ਪੜਚੋਲ ਕਰੋ

IPL Points Table: ਮੁੰਬਈ ਇੰਡੀਅਨਜ਼ ਨੇ ਗੁਜਰਾਤ ਦੀ ਜਿੱਤ ਨਾਲ ਪਲੇਆਫ 'ਚ ਬਣਾਈ ਥਾਂ, RCB ਦੇ ਪ੍ਰਸ਼ੰਸਕਾਂ ਦਾ ਦਿਲ ਟੁੱਟਿਆ

IPL 2023 Mumbai Indians Playoff: ਗੁਜਰਾਤ ਟਾਈਟਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਗੁਜਰਾਤ ਟਾਈਟਨਸ ਦੀ ਜਿੱਤ ਤੋਂ ਬਾਅਦ ਮੁੰਬਈ ਇੰਡੀਅਨਜ਼ ਫਾਈਨਲ 'ਚ ਪਹੁੰਚ ਗਈ ਹੈ

IPL 2023 Mumbai Indians Playoff: ਗੁਜਰਾਤ ਟਾਈਟਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਗੁਜਰਾਤ ਟਾਈਟਨਸ ਦੀ ਜਿੱਤ ਤੋਂ ਬਾਅਦ ਮੁੰਬਈ ਇੰਡੀਅਨਜ਼ ਫਾਈਨਲ 'ਚ ਪਹੁੰਚ ਗਈ ਹੈ। ਜਦਕਿ ਰਾਇਲ ਚੈਲੰਜਰਜ਼ ਬੈਂਗਲੁਰੂ ਦਾ ਸੁਪਨਾ ਇਕ ਵਾਰ ਫਿਰ ਚਕਨਾਚੂਰ ਹੋ ਗਿਆ ਹੈ। ਇਸ ਤਰ੍ਹਾਂ ਪਲੇਆਫ ਦੀਆਂ ਚਾਰ ਟੀਮਾਂ ਦਾ ਫੈਸਲਾ ਹੋ ਗਿਆ ਹੈ। ਮੁੰਬਈ ਇੰਡੀਅਨਜ਼ ਤੋਂ ਇਲਾਵਾ ਗੁਜਰਾਤ ਟਾਈਟਨਸ, ਚੇਨਈ ਸੁਪਰ ਕਿੰਗਜ਼ ਪਲੇਆਫ 'ਚ ਪਹੁੰਚਣ ਵਾਲੀਆਂ 4 ਟੀਮਾਂ ਹਨ।

ਇਨ੍ਹਾਂ ਟੀਮਾਂ ਨੇ ਪਲੇਆਫ ਲਈ ਕੁਆਲੀਫਾਈ ਕੀਤਾ...

ਗੁਜਰਾਤ ਟਾਇਟਨਸ ਤੋਂ ਇਲਾਵਾ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਟਾਪ-3 'ਤੇ ਕਾਬਜ਼ ਹਨ। ਗੁਜਰਾਤ ਟਾਈਟਨਸ ਦੇ 14 ਮੈਚਾਂ ਵਿੱਚ 20 ਅੰਕ ਹਨ। ਜਦਕਿ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਦੇ 17-17 ਅੰਕ ਹਨ। ਇਸ ਤੋਂ ਇਲਾਵਾ ਮੁੰਬਈ ਇੰਡੀਅਨਜ਼ 16 ਅੰਕਾਂ ਨਾਲ ਪਲੇਆਫ ਲਈ ਕੁਆਲੀਫਾਈ ਕਰਨ ਵਾਲੀ ਚੌਥੀ ਟੀਮ ਬਣ ਗਈ ਹੈ।

ਗੁਜਰਾਤ ਟਾਈਟਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ...

ਦੂਜੇ ਪਾਸੇ ਗੁਜਰਾਤ ਟਾਈਟਨਸ-ਰਾਇਲ ਚੈਲੰਜਰਜ਼ ਬੈਂਗਲੁਰੂ ਮੈਚ ਦੀ ਗੱਲ ਕਰੀਏ ਤਾਂ ਫਾਫ ਡੂ ਪਲੇਸਿਸ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 5 ਵਿਕਟਾਂ 'ਤੇ 197 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਟਾਈਟਨਸ ਨੂੰ ਮੈਚ ਜਿੱਤਣ ਲਈ 198 ਦੌੜਾਂ ਦਾ ਟੀਚਾ ਮਿਲਿਆ ਸੀ। ਗੁਜਰਾਤ ਟਾਈਟਨਸ ਨੇ 19.1 ਓਵਰਾਂ 'ਚ 4 ਵਿਕਟਾਂ 'ਤੇ 198 ਦੌੜਾਂ ਬਣਾ ਕੇ ਮੈਚ ਜਿੱਤ ਲਿਆ।

ਮੈਚ ਦੀ ਹਾਲਤ...

ਗੁਜਰਾਤ ਟਾਈਟਨਸ ਲਈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸ਼ਾਨਦਾਰ ਸੈਂਕੜਾ ਲਗਾਇਆ। ਸ਼ੁਭਮਨ ਗਿੱਲ ਨੇ 52 ਗੇਂਦਾਂ 'ਤੇ ਅਜੇਤੂ 104 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ 'ਚ 5 ਚੌਕੇ ਅਤੇ 8 ਛੱਕੇ ਲਗਾਏ। ਸ਼ੁਭਮਨ ਗਿੱਲ ਤੋਂ ਇਲਾਵਾ ਵਿਜੇ ਸ਼ੰਕਰ ਨੇ 35 ਗੇਂਦਾਂ ਵਿੱਚ 53 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 7 ਚੌਕੇ ਅਤੇ 2 ਛੱਕੇ ਲਗਾਏ। ਰਾਇਲ ਚੈਲੰਜਰਜ਼ ਬੰਗਲੌਰ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ। ਜਦਕਿ ਵਿਜੇਕੁਮਾਰ ਵਿਸ਼ਾਕ ਅਤੇ ਹਰਸ਼ਲ ਪਟੇਲ ਨੂੰ 1-1 ਸਫਲਤਾ ਮਿਲੀ। ਇਸ ਤੋਂ ਪਹਿਲਾਂ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾ ਲਗਾਇਆ। ਵਿਰਾਟ ਕੋਹਲੀ ਨੇ 61 ਗੇਂਦਾਂ 'ਤੇ ਅਜੇਤੂ 101 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 13 ਚੌਕੇ ਅਤੇ 1 ਛੱਕਾ ਲਗਾਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget