ਪੜਚੋਲ ਕਰੋ

ਨਜ਼ਰਅੰਦਾਜ਼ ਕੀਤੇ ਜਾਣ 'ਤੇ ਇਮੋਸ਼ਨਲ ਹੋਏ ਇਰਫਾਨ, ਕਿਹਾ ਹਾਰ ਨਹੀਂ ਮੰਨੀ

1/8
 Irfan PathanVerified account‏@IrfanPathan 22h22 hours ago To all my fans ????

2/8
3/8
4/8
IPL ਦੇ 10ਵੇਂ ਸੀਜਨ ਦੇ ਲਈ ਬੈਂਗਲੁਰੂ 'ਚ ਖਿਡਾਰੀਆਂ ਦੀ ਨਿਲਾਮੀ ਖਤਮ ਹੋ ਗਈ ਹੈ। ਇਸ ਨਿਲਾਮੀ 'ਚ ਅੰਗਰੇਜਾਂ ਦੀ ਬੱਲੇ-ਬੱਲੇ ਹੋ ਗਈ।ਪਰ ਭਾਰਤ ਦੇ ਇੱਕ ਖਿਡਾਰੀ ਨੂੰ ਇਸ ਨਿਲਾਮੀ 'ਚ ਨਿਰਾਸ਼ਾ ਹੱਥ ਲਗੀ। ਇਰਫਾਨ ਪਠਾਨ ਨੂੰ IPL 'ਚ ਕੋਈ ਖਰੀਦਦਾਰ ਨਹੀਂ ਮਿਲਿਆ।

5/8
ਪਰ ਉਨ੍ਹਾਂ ਨੇ ਇਸਦੇ ਬਾਵਜੂਦ ਟੀਮ ਇੰਡੀਆ 'ਚ ਵਾਪਸੀ ਕੀਤੀ। ਇਰਫਾਨ ਨੇ ਆਪਣੇ ਸੁਨੇਹੇ 'ਚ ਦੱਸਿਆ ਕਿ ਉਨ੍ਹਾਂ ਨੇ ਕਦੀ ਹਾਰ ਨਹੀਂ ਮੰਨੀ ਹੈ ਅਤੇ ਜਲਦੀ ਹੀ ਓਹ ਫਿਰ ਵਾਪਸੀ ਕਰਨਗੇ।

6/8
ਇਰਫਾਨ ਪਠਾਨ ਨੇ ਵੀ ਬੀਤੇ ਮਹੀਨੇ ਇੰਟਰ ਸਟੇਟ ਟੀ-20 ਟੂਰਨਾਮੈਂਟ 'ਚ ਦਮਦਾਰ ਖੇਡ ਵਿਖਾਇਆ ਸੀ।ਉਮੀਦ ਜਤਾਈ ਜਾ ਰਹੀ ਸੀ ਕਿ ਇਰਫਾਨ ਚੰਗੇ ਦਾਮ 'ਚ ਕਿਸੇ ਟੀਮ ਦਾ ਹਿੱਸਾ ਬਣ ਸਕਦੇ ਹਨ। ਪਰ ਅਜਿਹਾ ਹੋਇਆ ਨਹੀਂ ਅਤੇ ਇਰਫਾਨ ਪਠਾਨ ਨੂੰ IPL 'ਚ ਕਿਸੇ ਟੀਮ ਨੇ ਆਪਣੀ ਟੀਮ 'ਚ ਸ਼ਾਮਿਲ ਨਹੀਂ ਕੀਤਾ।

7/8
ਇਸਤੋਂ ਬਾਅਦ ਇਰਫਾਨ ਪਠਾਨ ਨੇ ਆਪਣੇ ਫੈਨਸ ਨਾਲ ਆਪਣੇ ਦਿਲ ਦਾ ਹਾਲ ਸਾਂਝਾ ਕੀਤਾ। ਇਰਫਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਅਰ 'ਚ ਇੱਕ ਤੋਂ ਬਾਅਦ ਇੱਕ ਉਤਾਰ ਝੜਾਅ ਵੇਖੇ ਹਨ। ਇਰਫਾਨ ਨੇ ਕਿਹਾ ਕਿ ਸਾਲ 2010 'ਚ ਉਨ੍ਹਾਂ ਦੇ 5 ਫਰੈਕਚਰ ਹੋਏ ਸਨ ਅਤੇ ਉਸ ਵੇਲੇ ਉਨ੍ਹਾਂ ਨੂੰ ਕਿਹਾ ਜਾ ਰਿਹਾ ਸੀ ਕਿ ਓਹ ਸ਼ਾਇਦ ਕਦੀ ਟੀਮ 'ਚ ਵਾਪਸੀ ਨਾ ਕਰ ਪਾਉਣ।

8/8
ਇਰਫਾਨ ਪਠਾਨ ਦਾ ਟਵੀਟ
ਇਰਫਾਨ ਪਠਾਨ ਦਾ ਟਵੀਟ
Sponsored Links by Taboola

ਟਾਪ ਹੈਡਲਾਈਨ

Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !

Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 

Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 

Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ

Embed widget