ਪੜਚੋਲ ਕਰੋ

ਇਸ਼ਾਂਤ ਸ਼ਰਮਾ ਦਾ ਧੋਨੀ ਖਿਲਾਫ ਵੱਡਾ ਬਿਆਨ

ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਖਿਲਾਫ ਵੱਡਾ ਬਿਆਨ ਦਿੱਤਾ ਹੈ। ਇਸ਼ਾਂਤ ਨੇ ਕਿਹਾ ਕਿ ਰਣਜੀ ਟਰਾਫੀ ਮੈਚ ਵਿੱਚ ਦਿੱਲੀ ਦੀ ਜਿੱਤ ਤੋਂ ਬਾਅਦ, ਜਦੋਂ ਧੋਨੀ ਕਪਤਾਨ ਸੀ, ਉਦੋਂ ਤੇਜ਼ ਗੇਂਦਬਾਜ਼ਾਂ ਨੂੰ ਬਹੁਤ ਘੱਟ ਮੌਕੇ ਮਿਲਦੇ ਸਨ। ਜਦੋਂ ਵਿਰਾਟ ਕੋਹਲੀ ਨੇ ਟੀਮ ਇੰਡੀਆ ਦੀ ਕਮਾਨ ਸੰਭਾਲੀ ਤਾਂ ਤੇਜ਼ ਗੇਂਦਬਾਜ਼ਾਂ ਨੂੰ ਮੌਕੇ ਮਿਲਣੇ ਸ਼ੁਰੂ ਹੋਏ।

ਨਵੀਂ ਦਿੱਲੀ: ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਖਿਲਾਫ ਵੱਡਾ ਬਿਆਨ ਦਿੱਤਾ ਹੈ। ਇਸ਼ਾਂਤ ਨੇ ਕਿਹਾ ਕਿ ਰਣਜੀ ਟਰਾਫੀ ਮੈਚ ਵਿੱਚ ਦਿੱਲੀ ਦੀ ਜਿੱਤ ਤੋਂ ਬਾਅਦ, ਜਦੋਂ ਧੋਨੀ ਕਪਤਾਨ ਸੀ, ਉਦੋਂ ਤੇਜ਼ ਗੇਂਦਬਾਜ਼ਾਂ ਨੂੰ ਬਹੁਤ ਘੱਟ ਮੌਕੇ ਮਿਲਦੇ ਸਨ। ਜਦੋਂ ਵਿਰਾਟ ਕੋਹਲੀ ਨੇ ਟੀਮ ਇੰਡੀਆ ਦੀ ਕਮਾਨ ਸੰਭਾਲੀ ਤਾਂ ਤੇਜ਼ ਗੇਂਦਬਾਜ਼ਾਂ ਨੂੰ ਮੌਕੇ ਮਿਲਣੇ ਸ਼ੁਰੂ ਹੋਏ। ਭਾਰਤੀ ਟੀਮ ਲਈ 96 ਟੈਸਟ ਮੈਚ ਖੇਡਣ ਵਾਲੇ ਇਸ਼ਾਂਤ ਸ਼ਰਮਾ ਨੇ ਕਿਹਾ, ਇਸੇ ਕਰਕੇ ਤੇਜ਼ ਗੇਂਦਬਾਜ਼ਾਂ ਦੇ ਸਮੂਹ ਨੂੰ ਉਸ ਸਮੇਂ ਜ਼ਿਆਦਾ ਸਫ਼ਲਤਾ ਨਹੀਂ ਮਿਲੀ ਸੀ। ਇਸ਼ਾਂਤ ਇੱਥੇ ਨਹੀਂ ਰੁਕਿਆ, ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਸਮੇਂ 6 ਤੋਂ 7 ਤੇਜ਼ ਗੇਂਦਬਾਜ਼ਾਂ ਦਾ ਸਮੂਹ ਸੀ ਤੇ ਆਪਸੀ ਸੰਚਾਰ ਦੀ ਘਾਟ ਸੀ। ਹਾਲਾਂਕਿ, ਹੁਣ ਸਿਰਫ 3 ਤੋਂ 4 ਤੇਜ਼ ਗੇਂਦਬਾਜ਼ਾਂ ਦਾ ਸਮੂਹ ਹੈ ਤੇ ਸਾਰੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਵਿਰਾਟ ਕੋਹਲੀ ਦੀ ਕਪਤਾਨੀ ਬਾਰੇ ਇਸ਼ਾਂਤ ਨੇ ਕਿਹਾ ਕਿ, "ਜੇ ਤੁਹਾਨੂੰ ਪਤਾ ਹੈ ਕਿ ਤੁਹਾਡੇ ਕੋਲ 3 ਤੋਂ 4 ਗੇਂਦਬਾਜ਼ਾਂ ਦਾ ਸਮੂਹ ਹੈ ਤਾਂ ਗੱਲਬਾਤ ਕਰਨਾ ਸੌਖਾ ਹੁੰਦਾ ਹੈ। ਇਸ਼ਾਂਤ ਨੇ ਕਿਹਾ ਕਿ, 'ਵਿਰਾਟ ਦੀ ਕਪਤਾਨੀ ਨਾਲ ਸਾਨੂੰ ਬਹੁਤ ਤਜ਼ਰਬਾ ਹੋਇਆ। ਇਸ ਸਮੇਂ ਇਸ਼ਾਂਤ ਸ਼ਰਮਾ ਟੀਮ ਇੰਡੀਆ ਦਾ ਸਭ ਤੋਂ ਤੇਜ਼ ਰਫ਼ਤਾਰ ਟੈਸਟ ਗੇਂਦਬਾਜ਼ ਹੈ। ਜੇ ਅਸੀਂ ਪਿਛਲੇ ਕੁਝ ਸਾਲਾਂ ਦੇ ਪ੍ਰਦਰਸ਼ਨ ਨੂੰ ਵੇਖੀਏ ਤਾਂ ਨਿਸ਼ਚਤ ਤੌਰ ਤੇ ਇਸ਼ਾਂਤ ਦੇ ਪ੍ਰਦਰਸ਼ਨ ਵਿੱਚ ਇੱਕ ਵੱਡਾ ਫਰਕ ਆਇਆ ਹੈ। ਇਸ਼ਾਂਤ ਸ਼ਰਮਾ ਦੇ ਮੌਜੂਦਾ ਟੈਸਟ ਰਿਕਾਰਡ ਦੀ ਗੱਲ ਕਰੀਏ ਤਾਂ ਉਹ ਭਾਰਤੀ ਟੀਮ ਲਈ ਹੁਣ ਤੱਕ 96 ਟੈਸਟਾਂ ਵਿੱਚ 292 ਵਿਕਟਾਂ ਲੈ ਚੁੱਕਾ ਹੈ। ਉਸ ਨੇ ਪਿਛਲੇ 3 ਸਾਲਾਂ ਵਿੱਚ 23 ਟੈਸਟ ਮੈਚਾਂ ਵਿੱਚ 80 ਵਿਕਟਾਂ ਲਈਆਂ ਹਨ।

ਟਾਪ ਹੈਡਲਾਈਨ

ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ।
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget