ਪੜਚੋਲ ਕਰੋ

GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 8 ਵਿਕਟਾਂ ਨਾਲ ਹਰਾਇਆ, ਸ਼ਿਖਰ ਧਵਨ ਨੇ ਲਗਾਇਆ ਅਜੇਤੂ ਅਰਧ ਸੈਂਕੜਾ

Gujarat Titans vs Punjab Kings: ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ 8 ਵਿਕਟਾਂ ਨਾਲ ਹਰਾਇਆ। ਇਸ ਮੈਚ ਵਿੱਚ ਪੰਜਾਬ ਲਈ ਸ਼ਿਖਰ ਧਵਨ ਅਤੇ ਲਿਵਿੰਗਸਟੋਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

Gujarat Titans vs Punjab Kings IPL 2022: ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਜ਼ ਨੂੰ 8 ਵਿਕਟਾਂ ਨਾਲ ਹਰਾਇਆ। ਸ਼ਿਖਰ ਧਵਨ ਨੇ IPL 2022 ਦੇ 48ਵੇਂ ਮੈਚ 'ਚ ਪੰਜਾਬ ਲਈ ਜ਼ਬਰਦਸਤ ਪ੍ਰਦਰਸ਼ਨ ਕੀਤਾ। ਉਸ ਨੇ ਅਰਧ ਸੈਂਕੜਾ ਲਗਾਇਆ। ਜਦਕਿ ਭਾਨੁਕਾ ਰਾਪਕਸੇ ਨੇ 40 ਦੌੜਾਂ ਦੀ ਤੇਜ਼ ਪਾਰੀ ਖੇਡੀ। ਗੁਜਰਾਤ ਲਈ ਮੁਹੰਮਦ ਸ਼ਮੀ ਅਤੇ ਲਾਕੀ ਫਰਗੂਸਨ ਨੇ ਇੱਕ-ਇੱਕ ਵਿਕਟ ਲਈ। ਇਸ ਦੇ ਨਾਲ ਹੀ ਸਾਈ ਸੁਦਰਸ਼ਨ ਨੇ ਟੀਮ ਲਈ ਅਰਧ ਸੈਂਕੜਾ ਜੜਿਆ।

ਪੰਜਾਬ ਕਿੰਗਜ਼ ਦੀ ਟੀਮ ਇਸ ਮੈਚ ਦਾ ਟੌਸ ਹਾਰ ਗਈ ਸੀ। ਪਰ ਟੀਮ ਨੇ ਮੈਚ 'ਤੇ ਕਬਜ਼ਾ ਕਰ ਲਿਆ। ਪੰਜਾਬ ਲਈ ਜੌਨੀ ਬੇਅਰਸਟੋ ਅਤੇ ਸ਼ਿਖਰ ਧਵਨ ਓਪਨਿੰਗ ਕਰਨ ਆਏ। ਪਰ ਬੇਅਰਸਟੋ ਜ਼ਿਆਦਾ ਦੇਰ ਤੱਕ ਕ੍ਰੀਜ਼ 'ਤੇ ਨਹੀਂ ਟਿਕ ਸਕਿਆ ਅਤੇ ਇੱਕ ਦੌੜ ਦੇ ਸਕੋਰ 'ਤੇ ਆਊਟ ਹੋ ਗਿਆ। ਇਸ ਦੇ ਨਾਲ ਹੀ ਭਾਨੁਕਾ ਰਾਜਪਕਸ਼ੇ ਨੇ 40 ਦੌੜਾਂ ਦੀ ਅਹਿਮ ਪਾਰੀ ਖੇਡੀ। ਉਸ ਨੇ 28 ਗੇਂਦਾਂ 'ਤੇ 40 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 5 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ।

ਧਵਨ ਨੇ 53 ਗੇਂਦਾਂ 'ਤੇ ਅਜੇਤੂ 62 ਦੌੜਾਂ ਬਣਾਈਆਂ। ਉਸ ਨੇ 8 ਚੌਕੇ ਅਤੇ 1 ਛੱਕਾ ਲਗਾਏ। ਲਿਵਿੰਗ ਸਟੋਨ ਨੇ ਸ਼ਾਨਦਾਰ ਪਾਰੀ ਖੇਡੀ। ਉਸ ਨੇ ਸਿਰਫ਼ 10 ਗੇਂਦਾਂ 'ਚ ਨਾਬਾਦ 30 ਦੌੜਾਂ ਬਣਾਈਆਂ। ਉਸ ਦੀ ਪਾਰੀ ਵਿੱਚ 3 ਛੱਕੇ ਅਤੇ 2 ਚੌਕੇ ਸ਼ਾਮਲ ਸੀ।

ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 143 ਦੌੜਾਂ ਬਣਾਈਆਂ। ਇਸ ਦੌਰਾਨ ਸਾਈ ਸੁਦਰਸ਼ਨ ਨੇ ਟੀਮ ਲਈ ਸ਼ਾਨਦਾਰ ਪਾਰੀ ਖੇਡੀ। ਉਸ ਨੇ 50 ਗੇਂਦਾਂ 'ਤੇ 65 ਦੌੜਾਂ ਬਣਾਈਆਂ। ਉਸ ਦੀ ਅਜੇਤੂ ਪਾਰੀ ਵਿੱਚ 5 ਚੌਕੇ ਅਤੇ ਇੱਕ ਛੱਕਾ ਸ਼ਾਮਲ ਸੀ। ਜਦਕਿ ਵਿਕਟਕੀਪਰ ਬੱਲੇਬਾਜ਼ ਰਿਧੀਮਾਨ ਸਾਹਾ ਨੇ 21 ਦੌੜਾਂ ਦਾ ਯੋਗਦਾਨ ਪਾਇਆ। ਸਾਹਾ ਨੇ 17 ਗੇਂਦਾਂ ਦਾ ਸਾਹਮਣਾ ਕਰਦੇ ਹੋਏ 3 ਚੌਕੇ ਅਤੇ 1 ਛੱਕਾ ਲਗਾਇਆ। ਇਨ੍ਹਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕਿਆ।

ਪੰਜਾਬ ਕਿੰਗਜ਼ ਲਈ ਕਾਗਿਸੋ ਰਬਾਡਾ ਨੇ 4 ਵਿਕਟਾਂ ਲਈਆਂ। ਉਸ ਨੇ 4 ਓਵਰਾਂ 'ਚ 33 ਦੌੜਾਂ ਦਿੱਤੀਆਂ। ਜਦਕਿ ਅਰਸ਼ਦੀਪ ਸਿੰਘ, ਰਿਸ਼ੀ ਧਵਨ ਅਤੇ ਲਿਵਿੰਗਸਟੋਨ ਨੇ ਇੱਕ-ਇੱਕ ਵਿਕਟ ਲਈ। ਰਿਸ਼ੀ ਨੇ 4 ਓਵਰਾਂ 'ਚ 26 ਦੌੜਾਂ ਦਿੱਤੀਆਂ।

ਇਹ ਵੀ ਪੜ੍ਹੋ: '2024; Modi Once More' Slogan: ਭਾਰਤੀ ਭਾਈਚਾਰੇ ਦੇ ਸਮਾਗਮ ਵਿੱਚ '2024; ਵਨਸ ਮੋਰ ਮੋਦੀ' ਦੇ ਨਾਅਰਿਆਂ ਨਾਲ ਗੂੰਜਿਆ ਬਰਲਿਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget