ਪੜਚੋਲ ਕਰੋ

IPL 2024: ...ਤੇ ਹੁਣ T20 ਵਿਸ਼ਵ ਕੱਪ ਖੇਡਣਾ ? ਸ਼ੁਭਮਨ ਗਿੱਲ 19 ਗੇਂਦਾਂ ਵਿੱਚ ਖੇਡੀ 16 ਦੌੜਾਂ ਦੀ ਸੁਸਤ ਪਾਰੀ

IPL 2024: ਵਨਡੇ 'ਚ ਦੋਹਰਾ ਸੈਂਕੜਾ ਲਗਾਉਣ ਵਾਲੇ ਸ਼ੁਭਮਨ ਗਿੱਲ ਦੀ ਸਟ੍ਰਾਈਕ ਰੇਟ ਹਮੇਸ਼ਾ ਸਵਾਲਾਂ ਦੇ ਘੇਰੇ 'ਚ ਰਹੀ ਹੈ। ਟੀ-20 'ਚ ਉਸ ਨੂੰ ਪਹਿਲੀ ਗੇਂਦ 'ਤੇ ਛੱਕਾ ਮਾਰਨ ਵਾਲਾ ਬੱਲੇਬਾਜ਼ ਨਹੀਂ ਮੰਨਿਆ ਜਾਂਦਾ ਹੈ।

Shubman Gill:  ਇੱਕ ਪਾਸੇ ਜਿੱਥੇ ਚੋਣਕਾਰ ਟੀ-20 ਵਿਸ਼ਵ ਕੱਪ ਲਈ ਟੀਮ ਦੀ ਚੋਣ ਕਰਨ ਵਿੱਚ ਰੁੱਝੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਓਪਨਿੰਗ ਦੇ ਮਜ਼ਬੂਤ ​​ਦਾਅਵੇਦਾਰ ਸ਼ੁਭਮਨ ਗਿੱਲ ਦੀ ਖ਼ਰਾਬ ਫਾਰਮ ਜਾਰੀ ਹੈ। ਐਤਵਾਰ ਨੂੰ ਆਈਪੀਐਲ 2024 ਦੇ 17ਵੇਂ ਸੀਜ਼ਨ ਦੇ 45ਵੇਂ ਮੈਚ ਵਿੱਚ, ਸ਼ੁਭਮਨ ਗਿੱਲ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਖ਼ਿਲਾਫ਼ 19 ਗੇਂਦਾਂ ਵਿੱਚ 16 ਦੌੜਾਂ ਦੀ ਸੁਸਤ ਪਾਰੀ ਖੇਡਣ ਤੋਂ ਬਾਅਦ ਆਊਟ ਹੋ ਗਏ। ਵਨਡੇ 'ਚ ਦੋਹਰਾ ਸੈਂਕੜਾ ਲਗਾਉਣ ਵਾਲੇ ਸ਼ੁਭਮਨ ਗਿੱਲ ਦੀ ਸਟ੍ਰਾਈਕ ਰੇਟ ਹਮੇਸ਼ਾ ਸਵਾਲਾਂ ਦੇ ਘੇਰੇ 'ਚ ਰਹੀ ਹੈ। ਟੀ-20 'ਚ ਉਸ ਨੂੰ ਪਹਿਲੀ ਗੇਂਦ 'ਤੇ ਛੱਕਾ ਮਾਰਨ ਵਾਲਾ ਬੱਲੇਬਾਜ਼ ਨਹੀਂ ਮੰਨਿਆ ਜਾਂਦਾ ਹੈ।

IPL 2024 ਵਿੱਚ ਗਿੱਲ ਦੀਆਂ 5 ਪਾਰੀਆਂ

16 (19) ਬਨਾਮ ਆਰਸੀਬੀ
6 (5) ਬਨਾਮ ਡੀ.ਸੀ
35 (29) ਬਨਾਮ PBKS
8 (6) ਬਨਾਮ ਡੀ.ਸੀ
72 (44) ਬਨਾਮ ਆਰ.ਆਰ

T2O WC 'ਚ ਗਿੱਲ ਦੀ ਜਗ੍ਹਾ ਪੱਕੀ ਨਹੀਂ ਹੋਈ

ਖੇਡ ਦੀ ਵਧਦੀ ਮੰਗ ਅਤੇ ਵਿਸ਼ਾਲ ਮੁਕਾਬਲੇ ਦੇ ਵਿਚਕਾਰ, ਸ਼ੁਭਮਨ ਗਿੱਲ ਓਪਨਿੰਗ ਸਲਾਟ ਲਈ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਯਸ਼ਸਵੀ ਜੈਸਵਾਲ ਵਰਗੇ ਵੱਡੇ ਨਾਵਾਂ ਨਾਲ ਮੁਕਾਬਲਾ ਕਰ ਰਹੇ ਹਨ। ਵੈਸੇ ਵੀ, ਟੀ-20 ਵਿਸ਼ਵ ਕੱਪ ਲਈ ਸ਼ੁਰੂਆਤੀ ਟੀਮ ਦਾ ਐਲਾਨ ਕਰਨ ਦੀ ਆਖਰੀ ਮਿਤੀ 1 ਮਈ ਹੈ, ਜਿਸ 'ਚ ਕੁਝ ਹੀ ਦਿਨ ਬਾਕੀ ਹਨ। ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 28 ਅਪ੍ਰੈਲ ਨੂੰ ਦਿੱਲੀ ਵਿੱਚ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਭਾਰਤੀ ਟੀਮ ਦਾ ਐਲਾਨ ਕਿਸੇ ਵੀ ਸਮੇਂ ਜਲਦੀ ਹੀ ਕਰ ਦਿੱਤਾ ਜਾਵੇਗਾ।

ਗਿੱਲ ਦਾ ਬੱਲਾ ਇਸ ਸੀਜ਼ਨ ਸ਼ਾਂਤ ਰਿਹਾ 

ਪੰਜਾਬ ਵਿੱਚ 8 ਸਤੰਬਰ 1999 ਨੂੰ ਜਨਮੇ ਸ਼ੁਭਮਨ ਗਿੱਲ ਇਸ ਸੀਜ਼ਨ ਵਿੱਚ ਪਹਿਲੀ ਵਾਰ ਗੁਜਰਾਤ ਟਾਈਟਨਜ਼ ਦੀ ਕਪਤਾਨੀ ਕਰ ਰਹੇ ਹਨ। ਪਰ ਲੱਗਦਾ ਹੈ ਕਿ ਕਪਤਾਨੀ ਦਾ ਦਬਾਅ ਸਿੱਧੇ ਤੌਰ 'ਤੇ ਉਸ ਦੀ ਬੱਲੇਬਾਜ਼ੀ 'ਤੇ ਫਰਕ ਪਾ ਰਿਹਾ ਹੈ। 2018 ਵਿੱਚ KKR ਲਈ ਆਈਪੀਐਲ ਦੀ ਸ਼ੁਰੂਆਤ ਕਰਨ ਤੋਂ ਬਾਅਦ, ਉਸਨੂੰ 2022 ਵਿੱਚ ਆਯੋਜਿਤ ਮੇਗਾ ਨਿਲਾਮੀ ਵਿੱਚ ਗੁਜਰਾਤ ਟਾਇਟਨਸ ਦੁਆਰਾ ਖਰੀਦਿਆ ਗਿਆ ਸੀ। ਉਦੋਂ ਤੋਂ ਉਹ ਜੀ.ਟੀ ਲਈ ਖੇਡ ਰਹੇ ਹਨ। ਪਿਛਲੇ ਸਾਲ ਉਸ ਨੇ ਸੀਜ਼ਨ ਵਿੱਚ ਸਭ ਤੋਂ ਵੱਧ 890 ਦੌੜਾਂ ਬਣਾਈਆਂ ਸਨ ਪਰ ਇਸ ਵਾਰ ਉਹ 10 ਮੈਚਾਂ ਵਿੱਚ ਸਿਰਫ਼ 320 ਦੌੜਾਂ ਹੀ ਜੋੜ ਸਕਿਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਭਾਰਤੀ ਰੇਲਵੇ 'ਚ ਇਨ੍ਹਾਂ ਅਹੁਦਿਆਂ 'ਤੇ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
ਭਾਰਤੀ ਰੇਲਵੇ 'ਚ ਇਨ੍ਹਾਂ ਅਹੁਦਿਆਂ 'ਤੇ ਨਿਕਲੀ ਭਰਤੀ, ਇਦਾਂ ਕਰੋ ਅਪਲਾਈ
Embed widget