ਪੜਚੋਲ ਕਰੋ

IPL 2024: ਇਹੀ ਫਰਕ ਹੈ ਵਿਦੇਸ਼ਾਂ 'ਚ ਤੇ ਇੰਡੀਆ 'ਚ, ਦੇਖੋ ਜਦੋਂ ਫੁੱਟਬਾਲ ਦੇ ਮੈਦਾਨ 'ਚ ਵੜਿਆ ਸੀ ਕੁੱਤਾ, ਗੋਰਿਆਂ ਨੇ ਕਿਵੇਂ ਭਜਾਇਆ ਬਾਹਰ

IPL 2024: ਵੀਡੀਓ ਨੂੰ ਡੌਗ ਲਵਰ ਨੇ ਆਪਣੇ ਪੇਜ 'ਤੇ ਸ਼ੇਅਰ ਕੀਤਾ, ਜਿਸ 'ਚ IPL ਮੈਦਾਨ ਤੇ ਫੁੱਟਬਾਲ ਮੈਦਾਨ ਵਾਲੇ ਵੀਡੀਓ ਨੂੰ ਇਕੱਠੇ ਦਿਖਾਇਆ ਗਿਆ ਹੈ, ਤੁਸੀਂ ਖੁਦ ਵੀਡੀਓ ਦੇਖ ਕਹੋਗੇ ਕਿ ਆਖਰ ਬਾਹਰਲੇ ਦੇਸ਼ ਸਾਡੇ ਨਾਲੋਂ ਅੱਗੇ ਕਿਉਂ ਹਨ ।

Misbehave With Dog At IPL 2024: ਆਈਪੀਐਲ 2024 ਦੇ ਮੈਦਾਨ 'ਚੋਂ ਹਾਲ ਹੀ 'ਚ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਗਰਾਊਂਡ 'ਚ ਜਦੋਂ ਕੁੱਤਾ ਆ ਗਿਆ ਤਾਂ ਸਟਾਫ ਨੇ ਉਸ ਨੂੰ ਬੁਰੀ ਤਰ੍ਹਾਂ ਲੱਤਾਂ ਮਾਰ-ਮਾਰ ਭਜਾਇਆ ਸੀ। ਇਹ ਭਾਰਤ ਦਾ ਕਲਚਰ ਬਣ ਚੁੱਕਿਆ ਹੈ, ਸਾਡੇ ਦੇਸ਼ 'ਚ ਬੇਜ਼ੁਬਾਨ ਜਾਨਵਰਾਂ 'ਤੇ ਜ਼ੁਲਮ ਢਾਹੁਣ ਨੂੰ ਲੋਕ ਆਪਣਾ ਅਧਿਕਾਰ ਸਮਝਦੇ ਹਨ, ਪਰ ਵਿਦੇਸ਼ਾਂ 'ਚ ਇਸ ਤੋਂ ਉਲਟ ਹੈ। ਇਸ ਦਾ ਸਬੂਤ ਹੈ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ, ਜਦੋਂ ਕੁੱਤਾ ਫੁੱਟਬਾਲ ਮੈਦਾਨ 'ਚ ਵੜ੍ਹ ਗਿਆ ਸੀ, ਤਾਂ ਗੋਰਿਆਂ ਨੇ ਉਸ ਨੂੰ ਕਿਵੇਂ ਭਜਾਇਆ ਸੀ, ਇਸ ਦੀ ਪੂਰਾ ਦੇਸ਼ ਸਿਫਤਾਂ ਕਰ ਰਿਹਾ ਹੈ। 

ਇਸ ਵੀਡੀਓ ਨੂੰ ਇੱਕ ਡੌਗ ਲਵਰ ਨੇ ਆਪਣੇ ਪੇਜ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਆਈਪੀਐਲ ਮੈਦਾਨ ਤੇ ਫੁੱਟਬਾਲ ਮੈਦਾਨ ਵਾਲੇ ਵੀਡੀਓ ਨੂੰ ਇਕੱਠੇ ਦਿਖਾਇਆ ਗਿਆ ਹੈ, ਤੁਸੀਂ ਖੁਦ ਹੀ ਇਹ ਵੀਡੀਓ ਦੇਖ ਕੇ ਕਹੋਗੇ ਕਿ ਆਖਰ ਬਾਹਰਲੇ ਦੇਸ਼ ਸਾਡੇ ਨਾਲੋਂ ਅੱਗੇ ਕਿਉਂ ਹਨ। ਦੇਖੋ ਇਹ ਵੀਡੀਓ:

View this post on Instagram
 
A post shared by DogLove@India (@doglove.india)

ਕਾਬਿਲੇਗ਼ੌਰ ਹੈ ਕਿ ਆਈਪੀਐਲ ਮੈਦਾਨ ਤੋਂ ਕੁੱਤੇ ਦੇ ਵਾਇਰਲ ਵੀਡੀਓ ਤੋਂ ਪੂਰੀ ਦੁਨੀਆ 'ਚ ਨਾਰਾਜ਼ਗੀ ਜਤਾਈ ਜਾ ਰਹੀ ਹੈ। ਗਰਾਊਂਡ ਸਟਾਫ ਨੇ ਕੁੱਤੇ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ, ਉਸ ਦੀ ਬਾਲੀਵੁੱਡ ਕਲਾਕਾਰਾਂ ਵੱਲੋਂ ਵੀ ਨਿੰਦਾ ਕੀਤੀ ਗਈ ਹੈ। ਇੱਥੋਂ ਤੱਕ ਪੰਜਾਬੀ ਅਭਿਨੇਤਰੀਆਂ ਸੋਨਮ ਬਾਜਵਾ ਤੇ ਤਾਨੀਆ ਨੇ ਵੀ ਇਸ ਵੀਡੀਓ 'ਤੇ ਆਪਣੀ ਪ੍ਰਤੀਕਿਿਰਿਆ ਦਿੰਦੇ ਹੋਏ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕੀਤੀ ਸੀ।                                     

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget