ਪੜਚੋਲ ਕਰੋ

IPL Highest Score Record: ਲਖਨਊ ਨੇ ਪੰਜਾਬ ਖਿਲਾਫ ਦਰਜ ਕੀਤਾ ਇਤਿਹਾਸਕ ਰਿਕਾਰਡ, ਸਭ ਤੋਂ ਵੱਡਾ ਬਣਾਇਆ ਟੀਮ ਸਕੋਰ

PBKS vs LSG Top-5 IPL Score: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 16ਵੇਂ ਸੀਜ਼ਨ 'ਚ ਹੁਣ ਤੱਕ ਮੈਦਾਨ 'ਤੇ ਕਈ ਰਿਕਾਰਡ ਟੁੱਟਦੇ ਨਜ਼ਰ ਆ ਚੁੱਕੇ ਹਨ। ਇਸ ਵਿੱਚ ਹੁਣ ਇੱਕ ਹੋਰ ਰਿਕਾਰਡ ਪੰਜਾਬ ਕਿੰਗਜ਼ (PBKS) ਅਤੇ ਲਖਨਊ ਸੁਪਰ ਜਾਇੰਟਸ ...

PBKS vs LSG Top-5 IPL Score: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 16ਵੇਂ ਸੀਜ਼ਨ 'ਚ ਹੁਣ ਤੱਕ ਮੈਦਾਨ 'ਤੇ ਕਈ ਰਿਕਾਰਡ ਟੁੱਟਦੇ ਨਜ਼ਰ ਆ ਚੁੱਕੇ ਹਨ। ਇਸ ਵਿੱਚ ਹੁਣ ਇੱਕ ਹੋਰ ਰਿਕਾਰਡ ਪੰਜਾਬ ਕਿੰਗਜ਼ (PBKS) ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਬਣਦਾ ਨਜ਼ਰ ਆ ਰਿਹਾ ਹੈ। ਪੰਜਾਬ ਖ਼ਿਲਾਫ਼ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਲਖਨਊ ਦੀ ਟੀਮ ਨੇ 20 ਓਵਰਾਂ ਵਿੱਚ 257 ਦੌੜਾਂ ਦਾ ਵੱਡਾ ਸਕੋਰ ਬਣਾਇਆ। ਆਈਪੀਐਲ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਦੇਖਣ ਨੂੰ ਮਿਲਿਆ ਜਦੋਂ ਕਿਸੇ ਟੀਮ ਨੇ 250 ਦੇ ਸਕੋਰ ਨੂੰ ਪਾਰ ਕੀਤਾ ਹੈ।

ਲਖਨਊ ਦੀ ਟੀਮ ਨੇ ਜਿੱਥੇ IPL ਇਤਿਹਾਸ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ ਬਣਾਇਆ, ਉੱਥੇ ਹੀ ਹੁਣ ਇਹ ਦੂਜਾ ਸਭ ਤੋਂ ਵੱਡਾ ਸਕੋਰ ਵੀ ਬਣ ਗਿਆ ਹੈ। ਅਜਿਹੇ 'ਚ ਸਾਲ 2014 'ਚ ਖੇਡੇ ਗਏ ਆਈਪੀਐੱਲ ਸੀਜ਼ਨ ਦੌਰਾਨ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਅਜੇ ਵੀ ਪੁਣੇ ਵਾਰੀਅਰਜ਼ ਖਿਲਾਫ 20 ਓਵਰਾਂ 'ਚ 263 ਦੌੜਾਂ ਦਾ ਸਕੋਰ ਹੈ।

ਜੇਕਰ ਅਸੀਂ IPL ਦੇ ਇਤਿਹਾਸ 'ਚ ਟਾਪ-5 ਸਭ ਤੋਂ ਵੱਧ ਸਕੋਰ ਦੀ ਗੱਲ ਕਰੀਏ ਤਾਂ ਪਹਿਲੇ ਸਥਾਨ 'ਤੇ ਜਿੱਥੇ RCB ਦਾ ਸਕੋਰ 263 ਦੌੜਾਂ ਹੈ, ਉਥੇ ਹੁਣ ਲਖਨਊ ਸੁਪਰ ਜਾਇੰਟਸ ਦਾ 257 ਦੌੜਾਂ ਦਾ ਸਕੋਰ ਦੂਜੇ ਸਥਾਨ 'ਤੇ ਆ ਗਿਆ ਹੈ। ਇਸ ਤੋਂ ਬਾਅਦ ਇਸ ਮਾਮਲੇ 'ਚ ਸਾਲ 2016 ਸੀਜ਼ਨ 'ਚ ਗੁਜਰਾਤ ਲਾਇਨਜ਼ ਖਿਲਾਫ ਆਰਸੀਬੀ ਵੱਲੋਂ ਬਣਾਏ ਗਏ 248 ਦੌੜਾਂ ਦਾ ਸਕੋਰ ਆ ਗਿਆ ਹੈ।

ਇਸ ਸੂਚੀ 'ਚ ਤੀਜੇ ਨੰਬਰ 'ਤੇ ਚੇਨਈ ਸੁਪਰ ਕਿੰਗਜ਼ ਦਾ ਸਕੋਰ 246 ਦੌੜਾਂ ਹੈ, ਜੋ ਉਸ ਨੇ ਸਾਲ 2010 ਸੀਜ਼ਨ 'ਚ ਰਾਜਸਥਾਨ ਰਾਇਲਜ਼ ਖਿਲਾਫ ਬਣਾਇਆ ਸੀ। ਇਸ ਦੇ ਨਾਲ ਹੀ ਕੋਲਕਾਤਾ ਨਾਈਟ ਰਾਈਡਰਜ਼ ਦਾ 5ਵੇਂ ਨੰਬਰ 'ਤੇ 245 ਦੌੜਾਂ ਦਾ ਸਕੋਰ ਹੈ, ਜੋ ਉਸ ਨੇ ਸਾਲ 2018 'ਚ ਖੇਡੇ ਗਏ ਸੀਜ਼ਨ ਦੌਰਾਨ ਇੰਦੌਰ ਦੇ ਮੈਦਾਨ 'ਤੇ ਪੰਜਾਬ ਕਿੰਗਜ਼ ਖਿਲਾਫ ਬਣਾਇਆ ਸੀ। ਟੀਮਾਂ ਇਸ ਸੀਜ਼ਨ 'ਚ ਹੁਣ ਤੱਕ 19 ਵਾਰ 200 ਦੌੜਾਂ ਦਾ ਅੰਕੜਾ ਪਾਰ ਕਰ ਚੁੱਕੀਆਂ ਹਨ।

ਆਈਪੀਐਲ ਦੇ 16ਵੇਂ ਸੀਜ਼ਨ ਦੀ ਗੱਲ ਕਰੀਏ ਤਾਂ ਇਸ ਵਿੱਚ ਹੁਣ ਤੱਕ 19 ਵਾਰ 200 ਤੋਂ ਵੱਧ ਸਕੋਰ ਦੇਖਣ ਨੂੰ ਮਿਲ ਚੁੱਕੇ ਹਨ, ਜੋ ਕਿ ਕਿਸੇ ਵੀ ਹੋਰ ਸੀਜ਼ਨ ਦੇ ਮੁਕਾਬਲੇ ਹੁਣ ਤੱਕ ਦਾ ਸਭ ਤੋਂ ਵੱਧ ਸਕੋਰ ਹੈ। ਸਾਲ 2022 'ਚ ਖੇਡੇ ਗਏ ਸੀਜ਼ਨ ਦੌਰਾਨ 18 ਵਾਰ ਜਦੋਂ ਕਿ ਸਾਲ 2018 'ਚ ਖੇਡੇ ਗਏ ਸੀਜ਼ਨ ਦੌਰਾਨ ਸਿਰਫ 15 ਵਾਰ 200 ਤੋਂ ਵੱਧ ਦੌੜਾਂ ਦਾ ਸਕੋਰ ਦੇਖਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget