ਪੜਚੋਲ ਕਰੋ

Iranian Women in Football Stadium: 40 ਸਾਲਾਂ 'ਚ ਪਹਿਲੀ ਵਾਰ ਹੋਇਆ ਅਜਿਹਾ, ਈਰਾਨੀ ਔਰਤਾਂ ਨੇ ਸਟੇਡੀਅਮ 'ਚ ਜਾ ਕੇ ਦੇਖਿਆ ਘਰੇਲੂ ਫੁੱਟਬਾਲ ਮੈਚ

Iran: ਪਿਛਲੇ ਵੀਰਵਾਰ ਤਹਿਰਾਨ ਦੇ ਅਜ਼ਾਦੀ ਸਟੇਡੀਅਮ 'ਚ 500 ਔਰਤਾਂ ਨੂੰ ਘਰੇਲੂ ਫੁੱਟਬਾਲ ਮੈਚ ਦੇਖਣ ਦੀ ਇਜਾਜ਼ਤ ਦਿੱਤੀ ਗਈ ਸੀ। 40 ਸਾਲਾਂ ਵਿੱਚ ਇਹ ਪਹਿਲੀ ਵਾਰ ਸੀ ਜਦੋਂ ਔਰਤਾਂ ਘਰੇਲੂ ਮੈਚ ਦੇਖਣ ਲਈ ਸਟੇਡੀਅਮ ਵਿੱਚ ਪਹੁੰਚੀਆਂ ਸਨ।

Iranian Women Entry in Sports' Stadium: ਵੀਰਵਾਰ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ 'ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ। ਇੱਥੇ ਇਹ 40 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਜਦੋਂ ਔਰਤਾਂ ਸਟੇਡੀਅਮ ਵਿੱਚ ਪਹੁੰਚੀਆਂ ਅਤੇ ਘਰੇਲੂ ਫੁੱਟਬਾਲ ਮੈਚ ਦੇਖਿਆ। ਇਹ ਮੈਚ ਤਹਿਰਾਨ ਦੇ ਅਜ਼ਾਦੀ ਸਟੇਡੀਅਮ 'ਚ ਖੇਡਿਆ ਗਿਆ। ਇਹ ਤਹਿਰਾਨ ਦੇ ਐਸਟੇਗਲਾਲ ਫੁੱਟਬਾਲ ਕਲੱਬ ਅਤੇ ਕੇਰਮਨ ਸਿਟੀ ਦੇ ਸਨਤ ਮੇਸ ਕਰਮਨ ਫੁੱਟਬਾਲ ਕਲੱਬ ਵਿਚਕਾਰ ਖੇਡਿਆ ਗਿਆ ਇੱਕ ਪੇਸ਼ੇਵਰ ਲੀਗ ਮੈਚ ਸੀ।

ਸਟੇਡੀਅਮ ਵਿੱਚ ਔਰਤਾਂ ਅਤੇ ਮਰਦਾਂ ਦੇ ਬੈਠਣ ਦਾ ਪ੍ਰਬੰਧ ਵੱਖਰਾ ਸੀ। ਇੱਥੋਂ ਤੱਕ ਕਿ ਪ੍ਰਵੇਸ਼ ਦੁਆਰ ਵੀ ਵੱਖਰੇ ਸਨ। ਅਜ਼ਾਦੀ ਸਟੇਡੀਅਮ ਦੀ ਕਾਰ ਪਾਰਕਿੰਗ ਨਾਲ ਜੁੜੇ ਵਿਸ਼ੇਸ਼ ਪ੍ਰਵੇਸ਼ ਦੁਆਰ ਰਾਹੀਂ ਔਰਤਾਂ ਨੂੰ ਸਟੇਡੀਅਮ ਵਿੱਚ ਦਾਖ਼ਲਾ ਦਿੱਤਾ ਗਿਆ।

ਦੱਸ ਦੇਈਏ ਕਿ 1979 ਦੀ ਇਸਲਾਮਿਕ ਕ੍ਰਾਂਤੀ ਤੋਂ ਬਾਅਦ ਔਰਤਾਂ ਦੇ ਖੇਡ ਸਟੇਡੀਅਮਾਂ 'ਚ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਹਾਲਾਂਕਿ ਰਾਸ਼ਟਰੀ ਟੀਮ ਦੇ ਕੁਝ ਮੈਚਾਂ 'ਚ ਮਹਿਲਾ ਦਰਸ਼ਕਾਂ ਨੂੰ ਐਂਟਰੀ ਮਿਲੀ। ਉਦਾਹਰਣ ਦੇ ਤੌਰ 'ਤੇ ਜਦੋਂ ਈਰਾਨ ਨੇ ਇਸ ਸਾਲ ਨਵੰਬਰ 'ਚ ਹੋਣ ਵਾਲੇ ਕਤਰ ਫੀਫਾ ਵਿਸ਼ਵ ਕੱਪ ਲਈ ਕੁਆਲੀਫਾਈ ਕੀਤਾ ਸੀ ਤਾਂ ਇਸ ਖਾਸ ਪਲ ਨੂੰ ਦੇਖਣ ਲਈ ਔਰਤਾਂ ਨੂੰ ਵੀ ਸਟੇਡੀਅਮ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸਾਲ 2019 'ਚ ਹਜ਼ਾਰਾਂ ਔਰਤਾਂ ਨੂੰ ਈਰਾਨ ਅਤੇ ਕੰਬੋਡੀਆ ਵਿਚਾਲੇ ਵਿਸ਼ਵ ਕੱਪ ਕੁਆਲੀਫਾਇਰ ਦੇਖਣ ਦੀ ਇਜਾਜ਼ਤ ਦਿੱਤੀ ਗਈ ਸੀ। ਫੀਫਾ ਅਤੇ ਮਨੁੱਖੀ ਅਧਿਕਾਰ ਸਮੂਹਾਂ ਦੇ ਦਬਾਅ ਤੋਂ ਬਾਅਦ ਈਰਾਨ ਨੇ ਔਰਤਾਂ ਨੂੰ ਸਟੇਡੀਅਮ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ।

ਸਹਿਰ ਖੋਦਿਆਰੀ ਦੀ ਖੁਦਕੁਸ਼ੀ ਤੋਂ ਬਾਅਦ ਫੀਫਾ ਨੇ ਵਧਾਇਆ ਦਬਾਅ

ਫੀਫਾ ਲੰਬੇ ਸਮੇਂ ਤੋਂ ਈਰਾਨ 'ਤੇ ਮਹਿਲਾ ਫੁੱਟਬਾਲ ਸਟੇਡੀਅਮਾਂ 'ਚ ਦਾਖਲੇ ਲਈ ਕਾਫੀ ਦਬਾਅ ਬਣਾ ਰਿਹਾ ਸੀ। ਮਾਰਚ 2019 ਦੀ ਇੱਕ ਘਟਨਾ ਤੋਂ ਬਾਅਦ ਹੀ ਇਹ ਦਬਾਅ ਬਣਾਇਆ ਜਾ ਰਿਹਾ ਸੀ। ਦਰਅਸਲ, ਮਾਰਚ 2019 ਵਿੱਚ, ਸਹਿਰ ਖੋਦਿਆਰੀ ਨਾਮ ਦੀ ਇੱਕ ਮਹਿਲਾ ਫੁੱਟਬਾਲ ਪ੍ਰਸ਼ੰਸਕ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਕਿਉਂਕਿ ਉਸਨੂੰ ਤਹਿਰਾਨ ਦੇ ਫੁੱਟਬਾਲ ਸਟੇਡੀਅਮ ਵਿੱਚ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਸਹਿਰ ਨੇ ਮਰਦ ਵਾਂਗ ਕੱਪੜੇ ਪਾਏ ਹੋਏ ਸਨ। ਇਸ ਮਾਮਲੇ 'ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਹਰ ਨੇ ਖੁਦਕੁਸ਼ੀ ਕਰ ਲਈ। ਇਸਤੇਗਲਾਲ ਫੁੱਟਬਾਲ ਕਲੱਬ ਉਸਦੀ ਪਸੰਦੀਦਾ ਟੀਮ ਸੀ। ਇਹੀ ਕਾਰਨ ਸੀ ਕਿ ਵੀਰਵਾਰ ਨੂੰ ਇਸ ਟੀਮ ਦੇ ਲੀਗ ਮੈਚ 'ਚ 500 ਔਰਤਾਂ ਨੂੰ ਫੁੱਟਬਾਲ ਮੈਚ ਦੇਖਣ ਦੀ ਇਜਾਜ਼ਤ ਦਿੱਤੀ ਗਈ। ਮੈਚ ਦੌਰਾਨ ਔਰਤਾਂ ਨੇ ਵੀ ਸ਼ਹਿਰ ਨੂੰ ਯਾਦ ਕੀਤਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget