ਪੜਚੋਲ ਕਰੋ

Virat Kohli Workout Video: ਅਨੁਸ਼ਕਾ ਨਾਲ ਵਰਕਆਊਟ ਕਰਦੇ ਨਜ਼ਰ ਆਏ ਵਿਰਾਟ ਕੋਹਲੀ, ਵੀਡੀਓ ਸ਼ੇਅਰ ਕਰਦੇ ਹੋਏ ਦਿੱਤਾ ਦਿਲਚਸਪ ਕੈਪਸ਼ਨ

Virat Kohli IPL 2022: ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ।

Virat Kohli Shared Weightlifting Exercise Video with Anushka Sharma IPL 2022: IPL 2022 ਵਿੱਚ ਰਾਇਲ ਚੈਲੰਜਰਜ਼ ਬੰਗਲੌਰ ਦੀ ਸ਼ੁਰੂਆਤ ਚੰਗੀ ਰਹੀ। ਪਰ ਇਸ ਤੋਂ ਬਾਅਦ ਟੀਮ ਨੂੰ ਲਗਾਤਾਰ ਤਿੰਨ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਆਰਸੀਬੀ ਨੇ ਇਸ ਸੀਜ਼ਨ ਵਿੱਚ ਹੁਣ ਤੱਕ 10 ਮੈਚ ਖੇਡੇ ਹਨ ਅਤੇ ਇਸ ਦੌਰਾਨ 5 ਮੈਚ ਜਿੱਤੇ ਹਨ। ਜਦਕਿ 5 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਦਾ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਰਿਹਾ। ਉਸ ਨੇ ਸਿਰਫ਼ ਇੱਕ ਅਰਧ ਸੈਂਕੜਾ ਬਣਾਇਆ ਹੈ। ਇਸ ਦੌਰਾਨ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੋਹਲੀ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਵਰਕਆਊਟ ਕਰ ਰਹੇ ਹਨ।

RCB ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ਵਿੱਚ ਉਹ ਆਪਣੀ ਪਤਨੀ ਅਨੁਸ਼ਕਾ ਨਾਲ ਵਰਕਆਊਟ ਕਰਦੇ ਨਜ਼ਰ ਆ ਰਹੇ ਹਨ। ਕੋਹਲੀ ਨੇ ਟਵੀਟ 'ਚ ਲਿਖਿਆ, 'Back to my favourite 🏋🏻‍♂️. With my favourite @AnushkaSharma।' ਕੋਹਲੀ ਦੇ ਇਸ ਵੀਡੀਓ ਨੂੰ ਬਹੁਤ ਹੀ ਘੱਟ ਸਮੇਂ ਵਿੱਚ ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਜਦਕਿ ਕਈ ਫੈਨਸ ਨੇ ਇਸ 'ਤੇ ਫੀਡਬੈਕ ਵੀ ਦਿੱਤਾ ਹੈ। ਕੋਹਲੀ ਅਤੇ ਅਨੁਸ਼ਕਾ ਦੀ ਜੋੜੀ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।

ਦੱਸ ਦਈਏ ਕਿ ਕੋਹਲੀ ਦਾ ਇਸ ਸੀਜ਼ਨ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਰਿਹਾ ਹੈ। ਉਸ ਨੇ ਹੁਣ ਤੱਕ 10 ਮੈਚ ਖੇਡੇ ਹਨ ਅਤੇ ਇਸ ਦੌਰਾਨ 186 ਦੌੜਾਂ ਬਣਾਈਆਂ ਹਨ। ਇਸ ਸੀਜ਼ਨ 'ਚ ਕੋਹਲੀ ਦੇ ਬੱਲੇ ਤੋਂ ਸਿਰਫ ਇੱਕ ਅਰਧ ਸੈਂਕੜਾ ਲੱਗਿਆ। ਉਸ ਦਾ ਸਰਵੋਤਮ ਸਕੋਰ 58 ਦੌੜਾਂ ਰਿਹਾ। ਚੌਕਿਆਂ ਦੀ ਗੱਲ ਕਰੀਏ ਤਾਂ ਕੋਹਲੀ ਨੇ ਇਸ ਸੀਜ਼ਨ 'ਚ ਸਿਰਫ 3 ਛੱਕੇ ਅਤੇ 17 ਚੌਕੇ ਲਗਾਏ ਹਨ। ਹਾਲਾਂਕਿ ਉਹ ਆਈਪੀਐੱਲ ਦੇ ਓਵਰਆਲ ਰਿਕਾਰਡ 'ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦੇ ਮਾਮਲੇ 'ਚ ਚੋਟੀ 'ਤੇ ਹੈ।

ਇਹ ਵੀ ਪੜ੍ਹੋ: GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 8 ਵਿਕਟਾਂ ਨਾਲ ਹਰਾਇਆ, ਸ਼ਿਖਰ ਧਵਨ ਨੇ ਲਗਾਇਆ ਅਜੇਤੂ ਅਰਧ ਸੈਂਕੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget