ਪੜਚੋਲ ਕਰੋ

ਮਾਮਲਾ ਸੁਰੱਖਿਆ ਤੋੜਨ ਦਾ ਨਹੀਂ, ਦਿਲ ਜੋੜਨ ਦਾ ਸੀ !

1/15
2/15
25 ਸਾਲ ਦੀ ਹੇ ਜ਼ੀ ਅਤੇ 30 ਸਾਲ ਦੇ ਕਿਨ ਕਾਈ ਪਿਛਲੇ 6 ਸਾਲ ਤੋਂ ਰਿਸ਼ਤੇ 'ਚ ਹਨ। ਕਿਨ ਕਾਈ ਨੇ ਰੀਓ 'ਚ ਪੁਰਸ਼ਾਂ ਦੇ ਸਿੰਕਰੋਨਾਈਜ਼ਡ 3 ਮੀਟਰ ਸਪਰਿੰਗਬੋਰਡ ਈਵੈਂਟ 'ਚ ਕਾਂਸੀ ਦਾ ਤਗਮਾ ਜਿੱਤਿਆ।

3/15
4/15
ਹੇ ਜ਼ੀ ਇਹ ਸਭ ਵੇਖ ਕੇ ਹੈਰਾਨ ਸੀ। ਹੇ ਜ਼ੀ ਦੀਆਂ ਅੱਖਾਂ 'ਚ ਹੰਝੂ ਸਨ। ਹੇ ਜ਼ੀ ਨੇ ਬਿਨਾ ਕਿਸੇ ਹਿਚਕਿਚਾਹਟ ਕਿਨ ਕਾਈ ਦਾ ਪਰਪੋਜ਼ ਮਨਜੂਰ ਕਰ ਲਿਆ ਅਤੇ ਉਸਦੇ ਗਲੇ ਲੱਗ ਕੇ ਰੋਣ ਲੱਗੀ।

5/15
ਇਸਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹੇ ਜ਼ੀ ਨੇ ਕਿਹਾ ਕਿ ਉਸਨੂੰ ਯਾਦ ਹੀ ਨਹੀਂ ਹੈ ਕਿ ਪਰਪੋਜ਼ ਕਰਦੇ ਹੋਏ ਕਿਨ ਕਾਈ ਨੇ ਕੀ ਕਿਹਾ ਸੀ, ਪਰ ਉਸਨੇ ਦੱਸਿਆ ਕਿ ਓਹ ਦੁਪਹਿਰ ਵੇਲੇ ਕਿਨ ਕਾਈ ਨੂੰ ਮਿਲੀ ਸੀ ਅਤੇ ਉਸ ਵੇਲੇ ਓਹ ਕੁਝ ਯਾਦ ਕਰ ਰਿਹਾ ਸੀ।

6/15
ਕਿਨ ਕਾਈ ਨੇ ਇਹ ਬੌਕਸ ਖੋਲਿਆ ਅਤੇ ਇੱਕ ਗੋਡੇ ਦੇ ਆਸਰੇ ਝੁਕ ਕੇ ਹੇ ਜ਼ੀ ਨੂੰ ਵਿਆਹ ਲਈ ਪਰਪੋਜ਼ ਕਰ ਦਿੱਤਾ। ਨਾਲ ਹੀ ਕਿਨ ਕਾਈ ਨੇ ਇੱਕ ਗੁਲਾਬ ਦਾ ਫੁੱਲ ਵੀ ਹੇ ਜ਼ੀ ਵੱਲ ਵਧਾ ਦਿੱਤਾ।

7/15
ਉਸਨੇ ਦੱਸਿਆ ਕਿ ਪੁੱਛਣ 'ਤੇ ਕਿਨ ਕਾਈ ਨੇ ਕਿਹਾ ਸੀ ਕਿ ਓਹ ਗੀਤ ਯਾਦ ਕਰ ਰਿਹਾ ਹੈ।

8/15
ਆਪਣੀ ਗਰਲਫ੍ਰੈਂਡ ਹੇ ਜ਼ੀ ਨੂੰ ਮੈਡਲ ਸੈਰੇਮਨੀ ਦੌਰਾਨ ਹੀ ਕਿਨ ਕਾਈ ਨੇ ਪਰਪੋਜ਼ ਕਰਨਾ ਸਹੀ ਸਮਝਿਆ। ਹੇ ਜ਼ੀ ਨੇ 3 ਮੀਟਰ ਸਪਰਿੰਗਬੋਰਡ ਈਵੈਂਟ 'ਚ ਚਾਂਦੀ ਦਾ ਤਗਮਾ ਜਿੱਤਿਆ ਸੀ।

9/15
ਐਤਵਾਰ (14 ਅਗਸਤ) ਨੂੰ ਚੀਨ ਦੀ ਡਾਇਵਰ ਹੇ ਜ਼ੀ ਨੂੰ ਆਪਣੀ ਜ਼ਿੰਦਗੀ ਦਾ ਸਭ ਤੋਂ ਵੱਡਾ ਝਟਕਾ ਲੱਗਾ। ਹੀ ਜ਼ੀ ਨੂੰ ਉਸਦੇ ਟੀਮਮੇਟ ਅਤੇ ਬੁਆਏਫ੍ਰੈਂਡ ਕਿਨ ਕਾਈ ਨੇ ਮੈਡਲ ਸੈਰੇਮਨੀ ਦੌਰਾਨ ਪਰਪੋਜ਼ ਕਰ ਦਿੱਤਾ।

10/15
11/15
ਹੇ ਜ਼ੀ ਨੇ ਬਾਅਦ 'ਚ ਕਿਹਾ ਕਿ ਨਾ ਤਾਂ ਉਸਨੇ ਅਜਿਹੀ ਕਲਪਨਾ ਕੀਤੀ ਸੀ ਅਤੇ ਨਾ ਹੀ ਉਸਨੇ ਅਜੇ ਵਿਆਹ ਬਾਰੇ ਹੀ ਸੋਚਿਆ ਸੀ, ਅਤੇ ਇਹ ਸਭ ਕੁਝ ਅਚਾਨਕ ਹੋ ਗਿਆ।

12/15
ਮੈਡਲ ਸੈਰੇਮਨੀ ਦੌਰਾਨ ਜਿਵੇਂ ਹੀ ਹੇ ਜ਼ੀ ਦਾ ਨਾਮ ਅਨਾਊਂਸ ਕੀਤਾ ਗਿਆ ਤਾਂ ਉਸਦੇ ਬੁਆਏ ਫਰੈਂਡ ਨੇ ਮੌਕਾ ਨਹੀਂ ਗਵਾਇਆ। ਕਿਨ ਕਾਈ ਜਲਦੀ ਹੀ ਸਟੇਜ 'ਤੇ ਚੜ੍ਹ ਗਿਆ ਅਤੇ ਇੱਕ ਲਾਲ ਰੰਗ ਦਾ ਬੌਕਸ ਲੈਕੇ ਹੇ ਜ਼ੀ ਸਾਹਮਣੇ ਖੜਾ ਹੋ ਗਿਆ।

13/15
14/15
ਸੁਰੱਖਿਆ ਕਰਮੀ ਪਹਿਲਾਂ ਇਸ ਅਥਲੀਟ ਵੱਲ ਭੱਜੇ ਪਰ ਜਲਦੀ ਹੀ ਓਹ ਸਮਝ ਗਏ ਕਿ ਇਹ ਮਾਮਲਾ ਸੁਰੱਖਿਆ ਤੋੜਨ ਦਾ ਨਹੀਂ ਬਲਕਿ ਦਿਲ ਜੋੜਨ ਦਾ ਹੈ। ਚੀਨ ਦੀ ਡਾਇਵਰ ਹੇ ਜ਼ੀ ਆਪਣੇ ਬੁਆਏਫ੍ਰੈਂਡ ਨੂੰ ਮੈਡਲ ਸੈਰੇਮਨੀ ਦੇ ਵਿਚਾਲੇ ਇਸ ਤਰ੍ਹਾ ਦੀ ਹਰਕਤ ਕਰਦੇ ਵੇਖ ਕੇ ਹੈਰਾਨ ਸੀ। ਪਰ ਅਸਲੀ ਸਸਪੈਂਸ ਅਜੇ ਬਾਕੀ ਸੀ।

15/15
Sponsored Links by Taboola

ਟਾਪ ਹੈਡਲਾਈਨ

Pakistan Emergency : ਪਾਕਿਸਤਾਨ ’ਚ ਐਮਰਜੈਂਸੀ ਨਾਲ ਮਚੀ ਹਲਚਲ, ਕ੍ਰਿਕਟ ਮੈਚਾਂ ਦੇ ਬਦਲੇ ਗਏ ਸਥਾਨ

IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਨਿਊਜ਼ੀਲੈਂਡ ਨੂੰ ਲਗਾਤਾਰ ਤੀਜਾ ਝਟਕਾ, ਇੰਡੀਆ ਸੀਰੀਜ਼ ਤੋਂ ਬਾਹਰ ਹੋਇਆ ਇੱਕ ਹੋਰ ਦਿੱਗਜ ਖਿਡਾਰੀ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Embed widget