਦਬਾਜ਼ੀ ਕਰ ਰਿਹਾ ਹੈ। ਜਿਸ ਤਰ੍ਹਾਂ ਜੈਨਸਨ ਮੈਚ ਦੇ ਆਖਰੀ ਓਵਰ ਦੀ ਗੇਂਦਬਾਜ਼ੀ ਕਰ ਰਿਹਾ ਸੀ ਉਸ ਤੋਂ ਸਪੱਸ਼ਟ ਤੌਰ 'ਤੇ ਨਾਖੁਸ਼ ਸਨ।

ਗੁਜਰਾਤ ਨੇ ਮੈਚ ਨੂੰ 5 ਵਿਕਟਾਂ ਨਾਲ ਜਿੱਤ ਲਿਆ, ਜੋ ਇੱਕ ਪੜਾਅ 'ਤੇ ਅਸੰਭਵ ਲੱਗ ਰਿਹਾ ਸੀ ਕਿਉਂਕਿ ਅੱਧੀ ਟੀਮ ਪੈਵੇਲੀਅਨ 'ਚ ਵਾਪਸ ਆ ਗਈ ਸੀ ਅਤੇ 24 ਗੇਂਦਾਂ 'ਚ 56 ਦੌੜਾਂ ਦੀ ਲੋੜ ਸੀ। ਹਾਲਾਂਕਿ ਰਾਸ਼ਿਦ ਖਾਨ ਦੀਆਂ 11 ਗੇਂਦਾਂ 'ਤੇ ਆਖਰੀ ਓਵਰ 'ਚ 3 ਛੱਕਿਆਂ ਸਮੇਤ 31 ਦੌੜਾਂ ਨੇ ਗੁਜਰਾਤ ਨੂੰ ਨਾਟਕੀ ਅੰਦਾਜ਼ 'ਚ ਜਿੱਤ ਦਿਵਾਈ। ਰਾਹੁਲ ਤੇਵਟੀਆ ਨੇ ਵੀ 21 ਗੇਂਦਾਂ 'ਤੇ 40 ਦੌੜਾਂ ਦੀ ਪਾਰੀ ਖੇਡੀ।

ਇਸ ਤੋਂ ਪਹਿਲਾਂ ਰਿਧੀਮਾਨ ਸਾਹਾ ਨੇ 38 ਗੇਂਦਾਂ 'ਤੇ 68 ਦੌੜਾਂ ਬਣਾਈਆਂ ਸਨ ਪਰ ਇਸ ਸਭ ਦਾ ਮਤਲਬ ਇਹ ਸੀ ਕਿ ਉਮਰਾਨ ਮਲਿਕ ਦੀ ਆਈਪੀਐੱਲ 'ਚ ਪਹਿਲੀ ਵਾਰ ਪੰਜ ਵਿਕਟਾਂ ਦੀ ਝੜੀ ਹਾਰ ਦਾ ਕਾਰਨ ਬਣੀ। ਹਾਲਾਂਕਿ ਉਮਰਾਦ ਨੇ ਤਸੱਲੀ ਦੇ ਤੌਰ 'ਤੇ ਪਲੇਅਰ ਆਫ ਦ ਮੈਚ ਦਾ ਅਵਾਰਡ ਹਾਸਲ ਕੀਤਾ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget