ਪੜਚੋਲ ਕਰੋ

IPL 2023: ਕਰਨ-ਸ਼ਾਹਰੁਖ ਦਾ ਤੂਫਾਨੀ ਪ੍ਰਦਰਸ਼ਨ, ਪੰਜਾਬ ਨੇ ਰਾਜਸਥਾਨ ਨੂੰ ਦਿੱਤਾ 188 ਦੌੜਾਂ ਦਾ ਟੀਚਾ

PBKS vs RR: ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ 'ਚ 5 ਵਿਕਟਾਂ 'ਤੇ 187 ਦੌੜਾਂ ਬਣਾਈਆਂ। ਇਸ ਤਰ੍ਹਾਂ ਸੰਜੂ ਸੈਮਸਨ ਦੀ ਟੀਮ ਨੂੰ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ 188 ਦੌੜਾਂ ਬਣਾਉਣੀਆਂ ਪੈਣਗੀਆਂ।

PBKS vs RR, 1st Inning Report: ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਦੇ ਸਾਹਮਣੇ 188 ਦੌੜਾਂ ਦਾ ਟੀਚਾ ਰੱਖਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਕਿੰਗਜ਼ ਨੇ 20 ਓਵਰਾਂ 'ਚ 5 ਵਿਕਟਾਂ 'ਤੇ 187 ਦੌੜਾਂ ਬਣਾਈਆਂ। ਇਸ ਤਰ੍ਹਾਂ ਸੰਜੂ ਸੈਮਸਨ ਦੀ ਟੀਮ ਨੂੰ ਪਲੇਆਫ ਦੀ ਦੌੜ 'ਚ ਬਣੇ ਰਹਿਣ ਲਈ 188 ਦੌੜਾਂ ਬਣਾਉਣੀਆਂ ਪੈਣਗੀਆਂ। ਦੋਵੇਂ ਟੀਮਾਂ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਧਰਮਸ਼ਾਲਾ ਵਿੱਚ ਆਹਮੋ-ਸਾਹਮਣੇ ਹਨ। ਇਸ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਕਿੰਗਜ਼ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪੰਜਾਬ ਕਿੰਗਜ਼ ਦੇ ਦੋਵੇਂ ਓਪਨਰ ਬੱਲੇਬਾਜ਼ ਸ਼ਿਖਰ ਧਵਨ ਅਤੇ ਪ੍ਰਭਸਿਮਰਨ ਸਿੰਘ ਸਸਤੇ 'ਚ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਅਥਰਵ ਟੇਡੇ ਅਤੇ ਲਿਆਮ ਲਿਵਿੰਗਸਟੋਨ ਵੀ ਜਲਦੀ ਆਊਟ ਹੋ ਗਏ। ਹਾਲਾਂਕਿ ਸੈਮ ਕਰਨ ਅਤੇ ਜਿਤੇਸ਼ ਸ਼ਰਮਾ ਵਿਚਾਲੇ ਚੰਗੀ ਸਾਂਝੇਦਾਰੀ ਰਹੀ। ਜਿਤੇਸ਼ ਸ਼ਰਮਾ ਨੇ 28 ਗੇਂਦਾਂ 'ਤੇ 44 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 3 ਚੌਕੇ ਅਤੇ 3 ਛੱਕੇ ਲਗਾਏ। ਜਦਕਿ ਸੈਮ ਕਰਨ ਨੇ 31 ਗੇਂਦਾਂ 'ਤੇ 49 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 4 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਇਲਾਵਾ ਸ਼ਾਹਰੁਖ ਖਾਨ ਨੇ 23 ਗੇਂਦਾਂ 'ਤੇ 41 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।

ਇਹ ਵੀ ਪੜ੍ਹੋ: Watch: ਪਹਿਲੇ ਓਵਰ ਦੀ ਦੂਜੀ ਗੇਂਦ ‘ਤੇ ਪ੍ਰਭਸਿਮਰਨ ਬਣੇ ਸ਼ਿਕਾਰ, ਟ੍ਰੇਂਟ ਬੋਲਟ ਦਾ ਕੈਚ ਦੇਖ ਕੇ ਤੁਸੀਂ ਵੀ ਕਰੋਗੇ ਤਾਰੀਫ

ਅਜਿਹਾ ਰਿਹਾ ਰਾਜਸਥਾਨ ਰਾਇਲਸ ਦੇ ਗੇਂਦਬਾਜ਼ਾਂ ਦਾ ਹਾਲ

ਰਾਜਸਥਾਨ ਰਾਇਲਜ਼ ਦੇ ਗੇਂਦਬਾਜ਼ਾਂ ਦੀ ਗੱਲ ਕਰੀਏ ਤਾਂ ਨਵਦੀਪ ਸੈਣੀ ਸਭ ਤੋਂ ਸਫਲ ਗੇਂਦਬਾਜ਼ ਰਹੇ। ਨਵਦੀਪ ਸੈਣੀ ਨੇ 4 ਓਵਰਾਂ ਵਿੱਚ 40 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਇਸ ਤੋਂ ਇਲਾਵਾ ਟ੍ਰੇਂਟ ਬੋਲਟ ਅਤੇ ਐਡਮ ਜੰਪਾ ਨੂੰ 1-1 ਸਫਲਤਾ ਮਿਲੀ। ਉਂਝ ਤਾਂ ਸੰਜੂ ਸੈਮਸਨ ਦੀ ਟੀਮ ਦੇ ਸਾਹਮਣੇ 161 ਬੋਲਟ ਅਤੇ ਏਡਮ ਜੰਪਾ ਨੂੰ 1-1 ਨਾਲ ਸਫਲਤਾ ਮਿਲੀ। ਉਂਝ ਤਾਂ ਸੰਜੂ ਸੈਮਸਨ ਦੀ ਟੀਮ ਦੇ ਸਾਹਮਣੇ 161 ਦੌੜਾਂ ਦਾ ਟੀਚਾ ਹੈ ਪਰ ਕੀ ਪੰਜਾਬ ਕਿੰਗਜ਼ ਰਾਜਸਥਾਨ ਰਾਇਲਜ਼ ਨੂੰ ਉਨ੍ਹਾਂ ਦੇ ਘਰੇਲੂ ਮੈਦਾਨ 'ਤੇ ਹਰਾ ਸਕੇਗਾ? ਇਸ ਸਮੇਂ ਅੰਕ ਸੂਚੀ ਦੀ ਗੱਲ ਕਰੀਏ ਤਾਂ ਰਾਜਸਥਾਨ ਰਾਇਲਜ਼ ਛੇਵੇਂ ਨੰਬਰ 'ਤੇ ਹੈ। ਸੰਜੂ ਸੈਮਸਨ ਦੀ ਟੀਮ ਨੇ 6 ਮੈਚ ਜਿੱਤੇ ਹਨ, ਜਦਕਿ 7 ਮੈਚਾਂ 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਕਿੰਗਜ਼ ਅੰਕ ਸੂਚੀ ਵਿੱਚ ਅੱਠਵੇਂ ਨੰਬਰ 'ਤੇ ਹੈ। ਹਾਲਾਂਕਿ ਦੋਵਾਂ ਟੀਮਾਂ ਦੇ 12-12 ਅੰਕ ਹਨ ਪਰ ਬਿਹਤਰ ਨੈੱਟ ਰਨ ਰੇਟ ਕਾਰਨ ਰਾਜਸਥਾਨ ਰਾਇਲਜ਼ ਦੀ ਟੀਮ ਅੰਕ ਸੂਚੀ ਵਿੱਚ ਪੰਜਾਬ ਕਿੰਗਜ਼ ਤੋਂ ਉਪਰ ਹੈ।

ਇਹ ਵੀ ਪੜ੍ਹੋ: IPL 2023: IPL 'ਚ ਧੋਨੀ ਦੀ ਟੀਮ ਚੇਨਈ ਸੁਪਰਕਿੰਗਜ਼ ਸਭ ਤੋਂ ਟੌਪ 'ਤੇ, ਪ੍ਰਸ਼ੰਸਕਾਂ ਨੇ ਇੱਕ ਵੀ ਮੈਚ ਨਹੀਂ ਕੀਤਾ ਮਿੱਸ, ਰਿਪੋਰਟ 'ਚ ਖੁਲਾਸਾ

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget