ਪੜਚੋਲ ਕਰੋ

PBKS vs MI: ਈਸ਼ਾਨ ਕਿਸ਼ਨ ਦਾ ਇਹ ਅੰਦਾਜ਼ ਜਿੱਤ ਰਿਹਾ ਦਿਲ, 'ਮਾਂ' ਦੇ ਖਾਣੇ ਨੂੰ ਦੱਸਿਆ- 'ਪਾਵਰ ਹਿਟਿੰਗ' 

IPL 2023 PBKS vs MI Ishan Kishan: ਈਸ਼ਾਨ ਕਿਸ਼ਨ ਨੇ ਮੋਹਾਲੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਰਧ ਸੈਂਕੜਾ ਲਗਾਇਆ। ਈਸ਼ਾਨ ਨੇ ਪੰਜਾਬ ਕਿੰਗਜ਼ ਖਿਲਾਫ 41 ਗੇਂਦਾਂ 'ਚ 75 ਦੌੜਾਂ ਬਣਾਈਆਂ। ਉਸ ਨੇ ਮੁੰਬਈ ਇੰਡੀਅਨਜ਼ ਦੀ ਜਿੱਤ 'ਚ ਅਹਿਮ ..

IPL 2023 PBKS vs MI Ishan Kishan: ਈਸ਼ਾਨ ਕਿਸ਼ਨ ਨੇ ਮੋਹਾਲੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਰਧ ਸੈਂਕੜਾ ਲਗਾਇਆ। ਈਸ਼ਾਨ ਨੇ ਪੰਜਾਬ ਕਿੰਗਜ਼ ਖਿਲਾਫ 41 ਗੇਂਦਾਂ 'ਚ 75 ਦੌੜਾਂ ਬਣਾਈਆਂ। ਉਸ ਨੇ ਮੁੰਬਈ ਇੰਡੀਅਨਜ਼ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਈਸ਼ਾਨ ਨੇ ਇਸ ਮੈਚ 'ਚ 4 ਛੱਕੇ ਅਤੇ 7 ਚੌਕੇ ਲਗਾਏ। ਮੈਚ ਤੋਂ ਬਾਅਦ ਜ਼ਬਰਦਸਤ ਪਾਰੀ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਨੇ ਦਿਲਚਸਪ ਗੱਲ ਕਹੀ। ਈਸ਼ਾਨ ਨੇ 'ਪਾਵਰ ਹਿਟਿੰਗ' ਦਾ ਸਿਹਰਾ ਆਪਣੀ ਮਾਂ ਦੇ ਹੱਥੋਂ ਬਣੇ ਖਾਣੇ ਨੂੰ ਦਿੱਤਾ ਹੈ। ਉਸ ਨੂੰ ਮੁਹਾਲੀ ਮੈਚ ਲਈ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ ਹੈ।

ਈਸ਼ਾਨ ਕਿਸ਼ਨ ਨੇ ਮੈਚ ਤੋਂ ਬਾਅਦ ਸੀਨੀਅਰ ਖਿਡਾਰੀਆਂ ਦਾ ਜ਼ਿਕਰ ਵੀ ਕੀਤਾ। ਇੰਡੀਆ ਟੂਡੇ ਦੀ ਖਬਰ ਮੁਤਾਬਕ ਉਨ੍ਹਾਂ ਨੇ ਕਿਹਾ, ''ਸਾਡੇ ਸਾਹਮਣੇ ਕਈ ਸੀਨੀਅਰ ਖਿਡਾਰੀ ਹਨ ਜਿਨ੍ਹਾਂ ਨੇ ਮਿਸਾਲ ਕਾਇਮ ਕੀਤੀ ਹੈ। ਇਹੀ ਕਾਰਨ ਹੈ ਕਿ ਮੈਚਾਂ ਦੌਰਾਨ ਵੀ ਉਹ ਲਗਾਤਾਰ ਟ੍ਰੇਨਿੰਗ 'ਚ ਪਸੀਨਾ ਵਹਾਉਂਦੇ ਹਨ। ਇਸ ਦੇ ਨਾਲ ਹੀ ਇਹ ਵੀ ਜ਼ਰੂਰੀ ਹੈ ਕਿ ਤੁਸੀਂ ਕੀ ਖਾਂਦੇ ਹੋ। ਇਸ ਲਈ ਇਸ ਦਾ ਸਿਹਰਾ ਮੇਰੀ ਮਾਂ ਨੂੰ ਜਾਂਦਾ ਹੈ।

View this post on Instagram
 
A post shared by Ishan Kishan (@ishankishan23)

ਖਾਸ ਗੱਲ ਇਹ ਹੈ ਕਿ ਇਹ ਸੀਜ਼ਨ ਈਸ਼ਾਨ ਕਿਸ਼ਨ ਲਈ ਉਤਰਾਅ-ਚੜ੍ਹਾਅ ਨਾਲ ਭਰਿਆ ਰਿਹਾ। ਉਸ ਨੇ 9 ਮੈਚ ਖੇਡਦੇ ਹੋਏ 286 ਦੌੜਾਂ ਬਣਾਈਆਂ ਹਨ। ਈਸ਼ਾਨ ਨੇ 9 ਮੈਚਾਂ 'ਚ ਸਿਰਫ 2 ਅਰਧ ਸੈਂਕੜੇ ਲਗਾਏ ਹਨ। ਹਾਲਾਂਕਿ ਪੰਜਾਬ ਕਿੰਗਜ਼ ਖਿਲਾਫ ਖੇਡੀ ਗਈ ਪਾਰੀ ਨੇ ਮੁੰਬਈ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਜੇਕਰ ਅਸੀਂ ਆਈਪੀਐਲ ਵਿੱਚ ਉਸ ਦੇ ਸਮੁੱਚੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਉਹ ਪ੍ਰਭਾਵਸ਼ਾਲੀ ਰਿਹਾ ਹੈ। ਈਸ਼ਾਨ ਨੇ 84 ਮੈਚਾਂ 'ਚ 2156 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 14 ਅਰਧ ਸੈਂਕੜੇ ਲਗਾਏ ਹਨ। ਈਸ਼ਾਨ ਦਾ ਆਈਪੀਐਲ ਦਾ ਸਰਵੋਤਮ ਸਕੋਰ 99 ਦੌੜਾਂ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਤੋਂ ਪਹਿਲਾਂ ਮੁੰਬਈ ਨੇ ਰਾਜਸਥਾਨ ਰਾਇਲਜ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗੁਜਰਾਤ ਟਾਈਟਨਸ ਦੇ ਖਿਲਾਫ 55 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਪੰਜਾਬ ਨੇ ਪਿਛਲੇ ਮੈਚ 'ਚ ਮੁੰਬਈ ਨੂੰ 13 ਦੌੜਾਂ ਨਾਲ ਹਰਾਇਆ ਸੀ। ਮੁੰਬਈ ਨੇ ਕੋਲਕਾਤਾ ਅਤੇ ਹੈਦਰਾਬਾਦ 'ਤੇ ਜਿੱਤ ਦਰਜ ਕੀਤੀ ਸੀ। ਜਦਕਿ ਬੈਂਗਲੁਰੂ ਅਤੇ ਚੇਨਈ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ। ਕਪਤਾਨ ਰੋਹਿਤ ਸ਼ਰਮਾ ਵੀ ਇਸ ਵਾਰ ਬੱਲੇਬਾਜ਼ੀ ਦੌਰਾਨ ਸੰਘਰਸ਼ ਕਰਦੇ ਨਜ਼ਰ ਆਏ। ਉਸ ਨੇ ਇਸ ਸੀਜ਼ਨ ਦੇ 9 ਮੈਚਾਂ 'ਚ 184 ਦੌੜਾਂ ਬਣਾਈਆਂ ਹਨ। ਉਹ ਸਿਰਫ਼ ਇੱਕ ਅਰਧ ਸੈਂਕੜਾ ਹੀ ਬਣਾ ਸਕਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget