ਪੜਚੋਲ ਕਰੋ

Jadeja Meets PM Modi: ਵਿਧਾਇਕ ਪਤਨੀ ਨਾਲ ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਸ਼ੇਅਰ ਕੀਤੀ ਫੋਟੋ

ਰਿਵਾਬਾ ਜਡੇਜਾ ਨੇ ਪਿਛਲੇ ਸਾਲ ਭਾਜਪਾ ਦੀ ਟਿਕਟ 'ਤੇ ਗੁਜਰਾਤ ਵਿਧਾਨ ਸਭਾ ਚੋਣ ਲੜੀ ਸੀ ਅਤੇ ਉਹ ਜਿੱਤ ਗਏ ਸਨ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਬਿਪੇਂਦਰ ਸਿੰਘ ਚਤੁਰਸਿੰਘ ਜਡੇਜਾ ਨੂੰ ਭਾਰੀ ਵੋਟਾਂ ਨਾਲ ਹਰਾਇਆ ਸੀ।

Ravindra Jadeja and Rivaba Jadeja Meet PM Modi: ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਅਤੇ ਜਾਮਨਗਰ ਤੋਂ ਵਿਧਾਇਕ ਰਿਵਾਬਾ ਜਡੇਜਾ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਦੀ ਤਸਵੀਰ ਸਾਂਝੀ ਕਰਦੇ ਹੋਏ ਰਵਿੰਦਰ ਜਡੇਜਾ ਨੇ ਕਿਹਾ, "ਨਰਿੰਦਰ ਮੋਦੀ ਸਰ, ਤੁਹਾਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਤੁਸੀਂ ਸਾਡੀ ਮਾਤ ਭੂਮੀ ਲਈ ਸਖ਼ਤ ਮਿਹਨਤ ਅਤੇ ਸਮਰਪਣ ਦੀ ਉੱਤਮ ਉਦਾਹਰਣ ਹੋ। ਮੈਨੂੰ ਯਕੀਨ ਹੈ ਕਿ ਤੁਸੀਂ ਸਭ ਨੂੰ ਵਧੀਆ ਤਰੀਕੇ ਨਾਲ ਪ੍ਰੇਰਿਤ ਕਰਦੇ ਰਹੋਗੇ।"

ਰਿਵਾਬਾ ਜਡੇਜਾ ਨੇ ਪਿਛਲੇ ਸਾਲ ਭਾਜਪਾ ਦੀ ਟਿਕਟ 'ਤੇ ਗੁਜਰਾਤ ਵਿਧਾਨ ਸਭਾ ਚੋਣ ਲੜੀ ਸੀ ਅਤੇ ਜਿੱਤ ਲਈ ਸੀ। ਰਿਵਾਬਾ ਨੇ ਜਾਮਨਗਰ ਉੱਤਰੀ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਜਿੱਤੀ ਸੀ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਬਿਪੇਂਦਰ ਸਿੰਘ ਚਤੁਰਸਿੰਘ ਜਡੇਜਾ ਨੂੰ ਭਾਰੀ ਵੋਟਾਂ ਨਾਲ ਹਰਾਇਆ। ਚੋਣ ਕਮਿਸ਼ਨ ਮੁਤਾਬਕ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੂੰ 84,336, ਕਾਂਗਰਸ ਉਮੀਦਵਾਰ ਬਿਪੇਂਦਰ ਸਿੰਘ ਜਡੇਜਾ ਨੂੰ 22,822 ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਸ਼ਨਭਾਈ ਕਰਮੂਰ ਨੂੰ 33,880 ਵੋਟਾਂ ਮਿਲੀਆਂ ਸਨ।

ਇਹ ਵੀ ਪੜ੍ਹੋ: Photos: ਬਹੁਤ ਹੌਟ ਅਤੇ ਗਲੈਮਰਸ ਹੈ LSG ਆਲਰਾਊਂਡਰ ਮਾਰਕਸ ਸਟੋਇਨਿਸ ਦੀ ਗਰਲਫਰੈਂਡ, ਫਿਟਨੈੱਸ ਦੇਖ ਕੇ ਉੱਡ ਜਾਣਗ ਹੋਸ਼

ਭਾਜਪਾ ਨੇ ਤਤਕਾਲੀ ਵਿਧਾਇਕ ਅਤੇ ਸਾਬਕਾ ਸਿਵਲ ਸਪਲਾਈ ਰਾਜ ਮੰਤਰੀ ਧਰਮਿੰਦਰ ਸਿੰਘ ਜਡੇਜਾ ਦੀ ਥਾਂ ਰਿਵਾਬਾ ਜਡੇਜਾ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਹਾਲਾਂਕਿ ਧਰਮਿੰਦਰ ਸਿੰਘ ਪਾਰਟੀ ਦੇ ਫੈਸਲੇ ਤੋਂ ਨਾਰਾਜ਼ ਸਨ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਸਨ, ਪਰ ਭਾਜਪਾ ਨੇ ਉਨ੍ਹਾਂ ਨੂੰ ਜਾਮਨਗਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਬਣਾ ਦਿੱਤਾ।

ਰਿਵਾਬਾ ਜਡੇਜਾ ਮਕੈਨੀਕਲ ਇੰਜੀਨੀਅਰ ਹੈ ਅਤੇ ਉਹ ਸਿਵਲ ਸੇਵਾ ਕਰਨਾ ਚਾਹੁੰਦੀ ਸੀ। ਇਸ ਦੇ ਲਈ ਉਨ੍ਹਾਂ ਨੇ ਕੰਪੀਟੀਸ਼ਨ ਐਗਜ਼ਾਮ ਦੀ ਤਿਆਰੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਸਾਲ 2016 ਵਿੱਚ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਨਾਲ ਵਿਆਹ ਕੀਤਾ। ਇਨ੍ਹਾਂ ਦੀ ਇੱਕ ਬੇਟੀ ਵੀ ਹੈ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੀ ਭਰਜਾਈ ਨਯਨਾਬਾ ਨੇ ਉਨ੍ਹਾਂ ਵਿਰੁੱਧ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਸੀ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਸਹੁਰੇ ਨੇ ਕਾਂਗਰਸੀ ਉਮੀਦਵਾਰ ਬਿਪਿੰਦਰ ਸਿੰਘ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ: Arjun Tendulkar: ਅਰਜੁਨ ਤੇਂਦੁਲਕਰ ਨੂੰ ਕੁੱਤੇ ਨੇ ਵੱਢਿਆ, LSG vs MI ਮੈਚ ਤੋਂ ਪਹਿਲਾਂ ਇੰਝ ਹੋਇਆ ਹਾਦਸੇ ਦਾ ਸ਼ਿਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget