ਪੜਚੋਲ ਕਰੋ

ਵਿਰਾਟ ਕੋਹਲੀ ਨਾਲ ਤਸਵੀਰ ਸ਼ੇਅਰ ਕਰਦੇ ਹੀ ਯੁਜਵੇਂਜਦਰ ਚਾਹਲ ਦੇ ਵਧ ਗਏ 10 ਮਿਲੀਅਨ ਫਾਲੋਅਰਜ਼, ਜਾਣੋ ਕੀ ਹੈ ਸੱਚਾਈ

Yuzvendra Chahal 10 Million Followers: ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਨਾਲ ਤਸਵੀਰ ਪੋਸਟ ਕਰਨ ਤੋਂ ਬਾਅਦ ਯੁਜ਼ਵੇਂਦਰ ਚਾਹਲ ਦੇ ਫਾਲੋਅਰਜ਼ ਦੀ ਗਿਣਤੀ 10 ਮਿਲੀਅਨ ਵਧ ਗਈ ਹੈ। ਆਓ ਜਾਣਦੇ ਹਾਂ ਸੱਚਾਈ।

Yuzvendra Chahal 10 Million Followers On Instagram: ਯੁਜਵੇਂਦਰ ਚਾਹਲ IPL 2024 ਵਿੱਚ ਪਰਪਲ ਕੈਪ ਦੀ ਦੌੜ ਵਿੱਚ ਲਗਾਤਾਰ ਹਨ, ਉਥੇ ਹੀ ਦੂਜੇ ਪਾਸੇ ਵਿਰਾਟ ਕੋਹਲੀ ਸਭ ਤੋਂ ਵੱਧ ਦੌੜਾਂ ਬਣਾ ਕੇ ਆਰੇਂਜ ਕੈਪ ਉੱਤੇ ਕਾਬਜ਼ ਹਨ। ਇਸ ਦੌਰਾਨ ਕੋਹਲੀ ਅਤੇ ਚਾਹਲ ਨੂੰ ਲੈ ਕੇ ਕਾਫੀ ਦਿਲਚਸਪ ਦਾਅਵਾ ਕੀਤਾ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਨਾਲ ਤਸਵੀਰ ਪੋਸਟ ਕਰਨ ਤੋਂ ਬਾਅਦ ਯੁਜਵੇਂਦਰ ਚਾਹਲ ਦੇ ਇੰਸਟਾਗ੍ਰਾਮ 'ਤੇ 10 ਮਿਲੀਅਨ ਫਾਲੋਅਰਜ਼ ਵਧ ਗਏ ਹਨ। ਪਰ ਕੀ ਇਸ ਦਾਅਵੇ ਵਿੱਚ ਸੱਚਾਈ ਹੈ? ਤਾਂ ਆਓ ਸਮਝੀਏ ਕਿ ਸਾਰਾ ਮਾਮਲਾ ਕੀ ਹੈ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ 06 ਅਪ੍ਰੈਲ ਨੂੰ ਆਈਪੀਐਲ 2024 ਦਾ 19ਵਾਂ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਸ ਦੇ ਵਿੱਚ ਖੇਡਿਆ ਗਿਆ ਸੀ। ਇਸ ਮੈਚ ਦੌਰਾਨ ਯੁਜਵੇਂਦਰ ਚਾਹਲ ਵਿਰਾਟ ਕੋਹਲੀ ਨਾਲ ਮਸਤੀ ਕਰਦੇ ਨਜ਼ਰ ਆਏ। ਚਾਹਲ ਮੈਚ 'ਚ ਬ੍ਰੇਕ ਦੌਰਾਨ ਕੋਹਲੀ ਦੇ ਬੱਲੇ ਨੂੰ ਸਵਿੰਗ ਕਰਦੇ ਨਜ਼ਰ ਆਏ। ਇਸ ਦੌਰਾਨ ਆਰਸੀਬੀ ਬੱਲੇਬਾਜ਼ੀ ਕਰ ਰਿਹਾ ਸੀ ਅਤੇ ਰਾਜਸਥਾਨ ਗੇਂਦਬਾਜ਼ੀ ਕਰ ਰਿਹਾ ਸੀ। ਚਾਹਲ ਅਤੇ ਕੋਹਲੀ ਦੀ ਇਸ ਭਾਈਚਾਰਕ ਸਾਂਝ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ।

View this post on Instagram
 
A post shared by Yuzvendra Chahal (@yuzi_chahal23)

ਇਸ ਮੈਚ ਤੋਂ ਬਾਅਦ ਚਹਿਲ ਨੇ ਵਿਰਾਟ ਕੋਹਲੀ ਨਾਲ ਇਕ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਤਸਵੀਰ ਵਿੱਚ ਚਾਹਲ ਕੋਹਲੀ ਦੀ ਕਮਰ ਦੁਆਲੇ ਅਤੇ ਕੋਹਲੀ ਸਪਿਨਰ ਦੀ ਗਰਦਨ ਦੇ ਦੁਆਲੇ ਆਪਣੇ ਹੱਥਾਂ ਨਾਲ ਨਜ਼ਰ ਆ ਰਹੇ ਸਨ। ਚਾਹਲ ਨੇ ਇਸ ਤਸਵੀਰ ਨੂੰ ਬਹੁਤ ਪਿਆਰਾ ਕੈਪਸ਼ਨ ਦਿੱਤਾ ਅਤੇ ਲਿਖਿਆ, “ਤੁਸੀਂ ਹਮੇਸ਼ਾ ਮੇਰੇ ਵਿਰਾਟ ਭਈਆ ਰਹੋਗੇ।”

ਇਸ ਤਸਵੀਰ ਤੋਂ ਬਾਅਦ ਹੀ ਦਾਅਵੇ ਕੀਤੇ ਜਾਣ ਲੱਗੇ ਕਿ 2-3 ਦਿਨਾਂ 'ਚ ਚਾਹਲ ਦੇ ਫਾਲੋਅਰਜ਼ ਦੀ ਗਿਣਤੀ 10 ਮਿਲੀਅਨ ਵਧ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਯੂਜ਼ਰ ਨੇ ਆਪਣੀ ਪੋਸਟ 'ਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ ਇਸ ਤਸਵੀਰ 'ਤੇ ਦਾਅਵੇ ਨਾਲ ਲਿਖਿਆ ਗਿਆ ਸੀ ਕਿ ਚਾਹਲ ਦੇ ਫਾਲੋਅਰਜ਼ ਦੀ ਗਿਣਤੀ 10 ਮਿਲੀਅਨ ਵਧ ਗਈ ਹੈ ਜਿਵੇਂ ਹੀ ਉਨ੍ਹਾਂ ਨੇ ਕੋਹਲੀ ਨਾਲ ਆਪਣੀ ਪ੍ਰੋਫਾਈਲ ਤਸਵੀਰ ਨੂੰ ਅਪਡੇਟ ਕੀਤਾ।

ਦਾਅਵਾ ਪੂਰੀ ਤਰ੍ਹਾਂ ਗਲਤ ਹੈ
ਤਾਂ ਤੁਹਾਨੂੰ ਦੱਸ ਦੇਈਏ ਕਿ ਇਹ ਦਾਅਵਾ ਬਿਲਕੁਲ ਗਲਤ ਹੈ, ਅਜਿਹਾ ਕੁਝ ਨਹੀਂ ਹੋਇਆ। ਇਹ ਖਬਰ ਲਿਖੇ ਜਾਣ ਤੱਕ ਚਾਹਲ ਦੇ ਇੰਸਟਾਗ੍ਰਾਮ 'ਤੇ 9.4 ਮਿਲੀਅਨ ਫਾਲੋਅਰਜ਼ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਐਡਿਟ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਸੱਚਾਈ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

ABP Premium

ਵੀਡੀਓਜ਼

Sangrur Accident| ਭਿਆਨਕ ਸੜਕ ਹਾਦਸਾ, ਤਿੰਨ ਗੱਡੀਆਂ ਦੀ ਟੱਕਰ, 2 ਮੌਤਾਂRain| ਸਵੇਰ ਸਮੇਂ ਕਈ ਥਾਵਾਂ 'ਤੇ ਭਾਰੀ ਮੀਂਹ, ਗਰਮੀ ਤੋਂ ਰਾਹਤPatiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
EPS NEWS: ਮੁਲਾਜ਼ਮਾਂ ਲਈ ਖੁਸ਼ਖਬਰੀ! EPS ਵਿਚੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ…
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 
Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Embed widget