ਪੜਚੋਲ ਕਰੋ

MS Dhoni: ਮਿਲ ਗਿਆ ਸਭ ਤੋਂ ਵੱਡੇ ਸਵਾਲ ਦਾ ਜਵਾਬ, MS ਧੋਨੀ IPL 2025 ਖੇਡਣਗੇ ਜਾਂ ਨਹੀਂ, ਸੁਰੇਸ਼ ਰੈਨਾ ਨੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ

IPL 2024: ਸੁਰੇਸ਼ ਰੈਨਾ MS ਧੋਨੀ ਦੇ ਚੰਗੇ ਦੋਸਤਾਂ ਵਿੱਚੋਂ ਇੱਕ ਹੈ। ਧੋਨੀ ਫਿਲਹਾਲ ਗੋਡੇ ਦੀ ਸੱਟ ਨਾਲ ਜੂਝ ਰਹੇ ਹਨ ਪਰ ਸੁਰੇਸ਼ ਰੈਨਾ ਨੇ ਅਗਲੇ ਸੀਜ਼ਨ ਨੂੰ ਲੈ ਕੇ ਧੋਨੀ ਦੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।

IPL 2024 ਦੀ ਸ਼ੁਰੂਆਤ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਨੇ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਰਿਤੂਰਾਜ ਗਾਇਕਵਾੜ ਨੂੰ ਸੌਂਪ ਦਿੱਤੀ ਸੀ। ਅਜਿਹੇ 'ਚ ਸਵਾਲ ਉੱਠ ਰਹੇ ਸਨ ਕਿ ਕੀ ਧੋਨੀ ਇੰਡੀਅਨ ਪ੍ਰੀਮੀਅਰ ਲੀਗ ਦਾ ਅਗਲਾ ਸੀਜ਼ਨ ਖੇਡਣਗੇ ਜਾਂ ਮੌਜੂਦਾ ਸੀਜ਼ਨ ਦੀ ਸਮਾਪਤੀ ਤੋਂ ਬਾਅਦ ਸੰਨਿਆਸ ਲੈ ਲੈਣਗੇ। ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਆਰਪੀ ਸਿੰਘ ਅਤੇ ਸੁਰੇਸ਼ ਰੈਨਾ ਤੋਂ ਪੁੱਛਿਆ ਗਿਆ ਸੀ ਕਿ ਕੀ ਧੋਨੀ IPL 2025 ਵਿੱਚ ਖੇਡਣਗੇ। ਹਾਲਾਂਕਿ ਆਰਪੀ ਸਿੰਘ ਇਸ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ ਪਰ ਸੁਰੇਸ਼ ਰੈਨਾ ਨੇ 'ਖੇਡਾਂਗੇ' ਕਹਿ ਕੇ ਸੀਐਸਕੇ ਦੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।    

ਸੁਰੇਸ਼ ਰੈਨਾ ਅਤੇ ਆਰਪੀ ਸਿੰਘ, ਧੋਨੀ ਮਹਿੰਦਰ ਸਿੰਘ ਧੋਨੀ ਦੇ ਚੰਗੇ ਦੋਸਤ ਹਨ। ਅਜਿਹੇ 'ਚ ਜੇਕਰ ਰੈਨਾ ਨੇ ਧੋਨੀ ਦੇ ਅਗਲੇ ਸੀਜ਼ਨ 'ਚ ਖੇਡਣ ਦਾ ਦਾਅਵਾ ਕੀਤਾ ਹੈ ਤਾਂ ਸ਼ਾਇਦ 'ਥਾਲਾ' IPL 2025 'ਚ ਜ਼ਰੂਰ ਖੇਡਦਾ ਨਜ਼ਰ ਆਵੇਗਾ। ਸੁਰੇਸ਼ ਰੈਨਾ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਮਹਿੰਦਰ ਸਿੰਘ ਧੋਨੀ ਗੋਡਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ। ਪਿਛਲੇ ਸੋਮਵਾਰ ਨੂੰ ਸੀਐਸਕੇ ਦੇ ਗੇਂਦਬਾਜ਼ੀ ਸਲਾਹਕਾਰ ਐਰਿਕ ਸਿਮੰਸ ਨੇ ਮੰਨਿਆ ਸੀ ਕਿ ਧੋਨੀ ਗੋਡੇ ਦੀ ਸੱਟ ਤੋਂ ਪੀੜਤ ਹੈ ਅਤੇ ਕੋਈ ਸੋਚ ਵੀ ਨਹੀਂ ਸਕਦਾ ਸੀ ਕਿ ਉਸ ਨੂੰ ਕਿੰਨਾ ਦਰਦ ਹੋ ਰਿਹਾ ਹੋਵੇਗਾ। ਮੁੰਬਈ ਇੰਡੀਅਨਜ਼ ਦੇ ਖਿਲਾਫ ਹਾਲ ਹੀ ਵਿੱਚ ਹੋਏ ਮੈਚ ਤੋਂ ਬਾਅਦ ਧੋਨੀ ਨੂੰ ਇੱਕ ਹੋਟਲ ਵਿੱਚ ਲੰਗਦਾ ਵੀ ਦੇਖਿਆ ਗਿਆ। ਉਹ ਦਿੱਲੀ ਕੈਪੀਟਲਸ ਦੇ ਖਿਲਾਫ ਮੈਚ ਦੌਰਾਨ ਮੈਦਾਨ 'ਚ ਲੰਗਦਾ ਦੇਖਿਆ ਗਿਆ।

ਆਈਪੀਐਲ 2024 ਵਿੱਚ ਸ਼ਾਨਦਾਰ ਬੱਲੇਬਾਜ਼ੀ ਕਰ ਰਿਹਾ ਧੋਨੀ
ਇੱਕ ਪਾਸੇ ਆਰਪੀ ਸਿੰਘ ਨੂੰ ਆਖਰੀ ਵਾਰ 2016 ਵਿੱਚ ਆਈਪੀਐਲ ਵਿੱਚ ਖੇਡਦੇ ਦੇਖਿਆ ਗਿਆ ਸੀ। ਦੂਜੇ ਪਾਸੇ ਸੁਰੇਸ਼ ਰੈਨਾ ਨੇ ਆਖਰੀ ਵਾਰ 2021 'ਚ ਖੇਡਿਆ ਸੀ। ਵੈਸੇ ਤਾਂ ਇਹ ਦੋਵੇਂ ਖਿਡਾਰੀ ਕ੍ਰਿਕਟ ਛੱਡ ਚੁੱਕੇ ਹਨ ਪਰ ਐੱਮ.ਐੱਸ.ਧੋਨੀ ਦਾ ਕ੍ਰਿਕਟ ਨਾਲ ਪਿਆਰ ਉਮਰ ਵਧਣ ਦੇ ਬਾਅਦ ਵੀ ਵਧਦਾ ਜਾ ਰਿਹਾ ਹੈ। ਆਈਪੀਐਲ 2024 ਵਿੱਚ, ਐਮਐਸ ਧੋਨੀ ਨੇ ਹੁਣ ਤੱਕ ਸਿਰਫ 25 ਗੇਂਦਾਂ ਦਾ ਸਾਹਮਣਾ ਕੀਤਾ ਹੈ, ਜਿਸ ਵਿੱਚ ਉਸਨੇ 236 ਦੇ ਸਟ੍ਰਾਈਕ ਰੇਟ ਨਾਲ 59 ਦੌੜਾਂ ਬਣਾਈਆਂ ਹਨ। ਇਹ ਵੀ ਹੈਰਾਨੀਜਨਕ ਤੱਥ ਹੈ ਕਿ ਧੋਨੀ ਦਾ ਬਾਊਂਡਰੀ ਫੀਸਦੀ ਸ਼ਾਨਦਾਰ ਰਿਹਾ ਹੈ ਕਿਉਂਕਿ ਉਸ ਦੀਆਂ 59 ਦੌੜਾਂ 'ਚੋਂ 52 ਬਾਊਂਡਰੀ ਤੋਂ ਆਈਆਂ ਹਨ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget