ਪੜਚੋਲ ਕਰੋ

ਲੌਕਡਾਊਨ 'ਚ ਇਰਫਾਨ ਨੇ ਟਿੱਕ-ਟੌਕ 'ਤੇ ਬਣਾਇਆ ਵੀਡੀਓ, ਤੇਜ਼ੀ ਨਾਲ ਹੋ ਰਿਹਾ ਵਾਇਰਲ

ਕ੍ਰਿਕੇਟਰ ਇਰਫਾਨ ਪਠਾਨ ਟਿੱਕ-ਟੌਕ 'ਤੇ ਬਹੁਤ ਸਰਗਰਮ ਹੈ ਤੇ ਉਸ ਦੀ ਹਰ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ।

ਚੰਡੀਗੜ੍ਹ: ਕ੍ਰਿਕੇਟਰ ਇਰਫਾਨ ਪਠਾਨ ਟਿੱਕ-ਟੌਕ 'ਤੇ ਬਹੁਤ ਸਰਗਰਮ ਹੈ ਤੇ ਉਸ ਦੀ ਹਰ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾਂਦਾ ਹੈ। ਕਈ ਵਾਰ ਉਹ ਬਾਲੀਵੁੱਡ ਸਿਤਾਰਿਆਂ ਦਾ ਅਭਿਨੈ ਕਰਦਾ ਹੈ ਤੇ ਕਈ ਵਾਰ ਉਹ ਆਪਣੇ ਪਿਤਾ ਨਾਲ ਵੀਡੀਓ ਬਣਾ ਕੇ ਲੋਕਾਂ ਦਾ ਮਨੋਰੰਜਨ ਕਰਦਾ ਹੈ। ਇਸ ਵਾਰ ਇਰਫਾਨ ਪਠਾਨ ਨੇ ਅਦਾਕਾਰ ਨਾਨਾ ਪਾਟੇਕਰ ਦੀ ਐਕਟਿੰਗ ਕੀਤੀ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਿੱਕ-ਟੌਕ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਰਫਾਨ ਨੇ ਨਾਨਾ ਪਾਟੇਕਰ ਦੀ ਵੈਲਕਮ ਫ਼ਿਲਮ ਦੇ ਕਿਰਦਾਰ ਉਧੇ ਸ਼ੈਟੀ ਕਰਦੇ ਨਜ਼ਰ ਆਏ।
@irfanpathan_officialControl Uday ##control ##acting ##emotion ##change ##quarantine ##life ♬ original sound - SameedBhatkar
ਇਸ ਵੀਡੀਓ ਨੇ ਹੁਣ ਤੱਕ ਟਿੱਕ-ਟੋਕ ਤੇ 1.9 ਮਿਲੀਅਨ ਵਿਯੂਜ਼ ਇਕੱਠੇ ਕੀਤੇ ਹਨ। ਨਾਲ ਹੀ, 2 ਲੱਖ ਤੋਂ ਵੱਧ ਲਾਇਕ ਤੇ ਇੱਕ ਹਜ਼ਾਰ ਤੋਂ ਵੱਧ ਟਿੱਪਣੀਆਂ ਆਈਆਂ ਹਨ। ਉਸ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਵੀ ਸਾਂਝਾ ਕੀਤਾ ਹੈ। ਜਿੱਥੇ ਇਸ ਦੇ 1.8 ਲੱਖ ਵਿਯੂਜ਼' ਹੋ ਗਏ ਹਨ। ਲੋਕਾਂ ਵੱਲੋਂ ਉਨ੍ਹਾਂ ਦੀ ਅਦਾਕਾਰੀ ਬਹੁਤ ਪਸੰਦ ਕੀਤਾ ਜਾ ਰਹੀ ਹੈ।

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget