ਪੜਚੋਲ ਕਰੋ

PBKS vs CSK: 200ਵੇਂ ਮੈਚ 'ਚ ਸ਼ਿਖਰ ਧਵਨ ਨੇ ਰਚਿਆ ਇਤਿਹਾਸ, ਆਪਣੇ ਨਾਂ ਕੀਤੇ ਇਹ 4 ਵੱਡੇ ਰਿਕਾਰਡ

IPL 15 'ਚ ਚੇਨਈ ਦੇ ਖਿਲਾਫ ਧਵਨ ਆਪਣੇ ਪੂਰੇ ਫੋਰਮ 'ਚ ਨਜ਼ਰ ਆਏ। ਇਸ ਦੌਰਾਨ ਉਸ ਨੇ ਸਿਰਫ 59 ਦੌੜਾਂ 'ਤੇ 88 ਦੌੜਾਂ ਦੀ ਅਜੇਤੂ ਪਾਰੀ ਖੇਡੀ।

Shikhar Dhawan Created History: IPL 15 ਵਿੱਚ ਪੰਜਾਬ ਕਿੰਗਜ਼ (Punjab Kings) ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ (Chennai Super Kings) ਨਾਲ ਹੋਇਆ। ਸ਼ਿਖਰ ਧਵਨ ਨੇ ਇਸ ਮੈਚ 'ਚ ਅਜੇਤੂ 88 ਦੌੜਾਂ ਦੀ ਪਾਰੀ ਖੇਡੀ। ਇਸ ਪਾਰੀ ਦੌਰਾਨ ਉਨ੍ਹਾਂ ਨੇ ਕਈ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ। ਆਪਣੀ ਪਾਰੀ 'ਚ ਧਵਨ ਨੇ 59 ਗੇਂਦਾਂ ਦਾ ਸਾਹਮਣਾ ਕੀਤਾ। ਇਸ ਪਾਰੀ ਦੌਰਾਨ ਉਨ੍ਹਾਂ ਨੇ 9 ਚੌਕੇ ਅਤੇ 2 ਛੱਕੇ ਲਗਾਏ।

ਤਾਂ ਆਓ ਜਾਣਦੇ ਹਾਂ ਇਸ ਮੈਚ 'ਚ ਧਵਨ ਦੇ ਨਾਂ ਕਿਹੜੇ-ਕਿਹੜੇ ਵੱਡੇ ਰਿਕਾਰਡ ਹਨ:

200ਵੇਂ ਮੈਚ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ-

ਚੇਨਈ ਦੇ ਖਿਲਾਫ ਧਵਨ ਆਪਣੇ ਪੂਰੇ ਫੋਰਮ 'ਚ ਨਜ਼ਰ ਆਏ। ਇਸ ਦੌਰਾਨ ਉਸ ਨੇ ਸਿਰਫ 59 ਦੌੜਾਂ 'ਤੇ 88 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਪਾਰੀ ਦੌਰਾਨ ਉਹ 200ਵੇਂ ਆਈਪੀਐਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਸ ਤੋਂ ਪਹਿਲਾਂ ਇਹ ਰਿਕਾਰਡ ਰੋਹਿਤ ਸ਼ਰਮਾ ਦੇ ਨਾਂ ਸੀ। ਉਸ ਨੇ ਆਪਣੇ 200ਵੇਂ ਮੈਚ ਵਿੱਚ 68 ਦੌੜਾਂ ਬਣਾਈਆਂ।

ਆਈਪੀਐਲ ਵਿੱਚ ਆਪਣੇ 200ਵੇਂ ਮੈਚ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ

ਖਿਡਾਰੀ         ਦੌੜਾਂ

  • ਸ਼ਿਖਰ ਧਵਨ 73*
  • ਰੋਹਿਤ ਸ਼ਰਮਾ 68
  • ਦਿਨੇਸ਼ ਕਾਰਤਿਕ 40
  • ਰੌਬਿਨ ਉਥੱਪਾ 30
  • ਐਮਐਸ ਧੋਨੀ 28

ਚੇਨਈ ਖਿਲਾਫ 11 ਦੌੜਾਂ ਬਣਾਉਂਦੇ ਹੀ ਧਵਨ ਨੇ ਟੀ-20 ਕ੍ਰਿਕਟ 'ਚ 9 ਹਜ਼ਾਰ ਦੌੜਾਂ ਦੇ ਅੰਕੜੇ ਨੂੰ ਵੀ ਛੂਹ ਲਿਆ। ਇਸ ਨਾਲ ਉਹ ਟੀ-20 ਕ੍ਰਿਕਟ 'ਚ 9000 ਦੌੜਾਂ ਪੂਰੀਆਂ ਕਰਨ ਵਾਲੇ ਤੀਜੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਧਵਨ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਇਹ ਉਪਲਬਧੀ ਹਾਸਲ ਕਰ ਚੁੱਕੇ ਹਨ।

ਇਸ ਤੋਂ ਇਲਾਵਾ ਉਹ ਆਈਪੀਐਲ ਵਿੱਚ 6000 ਦੌੜਾਂ ਬਣਾਉਣ ਵਾਲੇ ਦੂਜੇ ਭਾਰਤੀ ਖਿਡਾਰੀ ਵੀ ਬਣ ਗਏ ਹਨ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਇਹ ਕਾਰਨਾਮਾ ਕਰ ਚੁੱਕੇ ਹਨ।

ਧਵਨ ਆਈਪੀਐਲ ਵਿੱਚ 200 ਮੈਚ ਖੇਡਣ ਵਾਲੇ ਅੱਠਵੇਂ ਭਾਰਤੀ ਖਿਡਾਰੀ ਬਣ ਗਏ ਹਨ। ਆਈਪੀਐਲ ਵਿੱਚ ਸਭ ਤੋਂ ਵੱਧ ਮੈਚ ਖੇਡਣ ਵਾਲੇ ਭਾਰਤੀ ਖਿਡਾਰੀ ਮਹਿੰਦਰ ਸਿੰਘ ਧੋਨੀ ਹਨ।

ਖਿਡਾਰੀ ਮੈਚ

  • ਐਮਐਸ ਧੋਨੀ 228
  • ਦਿਨੇਸ਼ ਕਾਰਤਿਕ 221
  • ਰੋਹਿਤ ਸ਼ਰਮਾ 221
  • ਵਿਰਾਟ ਕੋਹਲੀ 215
  • ਰਵਿੰਦਰ ਜਡੇਜਾ 208
  • ਸੁਰੇਸ਼ ਰੈਨਾ 205
  • ਰੌਬਿਨ ਉਥੱਪਾ 201

ਇਹ ਵੀ ਪੜ੍ਹੋ: IPL 2022, punjab kings VS chennai super kings: ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 11 ਦੌੜਾਂ ਨਾਲ ਦਿੱਤੀ ਮਾਤ, CSK ਦੀ ਇਸ ਸੀਜ਼ਨ ਵਿੱਚ 6ਵੀਂ ਹਾਰ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget