ਪੜਚੋਲ ਕਰੋ

PBKS vs GT: ਪੰਜਾਬ ਤੇ ਗੁਜਰਾਤ ਦੇ ਮੈਚ 'ਚ ਇਹ ਖਿਡਾਰੀ ਬਣਾ ਸਕਦੇ ਹਨ ਅਨੋਖੇ ਰਿਕਾਰਡ, ਦੇਖੋ ਅੰਕੜੇ

IPL 2022: ਇੰਡੀਅਨ ਪ੍ਰੀਮੀਅਰ ਲੀਗ 'ਚ ਅੱਜ ਪੰਜਾਬ ਕਿੰਗਜ਼ (PBKS) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਰੋਮਾਂਚਕ ਮੈਚ ਹੋਵੇਗਾ। ਇਸ ਮੈਚ 'ਚ ਵੀ ਦੋ ਨੌਜਵਾਨ ਕਪਤਾਨਾਂ ਵਿਚਾਲੇ ਸਖਤ ਟੱਕਰ ਹੋਵੇਗੀ।

IPL 2022: ਇੰਡੀਅਨ ਪ੍ਰੀਮੀਅਰ ਲੀਗ 'ਚ ਅੱਜ ਪੰਜਾਬ ਕਿੰਗਜ਼ (PBKS) ਅਤੇ ਗੁਜਰਾਤ ਟਾਈਟਨਸ (GT) ਵਿਚਾਲੇ ਰੋਮਾਂਚਕ ਮੈਚ ਹੋਵੇਗਾ। ਇਸ ਮੈਚ 'ਚ ਵੀ ਦੋ ਨੌਜਵਾਨ ਕਪਤਾਨਾਂ ਵਿਚਾਲੇ ਸਖਤ ਟੱਕਰ ਹੋਵੇਗੀ। ਇਕ ਪਾਸੇ, ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਗੁਜਰਾਤ ਟਾਈਟਨਜ਼ ਨੇ ਇਸ ਸੀਜ਼ਨ ਵਿਚ ਆਪਣੇ ਦੋਵੇਂ ਸ਼ੁਰੂਆਤੀ ਮੈਚ ਜਿੱਤੇ ਹਨ ਅਤੇ ਟੀਮ ਦੇ ਹੌਸਲੇ ਬੁਲੰਦ ਹਨ। ਦੂਜੇ ਪਾਸੇ ਮਯੰਕ ਅਗਰਵਾਲ ਦੀ ਪੰਜਾਬ ਕਿੰਗਜ਼ ਨੇ ਕੁੱਲ 3 ਮੈਚਾਂ 'ਚੋਂ 2 ਮੈਚ ਜਿੱਤੇ ਹਨ। ਅੱਜ ਦੇ ਮੈਚ ਵਿੱਚ ਕਈ ਖਿਡਾਰੀ ਅਨੋਖੇ ਰਿਕਾਰਡ ਵੀ ਬਣਾ ਸਕਦੇ ਹਨ। ਆਓ ਇਨ੍ਹਾਂ 'ਤੇ ਇੱਕ ਨਜ਼ਰ ਮਾਰੀਏ।

1. ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਟੀ-20 ਕ੍ਰਿਕਟ 'ਚ 1000 ਚੌਕੇ ਲਗਾਉਣ ਵਾਲੇ ਪੰਜਵੇਂ ਖਿਡਾਰੀ ਬਣਨ ਤੋਂ 3 ਚੌਕੇ ਦੂਰ ਹਨ। ਇਸ ਤੋਂ ਇਲਾਵਾ ਧਵਨ ਆਈਪੀਐੱਲ ਵਿੱਚ 6000 ਦੌੜਾਂ ਬਣਾਉਣ ਵਾਲੇ ਦੂਜੇ ਖਿਡਾਰੀ ਬਣਨ ਤੋਂ 124 ਦੌੜਾਂ ਦੂਰ ਹਨ। ਧਵਨ ਕੋਲ ਇਸ ਮੈਚ 'ਚ ਇਹ 2 ਰਿਕਾਰਡ ਬਣਾਉਣ ਦਾ ਮੌਕਾ ਹੈ।

2. ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ IPL 'ਚ 100 ਛੱਕਿਆਂ ਤੋਂ ਸਿਰਫ ਇਕ ਛੱਕਾ ਦੂਰ ਹਨ। ਭਾਰਤੀ ਆਲਰਾਊਂਡਰ ਪੰਡਯਾ ਟੀ-20 ਕ੍ਰਿਕਟ 'ਚ 100 ਕੈਚ ਲੈਣ ਤੋਂ 2 ਕੈਚ ਦੂਰ ਹਨ।

3. ਗੁਜਰਾਤ ਦੇ ਆਲਰਾਊਂਡਰ ਡੇਵਿਡ ਮਿਲਰ IPL 'ਚ 100 ਛੱਕਿਆਂ ਤੋਂ 8 ਛੱਕੇ ਦੂਰ ਹਨ। ਮਿਲਰ ਟੀ-20 ਕ੍ਰਿਕਟ 'ਚ 8000 ਦੌੜਾਂ ਪੂਰੀਆਂ ਕਰਨ ਤੋਂ 350 ਛੱਕਿਆਂ ਤੋਂ 82 ਦੌੜਾਂ ਅਤੇ 3 ਛੱਕੇ ਦੂਰ ਹਨ।

4. ਗੁਜਰਾਤ ਟਾਈਟਨਸ ਦੇ ਸਟਾਰ ਸਪਿਨਰ ਰਾਸ਼ਿਦ ਖਾਨ IPL 'ਚ 100 ਵਿਕਟਾਂ ਤੋਂ 5 ਵਿਕਟਾਂ ਦੂਰ ਹਨ।

5. ਪੰਜਾਬ ਕਿੰਗਜ਼ ਦੇ ਕਪਤਾਨ ਮਯੰਕ ਅਗਰਵਾਲ ਟੀ-20 ਕ੍ਰਿਕਟ 'ਚ 4000 ਦੌੜਾਂ ਪੂਰੀਆਂ ਕਰਨ ਤੋਂ 46 ਦੌੜਾਂ ਦੂਰ ਹਨ।

6. ਪੰਜਾਬ ਦੇ ਸਪਿਨਰ ਰਾਹੁਲ ਚਾਹਰ IPL 'ਚ 50 ਵਿਕਟਾਂ ਹਾਸਲ ਕਰਨ ਤੋਂ ਸਿਰਫ 1 ਵਿਕਟ ਦੂਰ ਹਨ।

7. ਅੱਜ ਦੇ ਮੈਚ 'ਚ ਪੰਜਾਬ ਦਾ ਜੌਨੀ ਬੇਅਰਸਟੋ ਖੇਡ ਸਕਦਾ ਹੈ। ਉਹ ਟੀ-20 ਕ੍ਰਿਕਟ 'ਚ 4000 ਦੌੜਾਂ ਤੋਂ 96 ਦੌੜਾਂ ਦੂਰ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget