ਪੜਚੋਲ ਕਰੋ

Virat Kohli: ਵਿਰਾਟ ਕੋਹਲੀ ਨੇ ਰਚਿਆ ਇਤਿਹਾਸ, ਇਹ ਵੱਡਾ ਰਿਕਾਰਡ ਕੀਤਾ ਆਪਣੇ ਨਾਂ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਕ੍ਰਿਕੇਟਰ

RCB vs LSG: ਵਿਰਾਟ ਕੋਹਲੀ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਆਪਣਾ 100ਵਾਂ ਟੀ-20 ਮੈਚ ਖੇਡ ਰਿਹਾ ਹੈ। ਇਸ ਤਰ੍ਹਾਂ ਵਿਰਾਟ ਕੋਹਲੀ ਕਿਸੇ ਵੀ ਮੈਦਾਨ 'ਤੇ 100 ਟੀ-20 ਮੈਚ ਖੇਡਣ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ।

Virat Kohli Record: ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਦੀਆਂ ਟੀਮਾਂ ਐਮ. ਚਿੰਨਾਸਵਾਮੀ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹਨ। ਰਾਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਫਾਫ ਡੂ ਪਲੇਸਿਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਆਰਸੀਬੀ ਦੇ ਖਿਡਾਰੀ ਵਿਰਾਟ ਕੋਹਲੀ ਨੇ ਮੈਦਾਨ ਵਿੱਚ ਉਤਰਦੇ ਹੀ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਵਿਰਾਟ ਕੋਹਲੀ ਐਮ ਚਿੰਨਾਸਵਾਮੀ ਸਟੇਡੀਅਮ 'ਚ ਆਪਣਾ 100ਵਾਂ ਟੀ-20 ਮੈਚ ਖੇਡ ਰਹੇ ਹਨ। ਇਸ ਤਰ੍ਹਾਂ ਵਿਰਾਟ ਕੋਹਲੀ ਕਿਸੇ ਵੀ ਮੈਦਾਨ 'ਤੇ 100 ਟੀ-20 ਮੈਚ ਖੇਡਣ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ।

ਸੂਚੀ 'ਚ ਬੰਗਲਾਦੇਸ਼ ਦੇ ਰਿਕਾਰਡ 11 ਕ੍ਰਿਕਟਰ ਸ਼ਾਮਲ
ਕੁੱਲ ਮਿਲਾ ਕੇ, ਵਿਰਾਟ ਕੋਹਲੀ ਕਿਸੇ ਵੀ ਮੈਦਾਨ 'ਤੇ 100 ਟੀ-20 ਖੇਡਣ ਵਾਲੇ 15ਵੇਂ ਕ੍ਰਿਕਟਰ ਹਨ। ਇਸ ਸੂਚੀ ਵਿਚ ਇਕੱਲੇ ਬੰਗਲਾਦੇਸ਼ ਦੇ 11 ਖਿਡਾਰੀ ਸ਼ਾਮਲ ਹਨ। ਦਰਅਸਲ, ਬੰਗਲਾਦੇਸ਼ ਦੇ 11 ਖਿਡਾਰੀ ਕਿਸੇ ਇੱਕ ਮੈਦਾਨ 'ਤੇ 100 ਟੀ-20 ਖੇਡ ਚੁੱਕੇ ਹਨ। ਬੰਗਲਾਦੇਸ਼ ਦੇ 11 ਖਿਡਾਰੀਆਂ ਨੇ ਢਾਕਾ ਦੇ ਸ਼ੇਰੇ-ਏ-ਬੰਗਲਾ ਸਟੇਡੀਅਮ ਵਿੱਚ 100 ਟੀ-20 ਮੈਚ ਖੇਡੇ ਹਨ। ਉਥੇ ਹੀ ਜੇਕਰ ਇਸ ਸੂਚੀ 'ਚ ਬਾਕੀ ਭਾਰਤੀ ਖਿਡਾਰੀਆਂ ਦੀ ਗੱਲ ਕਰੀਏ ਤਾਂ ਰੋਹਿਤ ਸ਼ਰਮਾ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ 80 ਮੈਚ ਖੇਡੇ ਹਨ। ਜਦੋਂ ਕਿ ਮਹਿੰਦਰ ਸਿੰਘ ਧੋਨੀ ਨੇ ਚੇਪੌਕ ਸਟੇਡੀਅਮ, ਚੇਨਈ ਵਿੱਚ 69 ਮੈਚ ਖੇਡੇ ਹਨ।

ਅਜਿਹਾ ਰਿਹਾ ਹੈ ਵਿਰਾਟ ਕੋਹਲੀ ਦਾ ਟੀ-20 ਕਰੀਅਰ
ਉਥੇ ਹੀ ਜੇਕਰ ਵਿਰਾਟ ਕੋਹਲੀ ਦੇ ਟੀ-20 ਕਰੀਅਰ 'ਤੇ ਨਜ਼ਰ ਮਾਰੀਏ ਤਾਂ ਉਹ ਹੁਣ ਤੱਕ ਭਾਰਤ ਲਈ 117 ਮੈਚ ਖੇਡ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਈਪੀਐਲ ਦੇ 241 ਮੈਚਾਂ ਵਿੱਚ ਆਰਸੀਬੀ ਦੀ ਨੁਮਾਇੰਦਗੀ ਕਰ ਚੁੱਕੇ ਹਨ। ਭਾਰਤ ਲਈ ਟੀ-20 ਮੈਚਾਂ 'ਚ ਵਿਰਾਟ ਕੋਹਲੀ ਨੇ 138.16 ਦੀ ਸਟ੍ਰਾਈਕ ਰੇਟ ਅਤੇ 51.76 ਦੀ ਔਸਤ ਨਾਲ 4037 ਦੌੜਾਂ ਬਣਾਈਆਂ ਹਨ। ਜਦੋਂ ਕਿ ਆਈਪੀਐਲ ਮੈਚਾਂ ਵਿੱਚ ਵਿਰਾਟ ਕੋਹਲੀ ਨੇ 130.28 ਦੀ ਸਟ੍ਰਾਈਕ ਰੇਟ ਅਤੇ 37.79 ਦੀ ਔਸਤ ਨਾਲ 7444 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਟੀ-20 ਫਾਰਮੈਟ 'ਚ ਵਿਰਾਟ ਕੋਹਲੀ ਦੇ ਨਾਂ 8 ਸੈਂਕੜੇ ਹਨ। ਜਦਕਿ ਇਸ ਫਾਰਮੈਟ ਵਿੱਚ ਉਹ 89 ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕਰ ਚੁੱਕਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget