ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

IPL 'ਚ ਦੂਜੇ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ yuzvendra chahal, ਨੰਬਰ-1 ਤੋਂ ਮਹਿਜ਼ ਇੰਨੇ ਕਦਮ ਦੂਰ

Yuzvendra Chahal: ਯੁਜਵੇਂਦਰ ਚਾਹਲ ਨੇ ਬੁੱਧਵਾਰ (5 ਅਪ੍ਰੈਲ) ਨੂੰ ਹੋਏ ਆਈਪੀਐਲ ਮੈਚ ਵਿੱਚ ਜਿਤੇਸ਼ ਸ਼ਰਮਾ ਦੀ ਵਿਕਟ ਲੈ ਕੇ ਇੱਕ ਵੱਡਾ ਰਿਕਾਰਡ ਬਣਾਇਆ।

Most IPL Wickets: ਰਾਜਸਥਾਨ ਰਾਇਲਜ਼ ਦੇ ਸਪਿਨਰ ਯੁਜਵੇਂਦਰ ਚਾਹਲ ਨੇ ਬੀਤੀ ਰਾਤ (5 ਅਪ੍ਰੈਲ) ਨੂੰ ਹੋਏ ਆਈਪੀਐਲ ਮੈਚ ਵਿੱਚ ਇੱਕ ਵੱਡਾ ਰਿਕਾਰਡ ਬਣਾਇਆ। ਪੰਜਾਬ ਕਿੰਗਜ਼ ਖਿਲਾਫ ਮੈਚ 'ਚ ਇੱਕ ਵਿਕਟ ਲੈ ਕੇ ਉਹ ਆਈਪੀਐੱਲ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਦੂਜੇ ਗੇਂਦਬਾਜ਼ ਬਣ ਗਏ। ਉਨ੍ਹਾਂ ਨੇ ਇਸ ਮਾਮਲੇ 'ਚ ਸ਼੍ਰੀਲੰਕਾ ਦੇ ਦਿੱਗਜ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੂੰ ਪਿੱਛੇ ਛੱਡ ਦਿੱਤਾ ਹੈ।

ਲਸਿਥ ਮਲਿੰਗਾ ਨੇ ਆਪਣੇ ਆਈਪੀਐਲ ਕਰੀਅਰ ਵਿੱਚ 122 ਮੈਚ ਖੇਡ ਕੇ 170 ਵਿਕਟਾਂ ਲਈਆਂ। ਇਸ ਦੇ ਨਾਲ ਹੀ ਚਹਿਲ ਦੀਆਂ ਆਈਪੀਐਲ ਵਿਕਟਾਂ ਦੀ ਗਿਣਤੀ ਹੁਣ 171 ਹੋ ਗਈ ਹੈ। ਚਾਹਲ ਨੇ ਇੱਥੇ ਤੱਕ ਪਹੁੰਚਣ ਲਈ 133 ਆਈ.ਪੀ.ਐੱਲ ਖੇਡੇ। ਪੰਜਾਬ ਕਿੰਗਜ਼ ਦੇ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਉਸ ਦਾ 171ਵਾਂ ਸ਼ਿਕਾਰ ਬਣਿਆ।

ਡਵੇਨ ਬ੍ਰਾਵੋ ਨੰਬਰ-1

IPL 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਦਾ ਰਿਕਾਰਡ ਵਿੰਡੀਜ਼ ਦੇ ਤੇਜ਼ ਗੇਂਦਬਾਜ਼ ਡਵੇਨ ਬ੍ਰਾਵੋ ਦੇ ਨਾਂ ਦਰਜ ਹੈ। ਬ੍ਰਾਵੋ ਨੇ 161 IPL ਮੈਚਾਂ 'ਚ 183 ਵਿਕਟਾਂ ਲਈਆਂ ਹਨ। ਉਹ ਪਿਛਲੇ ਸੀਜ਼ਨ ਤੱਕ IPL ਦਾ ਹਿੱਸਾ ਸੀ, ਹੁਣ ਉਸਨੇ IPL ਨੂੰ ਅਲਵਿਦਾ ਕਹਿ ਦਿੱਤਾ ਹੈ। ਹੁਣ ਚਾਹਲ ਕੋਲ ਸਭ ਤੋਂ ਵੱਧ IPL ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣਨ ਦਾ ਮੌਕਾ ਹੈ। ਇਸ ਰਿਕਾਰਡ ਨੂੰ ਤੋੜਨ ਲਈ ਉਸ ਨੂੰ 13 ਵਿਕਟਾਂ ਦੀ ਲੋੜ ਹੈ। ਸ਼ਾਇਦ ਉਹ ਇਸ ਸੀਜ਼ਨ 'ਚ ਇਹ ਵੱਡਾ ਰਿਕਾਰਡ ਆਪਣੇ ਨਾਂ ਕਰ ਸਕਦਾ ਹੈ।

IPL ਵਿੱਚ ਚਾਹਲ ਦਾ ਰਿਕਾਰਡ ਸ਼ਾਨਦਾਰ ਰਿਹੈ

ਯੁਜਵੇਂਦਰ ਚਾਹਲ ਨੇ ਸਾਲ 2013 ਵਿੱਚ ਆਈਪੀਐਲ ਵਿੱਚ ਡੈਬਿਊ ਕੀਤਾ ਸੀ। ਇਨ੍ਹਾਂ 11 ਸੀਜ਼ਨਾਂ 'ਚ ਚਾਹਲ ਨੇ ਹੁਣ ਤੱਕ 133 ਮੈਚ ਖੇਡੇ ਹਨ। ਇਸ ਦੌਰਾਨ ਉਸ ਨੇ 21.58 ਦੀ ਗੇਂਦਬਾਜ਼ੀ ਔਸਤ ਅਤੇ 7.62 ਦੀ ਇਕਾਨਮੀ ਰੇਟ ਨਾਲ 171 ਵਿਕਟਾਂ ਲਈਆਂ ਹਨ। ਉਹ ਪਿਛਲੇ ਸੀਜ਼ਨ ਵਿੱਚ ਪਰਪਲ ਕੈਪ ਜੇਤੂ ਸੀ। ਉਸ ਨੇ ਸਭ ਤੋਂ ਵੱਧ ਵਿਕਟਾਂ ਲਈਆਂ।

IPL 'ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਟਾਪ-10 ਗੇਂਦਬਾਜ਼

1. ਡਵੇਨ ਬ੍ਰਾਵੋ: 183 ਵਿਕਟਾਂ
2. ਯੁਜ਼ਵੇਂਦਰ ਚਾਹਲ: 171 ਵਿਕਟਾਂ
3. ਲਸਿਥ ਮਲਿੰਗਾ: 170 ਵਿਕਟਾਂ
4. ਅਮਿਤ ਮਿਸ਼ਰਾ: 166 ਵਿਕਟਾਂ
5. ਆਰ ਅਸ਼ਵਿਨ: 159 ਵਿਕਟਾਂ
6. ਪੀਯੂਸ਼ ਚਾਵਲਾ: 157 ਵਿਕਟਾਂ
7. ਭੁਵਨੇਸ਼ਵਰ ਕੁਮਾਰ: 154 ਵਿਕਟਾਂ
8. ਸੁਨੀਲ ਨਰਾਇਣ: 153 ਵਿਕਟਾਂ
9. ਹਰਭਜਨ ਸਿੰਘ: 150 ਵਿਕਟਾਂ
10. ਜਸਪ੍ਰੀਤ ਬੁਮਰਾਹ: 145 ਵਿਕਟਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget