ਪੜਚੋਲ ਕਰੋ

ਪੰਜਾਬ ਦੀ ਜਿੱਤ ਤੋਂ ਬਾਅਦ BCCI ਨੇ Glenn Maxwell 'ਤੇ ਠੋਕਿਆ ਜੁਰਮਾਨਾ, CSK ਖ਼ਿਲਾਫ਼ ਮੈਚ 'ਚ ਤੋੜਿਆ ਇਹ ਨਿਯਮ

IPL 2025: ਮੰਗਲਵਾਰ ਨੂੰ ਖੇਡੇ ਗਏ ਮੈਚ ਵਿੱਚ ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ। ਬੀਸੀਸੀਆਈ ਨੇ ਮੈਚ ਵਿੱਚ ਆਈਪੀਐਲ ਨਿਯਮਾਂ ਦੀ ਉਲੰਘਣਾ ਕਰਨ ਲਈ ਗਲੇਨ ਮੈਕਸਵੈੱਲ ਨੂੰ ਜੁਰਮਾਨਾ ਲਗਾਇਆ ਹੈ।

IPL 2025: ਪੰਜਾਬ ਕਿੰਗਜ਼ ਦੇ ਆਲਰਾਊਂਡਰ ਗਲੇਨ ਮੈਕਸਵੈੱਲ (Glenn Maxwell ) ਨੇ ਚੇਨਈ ਸੁਪਰ ਕਿੰਗਜ਼ (CSK) ਖ਼ਿਲਾਫ਼ ਮੈਚ ਵਿੱਚ ਆਈਪੀਐਲ (IPL) ਦੇ ਆਚਾਰ ਸੰਹਿਤਾ ਦੀ ਉਲੰਘਣਾ ਕੀਤੀ। BCCI ਨੇ ਮੈਕਸਵੈੱਲ ਦੀ ਮੈਚ ਫੀਸ ਦਾ 25 ਪ੍ਰਤੀਸ਼ਤ ਜੁਰਮਾਨੇ ਵਜੋਂ ਕੱਟ ਲਿਆ ਹੈ। ਇਸ ਦੇ ਨਾਲ ਹੀ ਉਸਨੂੰ ਇੱਕ ਡੀਮੈਰਿਟ ਪੁਆਇੰਟ ਵੀ ਦਿੱਤਾ ਗਿਆ ਹੈ। ਪੰਜਾਬ ਕਿੰਗਜ਼ ਨੇ ਇਹ ਮੈਚ 18 ਦੌੜਾਂ ਨਾਲ ਜਿੱਤ ਲਿਆ। ਪ੍ਰਿਯਾਂਸ਼ ਆਰੀਆ ਨੇ 42 ਗੇਂਦਾਂ ਵਿੱਚ 103 ਦੌੜਾਂ ਦੀ ਪਾਰੀ ਖੇਡੀ, ਜਿਸ ਲਈ ਉਸਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ।

ਆਈਪੀਐਲ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, "ਪੰਜਾਬ ਕਿੰਗਜ਼ ਦੇ ਆਲਰਾਉਂਡਰ ਗਲੇਨ ਮੈਕਸਵੈੱਲ ਨੂੰ ਮੰਗਲਵਾਰ ਨੂੰ ਨਿਊ ਚੰਡੀਗੜ੍ਹ ਦੇ ਨਿਊ PCA ਸਟੇਡੀਅਮ ਵਿੱਚ ਚੇਨਈ ਸੁਪਰ ਕਿੰਗਜ਼ ਵਿਰੁੱਧ ਆਪਣੀ ਟੀਮ ਦੇ ਮੈਚ ਦੌਰਾਨ ਆਈਪੀਐਲ ਜ਼ਾਬਤੇ ਦੀ ਉਲੰਘਣਾ ਕਰਨ ਲਈ ਉਸਦੀ ਮੈਚ ਫੀਸ ਦਾ 25 ਪ੍ਰਤੀਸ਼ਤ ਜੁਰਮਾਨਾ ਲਗਾਇਆ ਗਿਆ ਹੈ ਤੇ ਇੱਕ ਡੀਮੈਰਿਟ ਅੰਕ ਵੀ ਪ੍ਰਾਪਤ ਕੀਤਾ ਹੈ। ਗਲੇਨ ਮੈਕਸਵੈੱਲ ਨੇ ਧਾਰਾ 2.2 (ਮੈਚ ਦੌਰਾਨ ਫਿਕਸਚਰ ਅਤੇ ਫਿਟਿੰਗ ਦੀ ਦੁਰਵਰਤੋਂ) ਦੇ ਤਹਿਤ ਲੈਵਲ 1 ਦੇ ਅਪਰਾਧ ਨੂੰ ਸਵੀਕਾਰ ਕੀਤਾ ਤੇ ਮੈਚ ਰੈਫਰੀ ਦੀ ਸਜ਼ਾ ਸਵੀਕਾਰ ਕਰ ਲਈ। ਲੈਵਲ 1 ਦੇ ਆਚਾਰ ਸੰਹਿਤਾ ਦੀ ਉਲੰਘਣਾ ਲਈ, ਮੈਚ ਰੈਫਰੀ ਦਾ ਫੈਸਲਾ ਅੰਤਿਮ ਹੈ।"

ਜ਼ਿਕਰ ਕਰ ਦਈਏ ਕਿ ਗਲੇਨ ਮੈਕਸਵੈੱਲ ਦੇ ਬੱਲੇ ਨੇ ਅਜੇ ਤੱਕ ਆਈਪੀਐਲ 2025 ਵਿੱਚ ਵਧੀਆ ਪ੍ਰਦਰਸ਼ਨ ਨਹੀਂ ਕੀਤਾ ਹੈ, ਉਸਨੇ 3 ਪਾਰੀਆਂ ਵਿੱਚ 31 ਦੌੜਾਂ ਬਣਾਈਆਂ ਹਨ। ਉਸਨੇ ਰਾਜਸਥਾਨ ਰਾਇਲਜ਼ ਵਿਰੁੱਧ 30 ਦੌੜਾਂ ਬਣਾਈਆਂ, ਜਦੋਂ ਕਿ ਉਹ ਗੁਜਰਾਤ ਟਾਈਟਨਜ਼ ਵਿਰੁੱਧ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਿਆ ਤੇ ਚੇਨਈ ਸੁਪਰ ਕਿੰਗਜ਼ ਵਿਰੁੱਧ ਖੇਡੇ ਗਏ ਮੈਚ ਵਿੱਚ, ਉਹ 1 ਦੌੜ ਬਣਾ ਕੇ ਆਊਟ ਹੋ ਗਿਆ। ਹਾਲਾਂਕਿ, ਉਹ ਗੇਂਦਬਾਜ਼ੀ ਵਿੱਚ ਵਧੀਆ ਯੋਗਦਾਨ ਪਾ ਰਿਹਾ ਹੈ, ਟੂਰਨਾਮੈਂਟ ਵਿੱਚ ਹੁਣ ਤੱਕ 3 ਵਿਕਟਾਂ ਲੈ ਚੁੱਕਾ ਹੈ।

ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਪੰਜਾਬ ਕਿੰਗਜ਼ ਦਾ ਪ੍ਰਦਰਸ਼ਨ ਇਸ ਸੀਜ਼ਨ ਵਿੱਚ ਹੁਣ ਤੱਕ ਸ਼ਾਨਦਾਰ ਰਿਹਾ ਹੈ, ਪਹਿਲੇ 2 ਮੈਚ ਜਿੱਤਣ ਤੋਂ ਬਾਅਦ, ਉਹ ਤੀਜਾ ਮੈਚ ਹਾਰ ਗਏ ਅਤੇ ਚੌਥੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੂੰ 18 ਦੌੜਾਂ ਨਾਲ ਹਰਾਇਆ। 4 ਵਿੱਚੋਂ 3 ਜਿੱਤਾਂ ਦੇ ਨਾਲ, ਪੰਜਾਬ ਕਿੰਗਜ਼ ਇਸ ਸਮੇਂ ਅੰਕ ਸੂਚੀ ਵਿੱਚ ਚੌਥੇ ਸਥਾਨ 'ਤੇ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget