ਪੜਚੋਲ ਕਰੋ

ਇਸ ਭਾਰਤੀ ਕ੍ਰਿਕੇਟਰ ਦੀ ਲਵ ਸਟੋਰੀ ਹੈ ਬੇਹੱਦ ਦਿਲਚਸਪ, ਧਰਮ ਦੀ ਕੰਧ ਤੋੜ ਕੇ ਸਾਲਾਂ ਪੁਰਾਣੇ ਪਿਆਰ ਨਾਲ ਕੀਤਾ ਵਿਆਹ

Shivam Dubey Love Story: ਸ਼ਿਵਮ ਦੂਬੇ ਦਾ ਨਾਮ ਆਈਪੀਐਲ ਕਰਕੇ ਕਾਫੀ ਚਰਚਾ ਵਿੱਚ ਹੈ। ਸ਼ਿਵਮ ਦੂਬੇ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਲਵ ਸਟੋਰੀ ਬਹੁਤ ਖਾਸ ਹੈ

Shivam Dubey Anjum Khan Love Story: ਸ਼ਿਵਮ ਦੂਬੇ ਨੇ ਆਪਣਾ ਪਿਆਰ ਪਾਉਣ ਲਈ ਧਰਮ ਧਰਮ ਦੀ ਕੰਧ ਨੂੰ ਤੋੜ ਦਿੱਤਾ ਸੀ। ਉਸਨੇ 16 ਜੁਲਾਈ 2021 ਨੂੰ ਆਪਣੀ ਲੰਬੇ ਸਮੇਂ ਦੀ ਪ੍ਰੇਮਿਕਾ ਅੰਜੁਮ ਖਾਨ ਨਾਲ ਵਿਆਹ ਕੀਤਾ। ਅੰਜੁਮ ਖਾਨ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੀ ਰਹਿਣ ਵਾਲੀ ਹੈ। ਉਸਨੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਹੈ। ਅੰਜੁਮ ਖਾਨ ਨੂੰ ਮਾਡਲਿੰਗ ਅਤੇ ਐਕਟਿੰਗ ਵਿੱਚ ਬਹੁਤ ਦਿਲਚਸਪੀ ਹੈ। ਉਸਨੇ ਇੱਕ ਹਿੰਦੀ ਸੀਰੀਅਲ ਵਿੱਚ ਕੰਮ ਕੀਤਾ ਹੈ, ਇਸ ਤੋਂ ਇਲਾਵਾ ਉਸਨੇ ਇੱਕ ਸੰਗੀਤ ਐਲਬਮ ਵਿੱਚ ਵੀ ਕੰਮ ਕੀਤਾ ਹੈ। ਅੰਜੁਮ ਅਤੇ ਸ਼ਿਵਮ ਦੂਬੇ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ।

ਇਹ ਵੀ ਪੜ੍ਹੋ: ਪ੍ਰੀਤੀ ਜ਼ਿੰਟਾ ਦਾ ਅਰਜੁਨ ਤੇਂਦੂਲਕਰ 'ਤੇ ਵੱਡਾ ਬਿਆਨ, ਬੋਲੀ- 'ਨੇਪੋਟਿਜ਼ਮ ਕਰਕੇ ਉਸ ਨੇ ਬਹੁਤ ਨਿੰਦਾ ਸਹੀ'

ਵਿਆਹ ਤੋਂ ਬਾਅਦ ਵੱਖ-ਵੱਖ ਧਰਮ ਕਾਰਨ ਦੋਵਾਂ ਨੂੰ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਸ਼ਿਵਮ ਦੂਬੇ ਅਤੇ ਅੰਜੁਮ ਖਾਨ ਨੂੰ ਪਰਿਵਾਰ ਦਾ ਸਮਰਥਨ ਮਿਲਿਆ। ਦੋਵੇਂ ਹੁਣ ਆਪਣੀ ਜ਼ਿੰਦਗੀ 'ਚ ਬਹੁਤ ਖੁਸ਼ੀ ਨਾਲ ਅੱਗੇ ਵਧ ਰਹੇ ਹਨ। ਸ਼ਿਵਮ ਅਤੇ ਅੰਜੁਮ ਖਾਨ ਦਾ ਵਿਆਹ ਹਿੰਦੂ ਅਤੇ ਮੁਸਲਿਮ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਜਿਸ ਤੋਂ ਬਾਅਦ ਦੋਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਕਿਊਟ ਜੋੜੇ ਦੇ ਘਰ ਪਿਛਲੇ ਸਾਲ ਖੁਸ਼ੀਆਂ ਆਈਆਂ ਸੀ। ਫਰਵਰੀ 2022 ਵਿੱਚ ਅੰਜੁਮ ਖਾਨ ਨੇ ਇੱਕ ਬੇਟੇ ਨੂੰ ਜਨਮ ਦਿੱਤਾ।

View this post on Instagram
 
A post shared by shivam dube (@dubeshivam)

ਸ਼ਿਵਮ ਦੁਬੇ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 2019 'ਚ ਵਨਡੇ ਟੀਮ 'ਚ ਡੈਬਿਊ ਕੀਤਾ ਸੀ। ਪਰ ਉਹ 1 ਮੈਚ ਖੇਡਣ ਤੋਂ ਬਾਅਦ ਵਾਪਸੀ ਨਹੀਂ ਕਰ ਸਕਿਆ। ਉਸ ਨੇ ਟੀਮ ਇੰਡੀਆ ਲਈ 13 ਟੀ-20 ਮੈਚ ਵੀ ਖੇਡੇ ਹਨ ਜਿਸ 'ਚ ਉਸ ਨੇ 17.5 ਦੀ ਔਸਤ ਨਾਲ 105 ਦੌੜਾਂ ਬਣਾਈਆਂ ਹਨ। ਸ਼ਿਵਮ ਦੁਬੇ ਨੇ ਚਿੰਨਾਸਵਾਮੀ ਸਟੇਡੀਅਮ 'ਚ ਆਰਸੀਬੀ ਖਿਲਾਫ ਕਾਫੀ ਦੌੜਾਂ ਬਣਾਈਆਂ। ਉਸਨੇ 27 ਗੇਂਦਾਂ ਵਿੱਚ 2 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 52 ਦੌੜਾਂ ਦੀ ਪਾਰੀ ਖੇਡੀ ਅਤੇ ਸੀਐਸਕੇ ਦੇ ਸਕੋਰ ਨੂੰ 226 ਦੌੜਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਸੀਐਸਕੇ ਨੇ ਜਿੱਤ ਨਾਲ ਸ਼ੁਰੂਆਤ ਨਹੀਂ ਕੀਤੀ। ਪਰ ਟੀਮ ਨੇ ਹੁਣ ਲਗਾਤਾਰ 2 ਜਿੱਤਾਂ ਦਰਜ ਕਰਕੇ ਸ਼ਾਨਦਾਰ ਵਾਪਸੀ ਕੀਤੀ ਹੈ। ਡੇਵੋਨ ਕੋਨਵੇ ਨੇ ਵੀ 6 ਚੌਕਿਆਂ ਅਤੇ 6 ਛੱਕਿਆਂ ਦੀ ਮਦਦ ਨਾਲ ਆਰਸੀਬੀ ਖਿਲਾਫ 83 ਦੌੜਾਂ ਬਣਾਈਆਂ। ਚੇਨਈ ਦੀ ਟੀਮ ਨੇ ਆਰਸੀਬੀ ਨੂੰ 8 ਦੌੜਾਂ ਨਾਲ ਕਰਾਰੀ ਹਾਰ ਦਿੱਤੀ ਹੈ। ਇਸ ਨਾਲ ਧੋਨੀ ਦੀ ਟੀਮ IPL 2023 'ਚ ਅੰਕ ਸੂਚੀ 'ਚ ਤੀਜੇ ਸਥਾਨ 'ਤੇ ਆ ਗਈ ਹੈ। ਚੇਨਈ ਨੇ ਹੁਣ ਤੱਕ 5 ਵਿੱਚੋਂ 3 ਮੈਚਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ।

ਇਹ ਵੀ ਪੜ੍ਹੋ: ਅਰਜੁਨ ਤੇਂਦੁਲਕਰ ਨੂੰ ਕੈਮਰਾਮੈਨ 'ਤੇ ਆਇਆ ਗੁੱਸਾ, ਜਾਣੋ ਕ੍ਰਿਕਟਰ ਨੇ ਕਿਉਂ ਕੱਢੀਆਂ ਗਾਲ੍ਹਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
Advertisement
ABP Premium

ਵੀਡੀਓਜ਼

ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲJagjit Singh Dhallewal|ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ
Punjab Schools: ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਰਨਾ ਪਏਗਾ ਇਹ ਕੰਮ, ਸਖ਼ਤ ਹਦਾਇਤਾਂ ਜਾਰੀ
Embed widget