ਪੜਚੋਲ ਕਰੋ

PBKS vs DC, IPL 2023 Live: ਦਿੱਲੀ ਕੈਪੀਟਲਸ ਨੇ ਦਿੱਤਾ 214 ਦੌੜਾਂ ਦਾ ਟੀਚਾ, ਰਿਲੀ ਰੂਸੋ ਦਾ ਧਮਾਕੇਦਾਰ ਪ੍ਰਦਰਸ਼ਨ

IPL 2023, Match 64, PBKS vs DC: ਅੱਜ IPL 2023 ਦਾ 64ਵਾਂ ਮੈਚ ਪੰਜਾਬ ਕਿੰਗਜ਼ ਬਨਾਮ ਦਿੱਲੀ ਕੈਪੀਟਲਜ਼ (PBKS vs DC) ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਧਰਮਸ਼ਾਲਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

LIVE

Key Events
PBKS vs DC Score Live Updates: Punjab Kings vs Delhi Capitals IPL 2023 Live streaming ball by ball commentary PBKS vs DC, IPL 2023 Live: ਦਿੱਲੀ ਕੈਪੀਟਲਸ ਨੇ ਦਿੱਤਾ 214 ਦੌੜਾਂ ਦਾ ਟੀਚਾ, ਰਿਲੀ ਰੂਸੋ ਦਾ ਧਮਾਕੇਦਾਰ ਪ੍ਰਦਰਸ਼ਨ
PBKS vs DC

Background

22:49 PM (IST)  •  17 May 2023

PBKS vs DC Live Score:  ਪੰਜਾਬ ਨੂੰ ਜਿੱਤਣ ਲਈ 97 ਦੌੜਾਂ ਦੀ ਲੋੜ

PBKS vs DC Live Score: ਪੰਜਾਬ ਕਿੰਗਜ਼ ਨੇ 14 ਓਵਰਾਂ ਵਿੱਚ 117 ਦੌੜਾਂ ਬਣਾਈਆਂ। ਲਿਵਿੰਗਸਟੋਨ 37 ਦੌੜਾਂ ਬਣਾ ਕੇ ਖੇਡ ਰਹੇ ਹਨ। ਅਥਰਵ 54 ਦੌੜਾਂ ਬਣਾ ਕੇ ਖੇਡ ਰਹੇ ਹਨ। ਇਨ੍ਹਾਂ ਦੋਵਾਂ ਵਿਚਾਲੇ 67 ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ। ਪੰਜਾਬ ਨੂੰ ਜਿੱਤ ਲਈ 36 ਗੇਂਦਾਂ ਵਿੱਚ 97 ਦੌੜਾਂ ਦੀ ਲੋੜ ਹੈ।

22:19 PM (IST)  •  17 May 2023

PBKS vs DC Live Score: ਪੰਜਾਬ ਕਿੰਗਜ਼ ਦਾ ਡਿੱਗਿਆ ਦੂਜਾ ਵਿਕੇਟ, ਪ੍ਰਭਸਿਮਰਨ ਸਿੰਘ 22 ਦੌੜਾਂ ਬਣਾ ਕੇ ਆਊਟ

21:41 PM (IST)  •  17 May 2023

PBKS vs DC Live Score: ਪੰਜਾਬ ਨੇ 2 ਓਵਰ ‘ਚ ਬਣਾਈਆਂ 7 ਦੌੜਾਂ

PBKS vs DC Live Score: ਪੰਜਾਬ ਕਿੰਗਜ਼ ਨੇ 2 ਓਵਰਾਂ ਤੋਂ ਬਾਅਦ ਇਕ ਵਿਕਟ ਦੇ ਨੁਕਸਾਨ 'ਤੇ 7 ਦੌੜਾਂ ਬਣਾਈਆਂ। ਅਥਰਵ ਤਾਇਏ 1 ਰਨ ਬਣਾ ਕੇ ਖੇਡ ਰਹੇ ਹਨ। ਪ੍ਰਭਸਿਮਰਨ ਸਿੰਘ 6 ਦੌੜਾਂ ਬਣਾ ਕੇ ਕਰੀਜ਼ 'ਤੇ ਹਨ।

21:14 PM (IST)  •  17 May 2023

PBKS vs DC Live Score: ਦਿੱਲੀ ਕੈਪੀਟਲਸ ਨੇ ਦਿੱਤਾ 214 ਦੌੜਾਂ ਦਾ ਟੀਚਾ

ਦਿੱਲੀ ਕੈਪੀਟਲਸ ਨੇ ਪੰਜਾਬ ਕਿੰਗਜ਼ ਨੂੰ ਜਿੱਤ ਲਈ 214 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ 20 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 213 ਦੌੜਾਂ ਬਣਾਈਆਂ। ਰਿਲੀ ਰੂਸੋ ਨੇ ਧਮਾਕੇਦਾਰ ਪ੍ਰਦਰਸ਼ਨ ਕੀਤਾ। ਉਸ ਨੇ 37 ਗੇਂਦਾਂ 'ਚ ਅਜੇਤੂ 82 ਦੌੜਾਂ ਬਣਾਈਆਂ। ਪ੍ਰਿਥਵੀ ਸ਼ਾਅ ਨੇ 54 ਦੌੜਾਂ ਦੀ ਪਾਰੀ ਖੇਡੀ। ਵਾਰਨਰ ਨੇ 46 ਦੌੜਾਂ ਦਾ ਯੋਗਦਾਨ ਪਾਇਆ। ਫਿਲਿਪ ਸਾਲਟ 26 ਦੌੜਾਂ ਬਣਾ ਕੇ ਅਜੇਤੂ ਰਹੇ। ਪੰਜਾਬ ਕਿੰਗਜ਼ ਲਈ ਸੈਮ ਕਰਨ ਨੇ 2 ਵਿਕਟਾਂ ਲਈਆਂ।

Load More
New Update
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...

CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ

Embed widget