ਪੜਚੋਲ ਕਰੋ

SRH vs LSG: ਹੈਦਰਾਬਾਦ ਵਿੱਚ ਨਿਕੋਲਸ ਪੂਰਨ ਨੇ ਮਚਾਈ ਤਬਾਹੀ, ਪ੍ਰੇਰਕ ਨੇ ਦਿੱਤਾ ਪੂਰਾ ਸਾਥ; ਇਦਾਂ ਜਿੱਤਿਆ ਲਖਨਊ ਨੇ ਹਾਰਿਆ ਹੋਇਆ ਮੈਚ

SRH vs LSG: ਹੈਦਰਾਬਾਦ ਵਿੱਚ ਨਿਕੋਲਸ ਪੂਰਨ ਨੇ ਤਬਾਹੀ ਮਚਾਈ। ਉਨ੍ਹਾਂ ਨੇ 13 ਗੇਂਦਾਂ 'ਤੇ ਅਜੇਤੂ 44 ਦੌੜਾਂ ਬਣਾਈਆਂ। ਇਸ ਪਾਰੀ 'ਚ ਉਨ੍ਹਾਂ ਨੇ 3 ਚੌਕੇ ਅਤੇ 4 ਛੱਕੇ ਲਗਾਏ। ਉਨ੍ਹਾਂ ਨੂੰ ਪ੍ਰੇਰਕ ਮਾਰਕੰਡ ਦਾ ਪੂਰਾ ਸਹਿਯੋਗ ਮਿਲਿਆ।

SRH vs LSG, IPL 2023, Nicholas Pooran, Prerak Mankad: IPL 2023 ਦੇ 58ਵੇਂ ਮੈਚ 'ਚ ਸ਼ਨੀਵਾਰ ਨੂੰ ਲਖਨਊ ਸੁਪਰ ਜਾਇੰਟਸ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ। ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ 'ਚ ਖੇਡੇ ਗਏ ਇਸ ਮੈਚ 'ਚ ਹੈਦਰਾਬਾਦ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ ਗੁਆ ਕੇ 182 ਦੌੜਾਂ ਬਣਾਈਆਂ। ਜਵਾਬ 'ਚ ਲਖਨਊ ਦੀ ਟੀਮ ਨੇ 19.2 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 185 ਦੌੜਾਂ ਬਣਾ ਕੇ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਸੀਜ਼ਨ ਵਿੱਚ LSG ਦੀ ਇਹ ਛੇਵੀਂ ਜਿੱਤ ਹੈ। LSG ਦੀ ਜਿੱਤ ਵਿੱਚ ਨਿਕੋਲਸ ਪੂਰਨ ਅਤੇ ਪ੍ਰੇਰਕ ਮਾਰਕੰਡ ਨੇ ਅਹਿਮ ਭੂਮਿਕਾ ਨਿਭਾਈ। ਦੋਵਾਂ ਦੀ ਸਾਂਝੇਦਾਰੀ ਨੇ ਹੈਦਰਾਬਾਦ ਦੇ ਮੂੰਹੋਂ ਜਿੱਤ ਖੋਹ ਲਈ।

ਇਹ ਵੀ ਪੜ੍ਹੋ: IPL 2023: ਹੈਦਰਾਬਾਦ-ਲਖਨਊ ਮੈਚ 'ਚ 'ਨੋ ਬਾਲ' ਨੂੰ ਲੈ ਕੇ ਹੋਇਆ ਵਿਵਾਦ, Tom Moody ਨੇ ਕੀਤਾ ਟਵੀਟ

ਨਿਕੋਲਸ ਪੂਰਨ ਨੇ ਹੈਦਰਾਬਾਦ ਵਿੱਚ ਤਬਾਹੀ ਮਚਾਈ। ਉਨ੍ਹਾਂ ਨੇ 13 ਗੇਂਦਾਂ 'ਤੇ ਅਜੇਤੂ 44 ਦੌੜਾਂ ਬਣਾਈਆਂ। ਇਸ ਪਾਰੀ 'ਚ ਉਨ੍ਹਾਂ ਨੇ 3 ਚੌਕੇ ਅਤੇ 4 ਛੱਕੇ ਲਗਾਏ। ਉਨ੍ਹਾਂ ਨੂੰ ਪ੍ਰੇਰਕ ਮਾਰਕੰਡ ਦਾ ਪੂਰਾ ਸਾਥ ਮਿਲਿਆ। ਮਾਰਕੰਡ 45 ਗੇਂਦਾਂ 'ਤੇ 64 ਦੌੜਾਂ ਬਣਾ ਕੇ ਅਜੇਤੂ ਪਰਤੇ। ਉਨ੍ਹਾਂ ਨੇ ਆਪਣੀ ਪਾਰੀ 'ਚ 7 ਚੌਕੇ ਅਤੇ 2 ਛੱਕੇ ਲਗਾਏ। ਦੋਵਾਂ ਖਿਡਾਰੀਆਂ ਵਿਚਾਲੇ ਚੌਥੀ ਵਿਕਟ ਲਈ 23 ਗੇਂਦਾਂ 'ਚ 58 ਦੌੜਾਂ ਦੀ ਸਾਂਝੇਦਾਰੀ ਹੋਈ। ਇਸ ਸਾਂਝੇਦਾਰੀ ਕਾਰਨ ਇਕ ਸਮੇਂ ਮੈਚ 'ਚ ਮਜ਼ਬੂਤ ​​ਨਜ਼ਰ ਆ ਰਹੀ ਕੋਲਕਾਤਾ ਦੀ ਟੀਮ ਹਾਰ ਗਈ। ਲਖਨਊ ਨੇ 4 ਗੇਂਦਾਂ ਬਾਕੀ ਰਹਿੰਦਿਆਂ ਹੀ ਮੈਚ ਜਿੱਤ ਲਿਆ।

ਇਸ ਤੋਂ ਪਹਿਲਾਂ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਲਖਨਊ ਦੀ ਸ਼ੁਰੂਆਤ ਚੰਗੀ ਰਹੀ। ਐਲਐਸਜੀ ਦੀ ਪਹਿਲੀ ਵਿਕਟ ਚੌਥੇ ਓਵਰ ਦੀ ਦੂਜੀ ਗੇਂਦ 'ਤੇ ਡਿੱਗੀ। ਓਪਨਰ ਬੱਲੇਬਾਜ਼ ਕਾਇਲ ਮੇਅਰਸ 14 ਗੇਂਦਾਂ 'ਤੇ ਸਿਰਫ਼ 2 ਦੌੜਾਂ ਹੀ ਬਣਾ ਸਕੇ। ਗਲੇਨ ਫਿਲਿਪਸ ਨੇ ਉਨ੍ਹਾਂ ਨੂੰ ਮਾਰਕਰਮ ਦੇ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਕਵਿੰਟਨ ਡਿਕਾਕ ਅਤੇ ਪ੍ਰੇਰਕ ਮਾਰਕੰਡ ਨੇ ਦੂਜੇ ਵਿਕਟ ਲਈ 42 ਦੌੜਾਂ ਜੋੜੀਆਂ। ਲਖਨਊ ਨੂੰ 9ਵੇਂ ਓਵਰ ਦੀ ਦੂਜੀ ਗੇਂਦ 'ਤੇ ਇਕ ਹੋਰ ਝਟਕਾ ਲੱਗਿਆ। ਮਯੰਕ ਮਾਰਕਡੇ ਨੇ ਡਿਕੋਕ ਨੂੰ ਅਭਿਸ਼ੇਕ ਸ਼ਰਮਾ ਦੇ ਹੱਥੋਂ ਕੈਚ ਆਊਟ ਕਰਵਾਇਆ। ਲਖਨਊ ਦੇ ਓਪਨਰ ਬੱਲੇਬਾਜ਼ ਨੇ 19 ਗੇਂਦਾਂ 'ਤੇ 29 ਦੌੜਾਂ ਬਣਾਈਆਂ। ਲਖਨਊ ਦਾ ਤੀਜਾ ਵਿਕਟ 16ਵੇਂ ਓਵਰ ਦੀ ਤੀਜੀ ਗੇਂਦ 'ਤੇ ਡਿੱਗਿਆ। ਮਾਰਕਸ ਸਟੋਇਨਿਸ 25 ਗੇਂਦਾਂ ਵਿੱਚ 40 ਦੌੜਾਂ ਬਣਾ ਕੇ ਕੈਚ ਆਊਟ ਹੋ ਗਏ। ਅਭਿਸ਼ੇਕ ਸ਼ਰਮਾ ਨੇ ਹੈਦਰਾਬਾਦ ਨੂੰ ਤੀਜੀ ਸਫਲਤਾ ਦਿਵਾਈ।

ਇਹ ਵੀ ਪੜ੍ਹੋ: IPL 2023: ਵਿਰਾਟ ਕੋਹਲੀ ਨੇ ਕੀਤੇ ਕਈ ਵੱਡੇ ਖੁਲਾਸੇ, ਕਿਹਾ- ਮੈਂ ਕਪਤਾਨ ਦੇ ਤੌਰ 'ਤੇ ਕੀਤੀਆਂ ਕਈ ਗਲਤੀਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget